ਪੜਚੋਲ ਕਰੋ

Emmanuel Macron: ਸਿਰਫ਼ 17 ਸਕਿੰਟਾਂ ਵਿੱਚ ਬੀਅਰ ਦੀ ਪੂਰੀ ਬੋਤਲ ਗਟਕ ਗਏ ਫਰਾਂਸ ਦੇ ਰਾਸ਼ਟਰਪਤੀ, Video Viral ਹੋਣ 'ਤੇ ਹੋਏ ਟ੍ਰੋਲ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਇੱਕ ਰਗਬੀ ਕਲੱਬ 'ਚ ਬੀਅਰ ਪੀ ਰਹੇ ਸਨ, ਜਿਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਇਸ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

Emmanuel Macron Viral Video: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਲੈ ਕੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਦਰਅਸਲ ਇਸ ਵੀਡੀਓ 'ਚ ਉਹ ਬੀਅਰ ਪੀਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਕੀਤੀ ਜਾ ਰਹੀ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਇੱਕ ਰਗਬੀ ਕਲੱਬ ਵਿੱਚ ਬੀਅਰ ਪੀ ਰਹੇ ਸਨ, ਜਿਸ ਨੂੰ ਲੈ ਕੇ ਬਹਿਸ ਛਿੜ ਗਈ ਹੈ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਜ਼ਬਰਦਸਤ ਟ੍ਰੋਲ ਕੀਤਾ ਜਾ ਰਿਹਾ ਹੈ।

ਸਿਰਫ਼ 17 ਸਕਿੰਟਾਂ 'ਚ ਪੀ ਗਏ ਪੂਰੀ ਬੀਅਰ - Video

ਇਸ ਵਾਇਰਲ ਵੀਡੀਓ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਟੋਲੋਜ਼ ਰਗਬੀ ਟੀਮ ਦੇ ਡਰੈਸਿੰਗ ਰੂਮ ਵਿੱਚ ਚੀਅਰ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਬੀਅਰ ਦੀ ਬੋਤਲ ਖੋਲ੍ਹਦੇ ਹਨ ਅਤੇ ਫਿਰ ਉਸ ਨੂੰ ਹਵਾ 'ਚ ਲਹਿਰਾਉਂਦੇ ਹਨ ਅਤੇ ਫਿਰ ਸਿਰਫ 17 ਸਕਿੰਟਾਂ 'ਚ ਹੀ ਉਸ ਬੋਤਲ ਦੀ ਪੂਰੀ ਬੀਅਰ ਪੀ ਲੈਂਦੇ ਹਨ। ਇਹ ਦੇਖ ਕੇ ਉਥੇ ਖੜ੍ਹੇ ਖਿਡਾਰੀ ਬਹੁਤ ਖੁਸ਼ ਹੋ ਜਾਂਦੇ ਹਨ। ਇਸ ਦੇ ਨਾਲ ਹੀ ਕੁਝ ਖਿਡਾਰੀਆਂ ਨੇ ਉਹਨਾਂ ਦੀ ਵੀਡੀਓ ਵੀ ਬਣਾਈ। ਐਫਸੀ ਦੀਆਂ ਰਿਪੋਰਟਾਂ ਅਨੁਸਾਰ, ਟੋਲੋਜ਼ ਰਗਬੀ ਟੀਮ ਦੇ ਘਰੇਲੂ ਲੀਗ ਜਿੱਤਣ ਤੋਂ ਬਾਅਦ ਫਰਾਂਸ ਦੇ ਰਾਸ਼ਟਰਪਤੀ ਨੇ ਜਨਤਕ ਤੌਰ 'ਤੇ ਬੀਅਰ ਦੀ ਪੂਰੀ ਬੋਤਲ ਪੀਤੀ ਹੈ।

ਹੁਣ ਹੋ ਰਹੇ ਟ੍ਰੋਲ 

ਬੀਅਰ ਪੀਣ ਤੋਂ ਬਾਅਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੀ ਕਾਫੀ ਆਲੋਚਨਾ ਹੋ ਰਹੀ ਹੈ। ਰਾਸ਼ਟਰਪਤੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ 'ਤੇ ਲੋਕ ਕਾਫੀ ਟਿੱਪਣੀਆਂ ਕਰ ਰਹੇ ਹਨ। ਹਾਲਾਂਕਿ ਕੁਝ ਲੋਕ ਫਰਾਂਸ ਦੇ ਰਾਸ਼ਟਰਪਤੀ ਦੇ ਸਮਰਥਨ 'ਚ ਵੀ ਨਜ਼ਰ ਆ ਰਹੇ ਹਨ। ਕੁਝ ਲੋਕਾਂ ਦਾ ਮੰਨਣਾ ਹੈ ਕਿ ਰਾਸ਼ਟਰਪਤੀ ਕਿਸੇ ਵੀ ਦੇਸ਼ ਦਾ ਰੋਲ ਮਾਡਲ ਹੁੰਦਾ ਹੈ। ਜੇ ਉਹ ਇਸ ਤਰ੍ਹਾਂ ਸ਼ਰੇਆਮ ਬੀਅਰ ਪੀਂਦੇ ਹਨ ਤਾਂ ਨਸ਼ੇ ਦੀ ਆਦਤ ਨੂੰ ਹੱਲਾਸ਼ੇਰੀ ਮਿਲੇਗੀ। ਇਸ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਸੀ ਕਿ ਉਹ ਹਰ ਰੋਜ਼ ਲੰਚ ਅਤੇ ਡਿਨਰ ਦੇ ਨਾਲ ਵਾਈਨ ਪੀਂਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget