ਪੜਚੋਲ ਕਰੋ

ਅੱਤਵਾਦੀਆਂ ਖਿਲਾਫ ਫਰਾਂਸ ਦੀ ਵੱਡੀ ਕਾਰਵਾਈ, ਹਵਾਈ ਹਮਲਾ ਕਰ 50 ਅੱਤਵਾਦੀ ਢੇਰ

ਮਾਲੀ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਫਰਾਂਸ ਨੇ ਹਵਾਈ ਹਮਲੇ ਕੀਤੇ, ਜਿਸ ਵਿੱਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਫਰਾਂਸ ਦੀ ਇਸ ਕਾਰਵਾਈ ਵਿੱਚ ਅਲ-ਕਾਇਦਾ ਦੇ ਤਕਰੀਬਨ 50 ਅੱਤਵਾਦੀ ਮਾਰੇ ਗਏ। ਫਰਾਂਸ ਨੇ ਸੋਮਵਾਰ ਨੂੰ ਇਹ ਹਮਲਾ ਕੀਤਾ।

ਫਰਾਂਸ ਨੇ ਅਲ ਕਾਇਦਾ ਦੇ ਅੱਤਵਾਦੀਆਂ 'ਤੇ ਜ਼ਬਰਦਸਤ ਹਮਲਾ ਕੀਤਾ। ਫਰਾਂਸ ਨੇ ਮਾਲੀ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਜਿਸ ਵਿੱਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਫਰਾਂਸ ਦੀ ਇਸ ਕਾਰਵਾਈ ਵਿੱਚ ਅਲ-ਕਾਇਦਾ ਦੇ ਤਕਰੀਬਨ 50 ਅੱਤਵਾਦੀ ਮਾਰੇ ਗਏ ਹਨ। ਫਰਾਂਸ ਨੇ ਸੋਮਵਾਰ ਨੂੰ ਇਹ ਹਮਲਾ ਕੀਤਾ। ਫਰਾਂਸ ਨੇ ਇਹ ਹਮਲਾ ਮਿਰਾਜ ਲੜਾਕੂ ਜਹਾਜ਼ਾਂ ਤੇ ਡਰੋਨਾਂ ਰਾਹੀਂ ਕੀਤਾ। ਫਰਾਂਸ ਦੀ ਰੱਖਿਆ ਮੰਤਰੀ ਫਲੋਰੈਂਸ ਪਾਰਲੇ ਨੇ ਕਿਹਾ ਕਿ ਇਸ ਹਮਲੇ ਵਿੱਚ ਅੱਤਵਾਦੀਆਂ ਦੇ ਤਕਰੀਬਨ 30 ਮੋਟਰਸਾਈਕਲ ਵੀ ਤਬਾਹ ਹੋ ਗਏ। ਫਰਾਂਸ ਦੀ ਹਵਾਈ ਸੈਨਾ ਵਲੋਂ ਜਿਸ ਇਲਾਕੇ ‘ਤੇ ਹਮਲਾ ਕੀਤਾ ਉਹ ਇਸਲਾਮੀ ਅੱਤਵਾਦੀਆਂ ਦੇ ਕਬਜ਼ੇ ਵਿਚ ਸੀ। ਹਮਲੇ ਦੌਰਾਨ ਵੱਡੀ ਗਿਣਤੀ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ। ਹਮਲੇ ਤੋਂ ਪਹਿਲਾਂ ਡਰੋਨ ਰਾਹੀਂ ਪੂਰੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਅੱਤਵਾਦੀ ਤਿੰਨ ਦੇਸ਼ਾਂ ਦੀ ਸਰਹੱਦ 'ਤੇ ਵੱਡੀ ਗਿਣਤੀ 'ਚ ਮੋਟਰਸਾਈਕਲਾਂ 'ਤੇ ਸਵਾਰ ਸੀ। ਅੱਤਵਾਦੀਆਂ ਨੇ ਡਰੋਨ ਤੋਂ ਬਚਣ ਲਈ ਦਰੱਖਤਾਂ ਦਾ ਵੀ ਸਹਾਰਾ ਲਿਆ। ਇਸ ਜਾਣਕਾਰੀ ਦੀ ਪੁਸ਼ਟੀ ਹੋਣ ਤੋਂ ਬਾਅਦ ਫਰਾਂਸ ਨੇ ਆਪਣੇ ਦੋ ਮਿਰਾਜ ਲੜਾਕੂ ਜਹਾਜ਼ ਭੇਜੇ ਅਤੇ ਅੱਤਵਾਦੀਆਂ ਨੂੰ ਮਿਜ਼ਾਈਲ ਨਾਲ ਹਮਲਾ ਕਰ ਦਿੱਤਾ। ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਚਾਰ ਅੱਤਵਾਦੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਸੈਨਾ ਦੇ ਬੁਲਾਰੇ ਮੁਤਾਬਕ ਅਲਕਦਾ ਅੱਤਵਾਦੀਆਂ ਦਾ ਇਹ ਸਮੂਹ ਸੈਨਾ ਦੇ ਅੱਡੇ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ। ਇਨ੍ਹਾਂ ਕੋਲੋਂ ਆਤਮਘਾਤੀ ਹਮਲਿਆਂ ਲਈ ਵੱਡੀ ਮਾਤਰਾ ਵਿਚ ਵਿਸਫੋਟਕ ਤੇ ਇੱਕ ਜੈਕਟ ਵੀ ਬਰਾਮਦ ਕੀਤੀ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ
ਇੰਡੋਨੇਸ਼ੀਆ 'ਚ ਤਕੜੇ ਭੂਚਾਲ ਤੋਂ ਬਾਅਦ ਸੁਨਾਮੀ, ਕਈ ਘਰ ਅਤੇ ਇਮਾਰਤਾਂ ਢਹੀਆਂ; 1 ਮਹਿਲਾ ਦੀ ਮੌਤ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਸਿਆਸੀ ਜਗਤ 'ਚ ਆਇਆ ਭੂਚਾਲ, ਕਾਂਗਰਸ 'ਚ ਅੰਦਰੂਨੀ ਫੁੱਟ ਦੀ ਚਰਚਾ ਤੇਜ਼: ਸੀਨੀਅਰ ਆਗੂ ਵੱਲੋਂ ਅਸਤੀਫ਼ੇ ਦੀ...
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

Embed widget