ਪੜਚੋਲ ਕਰੋ

ਗਰਮੀ ਨਾਲ ਝੁਲਸਿਆ ਯੂਰਪ, ਗੋਰਿਆਂ ਨੇ ਗਰਮੀ ਤੋਂ ਬਚਣ ਲਈ ਲਾਇਆ ਇਹ ਜੁਗਾੜ

ਭਿਆਨਕ ਗਰਮੀ ਨੂੰ ਵੇਖਦਿਆਂ ਇੱਥੇ ਕਈ ਸਕੂਲ ਬੰਦ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਫਰਾਂਸ ਦਾ ਵੱਧ ਤੋਂ ਵੱਧ 44.1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਫਰਾਂਸ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸੜਕਾਂ 'ਤੇ ਫੁਹਾਰੇ ਲਾਏ ਗਏ ਹਨ।

ਜੇਨੇਵਾ: ਗਰਮੀ ਦਾ ਮਾਰ ਸਿਰਫ ਭਾਰਤ ਦੇ ਲੋਕ ਹੀ ਨਹੀਂ ਝੱਲ ਰਹੇ, ਬਲਕਿ ਪੂਰੇ ਯੂਰੋਪ ਵਿੱਚ ਵੀ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਆਪਣੇ ਸਿਖ਼ਰ 'ਤੇ ਪਹੁੰਚ ਗਿਆ ਹੈ। ਜੂਨ ਦੇ ਆਖ਼ਰੀ ਹਫ਼ਤੇ ਵਿੱਚ ਪੂਰੇ ਯੂਰੋਪ ਦਾ ਐਸਤ ਤਾਪਮਾਨ 45 ਡਿਗਰੀ ਸੈਲਸੀਅਸ ਟੱਪ ਗਿਆ ਹੈ। ਫਰਾਂਸ ਵਿੱਚ ਰਿਕਾਰਡਤੋੜ ਗਰਮੀ ਦਰਜ ਕੀਤੀ ਗਈ। ਸ਼ੁੱਕਰਵਾਰ ਨੂੰ ਫਰਾਂਸ ਦੇ ਕੁਝ ਹਿੱਸਿਆ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ। ਇਹ ਫਰਾਂਸ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ। ਭਿਆਨਕ ਗਰਮੀ ਨੂੰ ਵੇਖਦਿਆਂ ਇੱਥੇ ਕਈ ਸਕੂਲ ਬੰਦ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਫਰਾਂਸ ਦਾ ਵੱਧ ਤੋਂ ਵੱਧ 44.1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਫਰਾਂਸ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਸੜਕਾਂ 'ਤੇ ਫੁਹਾਰੇ ਲਾਏ ਗਏ ਹਨ। ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਚੇਤਾਵਨੀ ਦਿੱਤੀ ਹੈ ਕਿ ਆਲਮੀ ਤਪਸ਼ (ਗਲੋਬਲ ਵਾਰਮਿੰਗ) ਦੀ ਵਜ੍ਹਾ ਕਰਕੇ ਅੱਗੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਯੂਰੋਪ 25 ਡਿਗਰੀ ਤੋਂ 45 ਡਿਗਰੀ ਲੈਟੀਟਿਊਡ ਵਿਚਾਲੇ ਵੱਸਿਆ ਹੈ। ਇਸ ਨੂੰ ਟੈਂਪਰੇਚਰ ਜ਼ੋਨ ਕਿਹਾ ਜਾਂਦਾ ਹੈ। 40 ਡਿਗਰੀ ਤੋਂ ਜ਼ਿਆਦਾ ਤਾਪਮਾਨ ਇੱਥੋਂ ਦੇ ਲੋਕਾਂ ਲਈ ਝੁਲਸਾਉਣ ਵਾਲਾ ਹੈ। ਫਰਾਂਸ ਦੇ ਮੌਸਮ ਵਿਭਾਗ ਨੇ ਕਿਹਾ ਹੈ ਕਿ ਤਾਪਮਾਨ ਹਾਲੇ ਹੋਰ ਵਧ ਸਕਦਾ ਹੈ।

ਟਾਪ ਹੈਡਲਾਈਨ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ

ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ

Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ

ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget