ਪੜਚੋਲ ਕਰੋ

ਭਾਰਤ ਨਾਲ ਦੋਸਤੀ ਦਾ ਸਬੂਤ ਦਿੰਦਿਆਂ ਫਰਾਂਸ ਨੇ ਦਿੱਤਾ ਪਾਕਿਸਤਾਨ ਨੂੰ ਝਟਕਾ, ਪਾਕਿ ਦੀ ਇਸ ਅਪੀਲ ਨੂੰ ਕੀਤਾ ਖਾਰਿਜ਼

ਫਰਾਂਸ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ ਪਾਕਿਸਤਾਨ ਦੇ ਮਿਰਾਜ -3 ਅਤੇ ਮਿਰਾਜ -5 ਲੜਾਕੂ ਜਹਾਜ਼ਾਂ ਨੂੰ ਵੀ ਅਪਗ੍ਰੇਡ ਨਹੀਂ ਕਰੇਗੀ। ਫਰਾਂਸ ਦੀ ਸਰਕਾਰ ਦਾ ਇਹ ਫੈਸਲਾ ਪਾਕਿਸਤਾਨ ਲਈ ਇੱਕ ਵੱਡਾ ਝਟਕਾ ਹੈ।

ਨਵੀਂ ਦਿੱਲੀ: ਫਰਾਂਸ ਵਲੋਂ ਪਾਕਿਸਤਾਨ ਨੂੰ ਕਰਾਰਾ ਝਟਕਾ ਮਿਲਿਆ ਹੈ। ਦਰਅਸਲ, ਪਾਕਿਸਤਾਨ ਨੇ ਹਾਲ ਹੀ ਵਿੱਚ ਆਪਣੇ ਮਿਰਾਜ ਲੜਾਕੂ ਜਹਾਜ਼, ਹਵਾਈ ਰੱਖਿਆ ਪ੍ਰਣਾਲੀ ਅਤੇ ਅਗੋਸਟਾ 90 ਬੀ ਪਣਡੁੱਬੀਆਂ ਨੂੰ ਅਪਗ੍ਰੇਡ ਕਰਨ ਲਈ ਫਰਾਂਸ ਤੋਂ ਮਦਦ ਦੀ ਮੰਗ ਕੀਤੀ ਸੀ। ਹਾਲਾਂਕਿ ਹੁਣ ਫਰਾਂਸ ਨੇ ਪਾਕਿਸਤਾਨ ਦੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਰਅਸਲ, ਫਰਾਂਸ ਦੀ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਹ ਪਾਕਿਸਤਾਨ ਦੇ ਮਿਰਾਜ -3 ਅਤੇ ਮਿਰਾਜ -5 ਲੜਾਕੂ ਜਹਾਜ਼ਾਂ ਨੂੰ ਵੀ ਅਪਗ੍ਰੇਡ ਨਹੀਂ ਕਰੇਗੀ। ਫਰਾਂਸ ਦੀ ਸਰਕਾਰ ਦਾ ਇਹ ਫੈਸਲਾ ਪਾਕਿਸਤਾਨ ਲਈ ਵੱਡਾ ਝਟਕਾ ਹੈ। ਇਹ ਇਸ ਲਈ ਹੈ ਕਿਉਂਕਿ ਪਾਕਿਸਤਾਨ ਕੋਲ ਫ੍ਰੈਂਚ ਫਰਮ ਡਾਸਾਲਟ ਐਵੀਏਸ਼ਨ ਦੇ 150 ਮਿਰਾਜ ਲੜਾਕੂ ਜਹਾਜ਼ ਹਨ ਅਤੇ ਹੁਣ ਉਨ੍ਹਾਂ ਚੋਂ ਸਿਰਫ ਅੱਧੇ ਕੰਮ ਕਰਨ ਦੇ ਯੋਗ ਹਨ। ਮਾਹਰ ਮੰਨਦੇ ਹਨ ਕਿ ਹਾਲ ਹੀ ਵਿੱਚ ਪਾਕਿਸਤਾਨ ਨੇ ਪੈਗੰਬਰ ਮੁਹੰਮਦ ਦੇ ਕਾਰਟੂਨ ਦਾ ਸਮਰਥਨ ਕਰਨ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੀ ਆਲੋਚਨਾ ਕੀਤੀ ਸੀ। ਜਿਸ ਤੋਂ ਬਾਅਦ ਹੁਣ ਫਰਾਂਸ ਤੋਂ ਪਾਕਿਸਤਾਨ ਦੀ ਬੇਨਤੀ ਠੁਕਰਾਈ ਹੈ ਅਤੇ ਫਰਾਂਸ ਨੇ ਪਾਕਿਸਤਾਨ ਦੀ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੰਗਾ ਮਗਰੋਂ ਹੁਣ ਸਿੰਧ ਨਦੀ ਵਿੱਚ ਨਜ਼ਰ ਆਈ ਸਕਰ ਮਾਊਥ ਕੈਟਫਿਸ਼, ਵਿਗਿਆਨੀ ਵਲੋਂ ਚੇਤਾਵਨੀ ਇਸ ਤੋਂ ਇਲਾਵਾ ਫਰਾਂਸ ਨੇ ਕਤਰ ਨੂੰ ਵੀ ਪਾਕਿਸਤਾਨ ਦੀ ਮਦਦ ਨਾ ਕਰਨ ਲਈ ਕਿਹਾ ਹੈ। ਫਰਾਂਸ ਨੇ ਕਤਰ ਨੂੰ ਕਿਹਾ ਹੈ ਕਿ ਉਹ ਆਪਣੇ ਲੜਾਕੂ ਜਹਾਜ਼ ਵਿਚ ਪਾਕਿਸਤਾਨੀ ਮੂਲ ਦੇ ਤਕਨੀਸ਼ੀਅਨ ਨੂੰ ਕੰਮ ਕਰਨ ਦੀ ਇਜਾਜ਼ਤ ਨਾ ਦੇਵੇ। ਫਰਾਂਸ ਨੇ ਕਿਹਾ ਹੈ ਕਿ ਉਹ ਲੜਾਕੂ ਬਾਰੇ ਤਕਨੀਕੀ ਜਾਣਕਾਰੀ ਪਾਕਿਸਤਾਨ ਨੂੰ ਲੀਕ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਲੜਾਕੂ ਜਹਾਜ਼ ਵੀ ਭਾਰਤ ਦੀ ਰੱਖਿਆ ਦੀ ਸਭ ਤੋਂ ਮਹੱਤਵਪੂਰਣ ਕੜੀ ਹੈ। ਇਸ ਤੋਂ ਇਲਾਵਾ ਪਾਕਿਸਤਾਨ ਪਹਿਲਾਂ ਵੀ ਚੀਨ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਦਾ ਆ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget