ਪੜਚੋਲ ਕਰੋ

ਵਿਸ਼ਵ ਜੇਤੂ ਬਣਨ ਲਈ ਅੱਜ ਫਰਾਂਸ ਤੇ ਕ੍ਰੋਏਸ਼ੀਆ ਵਿਚਾਲੇ ਜੰਗ

ਮਾਸਕੋ: ਫੀਫ਼ਾ ਵਿਸ਼ਵ ਕੱਪ ਦਾ ਫਾਈਨਲ ਅੱਜ ਲੁਜ਼ਿਨਕੀ ਸਟੇਡੀਅਮ ਵਿੱਚ ਫਰਾਂਸ ਤੇ ਕ੍ਰੋਏਸ਼ੀਆ ਵਿਚਕਾਰ ਖੇਡਿਆ ਜਾਵੇਗਾ। ਫਰਾਂਸ ਦੀਆਂ ਨਜ਼ਰਾਂ ਜਿੱਥੇ ਦੂਜੀ ਵਾਰ ਵਿਸ਼ਵ ਕੱਪ ਜਿੱਤਣ 'ਤੇ ਰਹਿਣਗੀਆਂ, ਉੱਥੇ ਹੀ ਪਹਿਲੀ ਵਾਰ ਫਾਈਨਲ ਵਿੱਚ ਪਹੁੰਚੀ ਕ੍ਰੋਏਸ਼ੀਆ ਇਹ ਸਿਰਮੌਰ ਖ਼ਿਤਾਬ ਆਪਣੇ ਨਾਂ ਕਰਨ ਲਈ ਉੱਤਰੇਗੀ। ਫਰਾਂਸ ਸਾਲ 1998 ਵਿੱਚ ਚੈਂਪੀਅਨ ਰਹਿ ਚੁੱਕਿਆ ਹੈ। ਫਰਾਂਸ ਉਦੋਂ ਆਪਣੇ ਘਰ ਵਿੱਚ ਹੀ ਖੇਡ ਕੇ ਜਿੱਤਣ ਵਿੱਚ ਸਫ਼ਲ ਰਿਹਾ ਸੀ। ਹਾਲਾਂਕਿ, ਇਸ ਤੋਂ ਬਾਅਦ ਸਾਲ 2006 ਵਿੱਚ ਫਾਈਨਲ ਵਿੱਚ ਪੁੱਜੀ ਸੀ, ਪਰ ਇਟਲੀ ਤੋਂ ਹਾਰ ਗਈ ਸੀ। ਫਰਾਂਸ ਦਾ ਪਿਛਲੇ 20 ਸਾਲਾ ਦੌਰਾਨ ਇਹ ਤੀਜਾ ਫੀਫ਼ਾ ਕੱਪ ਫਾਈਨਲ ਹੈ। ਉੱਧਰ, ਕ੍ਰੋਏਸ਼ੀਆ ਕਦੇ ਵੀ ਫੀਫ਼ਾ ਕੱਪ ਜਿੱਤਣ ਵਿੱਚ ਕਾਮਯਾਬ ਨਹੀਂ ਰਹੀ। ਫਰਾਂਸ ਤੇ ਕ੍ਰੋਏਸ਼ੀਆ ਦਾ ਫੁਟਬਾਲੀ ਇਤਿਹਾਸ- ਦੋਵੇਂ ਦੇਸ਼ ਵਿਸ਼ਵ ਕੱਪ ਵਿੱਚ ਦੂਜੀ ਵਾਰ ਭਿੜਣ ਜਾ ਰਹੇ ਹਨ। ਪਹਿਲੀ ਵਾਰ ਸਾਲ 1998 ਵਿੱਚ ਫਰਾਂਸ ਤੇ ਕ੍ਰੋਏਸ਼ੀਆ ਦਰਮਿਆਨ ਫੀਫ਼ਾ ਕੱਪ ਦਾ ਸੈਮੀਫਾਈਨਲ ਖੇਡਿਆ ਗਿਆ ਸੀ, ਜਿਸ ਵਿੱਚ ਕ੍ਰੋਏਸ਼ੀਆ 1-2 ਨਾਲ ਹਾਰ ਗਿਆ ਸੀ। ਕੁੱਲ ਮਿਲਾ ਕੇ ਦੋਵੇਂ ਦੇਸ਼ ਕੁੱਲ 5 ਵਾਰ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਏ ਹਨ। ਇਨ੍ਹਾਂ ਵਿੱਚੋਂ ਤਿੰਨ ਫਰਾਂਸ ਨੇ ਜਿੱਤੇ ਹਨ ਤੇ ਦੋ ਡਰਾਅ ਰਹੇ ਹਨ। ਕ੍ਰੋਏਸ਼ੀਆ ਨੂੰ ਫਰਾਂਸ 'ਤੇ ਪਹਿਲੀ ਜਿੱਤ ਤਲਾਸ਼ ਹੈ। ਕਿਸ ਵਿੱਚ ਕਿੰਨਾ ਹੈ ਦਮ- ਜੇਕਰ ਫੀਫ਼ਾ ਕੱਪ 2018 ਦੀ ਗੱਲ ਕੀਤੀ ਜਾਵੇ ਤਾਂ ਦੋਵਾਂ ਦੇਸ਼ਾਂ ਨੇ ਕੁੱਲ ਛੇ-ਛੇ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਕੌਮਾਂਤਰੀ ਰੈਂਕਿੰਗ ਸੱਤ ਵਾਲੀ ਫਰਾਂਸ ਨੇ ਪੰਜ ਜਿੱਤੇ ਤੇ ਇੱਕ ਬੇਨਤੀਜਾ ਰਿਹਾ। ਉੱਧਰ, ਵਿਸ਼ਵ ਰੈਂਕਿੰਗ 20 'ਤੇ ਬਣੇ ਹੋਏ ਕ੍ਰੋਏਸ਼ੀਆ ਨੇ ਇਸ ਵਾਰ ਆਪਣੇ ਸਾਰੇ ਮੈਚ ਫ਼ਤਹਿ ਕੀਤੇ ਹਨ। ਫਰਾਂਸ ਆਪਣੇ ਛੇ ਮੈਚਾਂ ਦੌਰਾਨ ਕੁੱਲ 588 ਮਿੰਟ ਮੈਦਾਨ ਵਿੱਚ ਰਿਹਾ ਹੈ, ਜਦਕਿ ਕ੍ਰੋਏਸ਼ੀਆ ਨੇ 684 ਮਿੰਟ ਮੈਚ ਵਿੱਚ ਆਪਣਾ ਪਸੀਨਾ ਵਹਾਇਆ ਹੈ। ਉਸ ਨੇ ਪਿਛਲੇ ਛੇ ਮੈਚਾਂ ਦੌਰਾਨ ਦੋ ਮੈਚ ਪੈਨਲਟੀ ਸ਼ੂਟਆਊਟ ਤੇ ਇੱਕ ਮੈਚ ਵਾਧੂ ਸਮੇਂ ਵਿੱਚ ਜਿੱਤਿਆ। ਕੁੱਲ ਮਿਲਾ ਕੇ ਕਿਹਾ ਜਾ ਸਕਦਾ ਹੈ ਕਿ ਕ੍ਰੋਏਸ਼ੀਆ ਇਸ ਸਮੇਂ ਵਧੀਆ ਫਾਰਮ ਵਿੱਚ ਹੈ। ਕੀ ਹੋਵੇਗਾ ਜੇਤੂ ਤੇ ਉਪ ਜੇਤੂ ਦਾ ਇਨਾਮ- ਇੱਕ ਮਹੀਨੇ ਤੇ 63 ਮੈਚਾਂ ਤੋਂ ਬਾਅਦ ਫੀਫ਼ਾ ਕੱਪ ਆਪਣੇ ਫਾਈਨਲ ਵਿੱਚ ਪਹੁੰਚ ਗਿਆ ਹੈ। ਫਰਾਂਸ ਤੇ ਕ੍ਰੋਏਸ਼ੀਆ ਦਰਮਿਆਨ ਫਾਈਨਲ ਮੁਕਾਬਲੇ ਨੂੰ ਸੋਨੀ ਟੈਨ 'ਤੇ ਰਾਤ ਸਾਢੇ ਅੱਠ ਵਜੇ ਦੇਖਿਆ ਜਾ ਸਕਦਾ ਹੈ। ਫੀਫ਼ਾ ਕੱਪ ਦੇ ਜੇਤੂ ਨੂੰ ਟਰਾਫ਼ੀ ਤੋਂ ਇਲਾਵਾ 256 ਕਰੋੜ ਤੇ ਉਪ ਜੇਤੂ ਨੂੰ 188 ਕਰੋੜ ਰੁਪਏ ਮਿਲਣਗੇ। ਬੀਤੇ ਕੱਲ੍ਹ ਬੈਲਜੀਅਮ ਨੇ ਇੰਗਲੈਂਡ ਨੂੰ ਮਾਤ ਦੇ ਕੇ 161 ਕਰੋੜ ਰੁਪਏ ਵੱਟ ਲਏ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget