ਪੜਚੋਲ ਕਰੋ

ਹਾਂਗ ਕਾਂਗ 'ਚ ਗੈਂਗਸਟਰ ਰਮਨਜੀਤ ਰੋਮੀ ਗ੍ਰਿਫ਼ਤਾਰ

ਚੰਡੀਗੜ੍ਹ: ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮੁੱਖ ਸਾਜਸ਼ਘਾੜੇ ਰਮਨਜੀਤ ਸਿੰਘ ਉਰਫ ਰੋਮੀ ਨੂੰ ਹਾਂਗ ਕਾਂਗ ਤੋਂ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਗੁਰਮੀਤ ਚੌਹਾਨ ਨੇ ਦੱਸਿਆ ਕਿ ਰੋਮੀ ਨੂੰ ਹਾਂਗ ਕਾਂਗ ਵਿੱਚ ਡਕੈਤੀ ਦੇ ਮਾਮਲੇ ਹੇਠ ਗ੍ਰਿਫਤਾਰ ਕਰਨ ਮਗਰੋਂ ਪੰਜਾਬ ਪੁਲਿਸ ਨੂੰ ਸੂਚਨਾ ਦਿੱਤੀ ਗਈ। ਚੌਹਾਨ ਨੇ ਕਿਹਾ ਕਿ ਪੰਜਾਬ ਪੁਲਿਸ ਜਲਦ ਹੀ ਉਸ ਦੀ ਸੁਪਰਦਗੀ ਲਈ ਅਪੀਲ ਕਰੇਗੀ। ਇਸ ਤੋਂ ਪਹਿਲਾਂ ਰਮਨਜੀਤ ਸਿੰਘ ਨੂੰ ਜੂਨ 2016 ਵਿੱਚ ਉਸ ਦੇ ਪੰਜ ਸਾਥੀਆਂ ਨੂੰ ਦੋ ਚੋਰੀ ਦੀਆਂ ਗੱਡੀਆਂ ਸਮੇਤ ਕਾਬੂ ਕੀਤਾ ਗਿਆ ਸੀ। ਉਸ ਸਮੇਂ ਉਨ੍ਹਾਂ ਕੋਲੋਂ ਪਿਸਤੌਲ ਤੇ ਗੋਲ਼ੀਆਂ ਤੋਂ ਇਲਾਵਾ ਕੁਝ ਨਕਲੀ ਕ੍ਰੈਡਿਟ ਕਾਰਡ ਵੀ ਬਰਾਮਦ ਹੋਏ ਸਨ। ਉਸ ਸਮੇਂ ਰੋਮੀ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ ਸੀ। ਉਸ ਨੂੰ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਰੱਖਿਆ ਗਿਆ ਸੀ, ਜਿੱਥੇ ਗੈਂਸਟਰ ਵਿੱਕੀ ਗੌਂਡਰ ਵੀ ਕੈਦ ਸੀ। ਰੋਮੀ ਨੂੰ ਅਗਸਤ 2016 ਵਿੱਚ ਜ਼ਮਾਨਤ ਮਿਲ ਗਈ ਸੀ ਤੇ ਉਸ ਨੇ ਸੀਨੀਅਰ ਪੁਲਿਸ ਅਫਸਰ ਦੀ 'ਮਿਹਰਬਾਨੀ' ਸਦਕਾ ਆਪਣਾ ਪਾਸਪੋਰਟ ਹਾਸਲ ਕਰ ਹਾਂਗ ਕਾਂਗ ਉਡਾਰੀ ਮਾਰ ਗਿਆ ਸੀ। ਨਵੰਬਰ 2016 ਵਿੱਚ ਨਾਭਾ ਜੇਲ੍ਹ ਤੋੜ ਵਿੱਕੀ ਗੌਂਡਰ ਸਮੇਤ ਕੁੱਲ ਪੰਜ ਕੈਦੀ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਪੁਲਿਸ ਰੋਮੀ ਦੀ ਤਲਾਸ਼ ਕਰ ਰਹੀ ਹੈ, ਜਦਕਿ ਗੌਂਡਰ ਨੂੰ ਪੁਲਿਸ ਨੇ 26 ਜਨਵਰੀ ਨੂੰ ਰਾਜਥਾਨ ਵਿੱਚ ਮੁਕਾਬਲੇ ਦੌਰਾਨ ਮਾਰ ਮੁਕਾਇਆ ਸੀ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget