ਪੜਚੋਲ ਕਰੋ

ਫਰਾਂਸ ’ਚ ਵੀ ਮਹਿੰਗੇ ਡੀਜ਼ਲ-ਪੈਟਰੋਲ ਦੀ ਮਾਰ, ਰਾਸ਼ਟਰਪਤੀ ਮੈਕ੍ਰੋਂ ਦੇ ਅਸਤੀਫ਼ੇ ਦੀ ਉੱਠੀ ਮੰਗ

  ਚੰਡੀਗੜ੍ਹ: ਸਿਰਫ ਭਾਰਤ ਹੀ ਨਹੀਂ, ਵਿਦੇਸ਼ੀ ਵੀ ਮਹਿੰਗੇ ਡੀਜ਼ਲ ਤੇ ਪੈਟਰੋਲ ਦੀ ਮਾਰ ਤੋਂ ਤੰਗ ਹਨ। ਫਰਾਂਸ ਦੀ ਰਾਜਧਾਨੀ ਪੈਰਿਸ 'ਚ ਡੀਜ਼ਲ ਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਜਾਰੀ ਹਨ। ਵਿਗੜਦੇ ਹਾਲਾਤ ’ਤੇ ਕਾਬੂ ਪਾਉਣ ਲਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ। ਪੈਰਿਸ 'ਚ ਬੀਤੇ ਦੋ ਹਫ਼ਤਿਆਂ ਤੋਂ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ। ਲੋਕਾਂ ਨੇ ਫਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕ੍ਰੋਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਇਸ ਦਰਮਿਆਨ ਪੈਰਿਸ ਦੇ ਸ਼ਾਂਜ ਐਲੀਜੇ ਇਲਾਕੇ 'ਚ ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੇ ਬਣਾਏ ਬੈਰੀਕੇਡ ਤੋੜਨ ਦਾ ਯਤਨ ਕਰ ਰਹੇ ਕੁਝ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਣ 'ਤੇ ਹਾਲਾਤ ਕਾਫ਼ੀ ਵਿਗੜ ਗਏ। ਇਸ ਦੌਰਾਨ ਰੋਹ 'ਚ ਆਏ ਪ੍ਰਦਰਸ਼ਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਲਾ ਦਿੱਤੀ। ਹਜ਼ਾਰਾਂ ਦੀ ਗਿਣਤੀ 'ਚ ਇਕੱਠੇ ਹੋਏ ਪ੍ਰਦਰਸ਼ਕਾਰੀਆਂ ਨੂੰ ਕਾਬੂ ਕਰਨ ਲਈ 3000 ਦੇ ਕਰੀਬ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਸਨ। ਪ੍ਰਦਰਸ਼ਕਾਰੀਆਂ ਨੇ ਰਾਸ਼ਟਰਪਤੀ ਇਮੈਨੂਏਲ ਮੈਕ੍ਰੋਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਫਰਾਂਸ 'ਚ ਬੀਤੇ 12 ਮਹੀਨਿਆਂ 'ਚ ਡੀਜ਼ਲ ਦੀਆਂ ਕੀਮਤਾਂ 'ਚ ਕਰੀਬ 23 ਫੀਸਦੀ ਵਾਧਾ ਹੋਇਆ ਹੈ। ਫਰਾਂਸ ਵਿੱਚ ਚੱਲਣ ਵਾਲੀਆਂ ਜ਼ਿਆਦਾਤਰ ਗੱਡੀਆਂ ਵਿੱਚ ਡੀਜ਼ਲ ਦਾ ਇਸਤੇਮਾਲ ਕੀਤਾ ਜਾਂਦਾ ਹੈ। ਕੀਮਤਾਂ ਵਿੱਚ ਔਸਤ 1.71 ਡਾਲਰ ਪ੍ਰਤੀ ਲੀਟਰ ਦਾ ਦਰ ਨਾਲ ਇਜ਼ਾਫਾ ਹੋਇਆ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget