ਪੜਚੋਲ ਕਰੋ

ਚੀਨ ਦਾ ਦਾਅਵਾ, ਬ੍ਰਾਜ਼ੀਲ ਤੋਂ ਮੰਗਵਾਏ ਫਰੋਜ਼ਨ ਚਿਕਨ 'ਚ ਮਿਲੀਆ ਕੋਰੋਨਾਵਾਇਰਸ

ਚੀਨ ਦੇ ਸ਼ੇਨਜ਼ੇਨ ਸ਼ਹਿਰ ਦੇ ਲੋਕਾਂ ਨੂੰ ਵਿਦੇਸ਼ੀ ਫਰੋਜ਼ਨ ਖਾਣੇ ਖਿਲਾਫ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਬ੍ਰਾਜ਼ੀਲ ਦੇ ਚਿਕਨ ਦੇ ਨਮੂਨਿਆਂ ਵਿਚ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਇਹ ਸਲਾਹਕਾਰ ਜਾਰੀ ਕੀਤੀ ਗਈ ਹੈ।

ਚੀਨ ਦੇ ਸ਼ੇਨਜ਼ੇਨ ਸ਼ਹਿਰ ਦੇ ਲੋਕਾਂ ਨੂੰ ਵਿਦੇਸ਼ੀ ਫਰੋਜ਼ਨ ਖਾਣੇ ਖਿਲਾਫ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਬ੍ਰਾਜ਼ੀਲ ਦੇ ਚਿਕਨ ਦੇ ਨਮੂਨਿਆਂ ਵਿਚ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਇਹ ਸਲਾਹਕਾਰ ਜਾਰੀ ਕੀਤੀ ਗਈ ਹੈ। ਚੀਨ 'ਚ ਜੂਨ ਤੋਂ ਵਿਦੇਸ਼ੀ ਸਮੁੰਦਰੀ ਭੋਜਨ ਅਤੇ ਮੀਟ ਦੀ ਸਕ੍ਰੀਨਿੰਗ ਨੂੰ ਲਾਜ਼ਮੀ ਕੀਤਾ ਗਿਆ ਹੈ। ਇਸੇ ਦੇ ਤਹਿਤ, ਚਿਕਨ ਦੇ ਖੰਭਾਂ ਤੋਂ ਸਥਾਨਕ ਕੇਂਦਰ ਨੇ ਨਮੂਨਾ ਲਿਆ ਅਤੇ ਕੋਰੋਨਾ ਜਾਂਚ ਵਿੱਚ ਚਿਕਨ ਦੇ ਪੌਜ਼ੇਟਿਵ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਹਫੜਾ ਦਫੜੀ ਮੱਚ ਗਈ ਸੀ।

ਵਿਦੇਸ਼ੀ ਭੋਜਨ 'ਤੇ ਸਾਵਧਾਨੀ ਵਰਤਣ ਦੀ ਸਲਾਹ ਸ਼ੇਨਜ਼ੇਨ ਵਿੱਚ ਸਿਹਤ ਅਧਿਕਾਰੀਆਂ ਨੇ ਵਾਇਰਸ ਦੇ ਸ਼ੱਕੀ ਸਮਾਨ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦਾ ਪਤਾ ਲਗਾਇਆ।ਇੱਥੋਂ ਤਕ ਕਿ ਵਾਇਰਸ ਵਾਲੇ ਪੈਕਟਾਂ ਦੇ ਕੋਲ ਰੱਖੇ ਹੋਰ ਉਤਪਾਦਾਂ ਨੂੰ ਕੋਰੋਨਾ ਜਾਂਚ ਲਈ ਭੇਜਿਆ ਗਿਆ ਸੀ। ਬਿਆਨ ਦੇ ਅਨੁਸਾਰ, ਜਾਂਚ ਦੇ ਸਾਰੇ ਨਤੀਜੇ ਨੈਗੇਟਿਵ ਆਏ ਹਨ।ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਨੂੰ ਵੁਹਾਨ ਵਿੱਚ ਸਮੁੰਦਰੀ ਉਤਪਾਦਾਂ ਦੀ ਮਾਰਕੀਟ ਨਾਲ ਜੋੜਿਆ ਗਿਆ ਹੈ।

ਭੋਜਨ ਦੇ ਨਮੂਨੇ ਦੀ ਕੋਰੋਨਾ ਨੇ ਸਕਾਰਾਤਮਕ ਟੈਸਟ ਕੀਤਾ ਮਾਹਰ ਕਹਿੰਦੇ ਹਨ ਕਿ SARS CoV-2 ਵਾਇਰਸ ਖਾਣੇ ਜਾਂ ਭੋਜਨ ਪੈਕਜਿੰਗ ਵਿੱਚ ਘੁਸਪੈਠ ਕਰਨ ਦੀ ਸਮਰੱਥਾ ਰੱਖਦਾ ਹੈ।ਪਰ ਇਹ ਕਮਰੇ ਦੇ ਤਾਪਮਾਨ ਤੇ ਲੰਮੇ ਸਮੇਂ ਲਈ ਜੀ ਨਹੀਂ ਸਕਦਾ। ਹਦਾਇਤਾਂ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਵਿਦੇਸ਼ਾਂ ਤੋਂ ਪਏ ਫ੍ਰੋਜ਼ਨ ਖਾਣੇ ਅਤੇ ਸਮੁੰਦਰੀ ਪਦਾਰਥ ਖਰੀਦਣ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget