ਪੜਚੋਲ ਕਰੋ

Gangwar in Canada: ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ ਕਰਕੇ ਸਾੜੀ ਕਾਰ, ਟਾਪ-10 ਗੈਂਗਸਟਰਾਂ 'ਚ ਸੀ ਸ਼ਾਮਲ

ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ।  ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

Gangwar in Canada: ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਗਿਆ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਗੁਰਗਿਆਂ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਸਬੂਤ ਮਿਟਾਉਣ ਲਈ ਉਸ ਦੀ ਗੱਡੀ ਨੂੰ ਵੀ ਅੱਗ ਲਾ ਦਿੱਤੀ।  ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ 'ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget