ਪੜਚੋਲ ਕਰੋ

France New PM: ਗੇਬ੍ਰੀਅਲ ਅਟਲ ਬਣੇ ਫਰਾਂਸ ਦੇ ਨਵੇਂ ਪ੍ਰਧਾਨ ਮੰਤਰੀ

France New PM: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸਿੱਖਿਆ ਮੰਤਰੀ ਗੇਬ੍ਰੀਅਲ ਅਟਲ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। 34 ਸਾਲਾ ਗੇਬ੍ਰੀਅਲ ਫਰਾਂਸ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ।

France New PM: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਗੈਬ੍ਰੀਅਲ ਅਟਲ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਗੈਬ੍ਰੀਅਲ (34 ਸਾਲ) ਫਰਾਂਸ ਦੇ ਪ੍ਰਧਾਨ ਮੰਤਰੀ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਅਤੇ ਪਹਿਲੇ ਸਮਲਿੰਗੀ ਵਿਅਕਤੀ ਹਨ। ਉਹ ਇਸ ਸਮੇਂ ਮੈਕਰੋਨ ਸਰਕਾਰ ਵਿੱਚ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲ ਰਹੇ ਹਨ।

ਗੈਬ੍ਰੀਅਲ ਨੇ ਸ਼ਰੇਆਮ ਕਿਹਾ ਹੈ ਕਿ ਉਹ ਗੇਅ ਹੈ। ਦਰਅਸਲ, ਗੈਬ੍ਰੀਅਲ ਨੇ ਐਲਿਜ਼ਾਬੇਥ ਬੋਰਨ ਦੀ ਜਗ੍ਹਾ ਲਈ ਹੈ। ਇਮੀਗ੍ਰੇਸ਼ਨ ਕਾਰਨ ਪੈਦਾ ਹੋਏ ਹਾਲੀਆ ਸਿਆਸੀ ਤਣਾਅ ਕਾਰਨ ਐਲਿਜ਼ਾਬੇਥ ਬੋਰਨ ਨੇ ਸੋਮਵਾਰ (8 ਜਨਵਰੀ) ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਐਲਿਜ਼ਾਬੈਥ ਬੋਰਨ ਨੇ ਮਈ 2022 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਅਸਤੀਫਾ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਯੂਰਪੀਅਨ ਚੋਣਾਂ ਤੋਂ ਪਹਿਲਾਂ ਆਇਆ ਹੈ। ਅਜਿਹੇ 'ਚ ਇਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਮੈਕਰੋਨ ਨੇ ਐਲਿਜ਼ਾਬੈਥ ਬੋਰਨੋ ਬਾਰੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਹਿੰਮਤ, ਵਚਨਬੱਧਤਾ ਅਤੇ ਦ੍ਰਿੜਤਾ ਦਿਖਾਈ।

ਇਹ ਵੀ ਪੜ੍ਹੋ: Ram Mandir Opening: 22 ਜਨਵਰੀ ਨੂੰ ਇਸ ਸੂਬੇ ‘ਚ ਸਕੂਲ-ਕਾਲਜਾਂ ਦੀ ਹੋਵੇਗੀ ਛੁੱਟੀ, ਰਹੇਗਾ ਡ੍ਰਾਈ ਡੇ

ਇਮੈਨੁਅਲ ਮੈਕਰੋਨ ਨੇ ਗੈਬ੍ਰੀਅਲ ਬਾਰੇ ਕੀ ਕਿਹਾ?

ਇਮੈਨੁਅਲ ਮੈਕਰੋਨ ਨੇ ਫ੍ਰੈਂਚ ਵਿੱਚ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ: ਪਿਆਰੇ ਗੈਬ੍ਰੀਅਲ ਅਟਲ, ਮੈਂ ਤੁਹਾਡੇ 'ਤੇ ਭਰੋਸਾ ਕਰ ਸਕਦਾ ਹਾਂ।

ਪਹਿਲਾਂ ਕਿਹੜੇ ਅਹੁਦਿਆਂ ‘ਤੇ ਰਹਿ ਚੁੱਕੇ

ਨਿਊਜ਼ ਏਜੰਸੀ ਏਪੀ ਮੁਤਾਬਕ ਗੈਬਰੀਅਲ ਅਟਲ ਸੋਸ਼ਲਿਸਟ ਪਾਰਟੀ ਦੇ ਮੈਂਬਰ ਰਹਿ ਚੁੱਕੇ ਹਨ। ਉਹ 2016 ਵਿੱਚ ਮੈਕਰੋਨ ਵਿੱਚ ਸ਼ਾਮਲ ਹੋਏ ਅਤੇ ਫਿਰ 2020 ਤੋਂ 2022 ਤੱਕ ਸਰਕਾਰ ਦੇ ਬੁਲਾਰੇ ਰਹੇ। ਜੁਲਾਈ 2023 ਵਿੱਚ ਸਿੱਖਿਆ ਮੰਤਰੀ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ, ਅਟਲ ਬਜਟ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਇਹ ਵੀ ਪੜ੍ਹੋ: Vibrant Gujarat Global Summit: ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ 'ਚ ਹਿੱਸਾ ਲੈਣ ਪੁੱਜੇ UAE ਦੇ ਰਾਸ਼ਟਰਪਤੀ, PM ਮੋਦੀ ਨਾਲ ਕੀਤਾ ਰੋਡ ਸ਼ੋਅ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget