ਪੜਚੋਲ ਕਰੋ

Israel–Hamas war: ਗਾਜ਼ਾ ਦੇ ਨਾਗਰਿਕਾਂ ਕੋਲ 3-ਘੰਟਿਆਂ ਦਾ ਸਮਾਂ, ਇਜ਼ਰਾਈਲ ਕਰਨ ਜਾ ਰਿਹਾ ਵੱਡਾ ਹਮਲਾ !

Israel–Hamas war: 'ਅਸੀਂ ਤੁਹਾਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ IDF ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਸ ਰੂਟ 'ਤੇ ਕੋਈ ਕਾਰਵਾਈ ਨਹੀਂ ਕਰੇਗਾ। ਇਸ ਵਿੰਡੋ ਦੇ ਦੌਰਾਨ, ਕਿਰਪਾ ਕਰਕੇ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਚਲੇ ਜਾਓ। 

2023 Israel–Hamas war: ਇਜ਼ਰਾਈਲ ਅਤੇ ਹਮਾਸ ਵਿਚਾਲੇ ਇੱਕ ਹਫਤੇ ਬਾਅਦ ਵੀ ਸੰਘਰਸ਼ ਜਾਰੀ ਹੈ। ਇਸ ਟਕਰਾਅ ਵਿੱਚ ਇਜ਼ਰਾਈਲ ਹੁਣ ਇੱਕ ਤਰਫਾ ਮੂਡ ਵਿੱਚ ਹੈ। ਇਜ਼ਰਾਈਲ ਹਮਲੇ ਦੇ ਆਖਰੀ ਪੜਾਅ 'ਤੇ ਹੈ। ਇਸ ਲਈ ਉਸ ਨੇ ਨਾਗਰਿਕਾਂ ਨੂੰ ਗਾਜ਼ਾ ਛੱਡਣ ਲਈ 3 ਘੰਟੇ ਦਾ ਸਮਾਂ ਦਿੱਤਾ ਹੈ। ਇਜ਼ਰਾਈਲੀ ਫੌਜ IDF ਨੇ ਗਾਜ਼ਾ ਦੇ ਨਾਗਰਿਕਾਂ ਨੂੰ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਜਾਣ ਲਈ 3 ਘੰਟੇ ਦਾ ਸਮਾਂ ਦਿੱਤਾ ਹੈ।

IDF ਨੇ ਕਿਹਾ, 'ਅਸੀਂ ਤੁਹਾਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ IDF ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਸ ਰੂਟ 'ਤੇ ਕੋਈ ਕਾਰਵਾਈ ਨਹੀਂ ਕਰੇਗਾ। ਇਸ ਵਿੰਡੋ ਦੇ ਦੌਰਾਨ, ਕਿਰਪਾ ਕਰਕੇ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਚਲੇ ਜਾਓ। 

 IDF ਨੇ ਲੋਕਾਂ ਨੂੰ ਦੱਸਿਆ ਕਿ, ਪਿਛਲੇ ਦਿਨਾਂ ਵਿੱਚ, ਗਾਜ਼ਾ ਸਿਟੀ ਅਤੇ ਉੱਤਰੀ ਗਾਜ਼ਾ ਦੇ ਨਿਵਾਸੀਆਂ ਨੇ ਤੁਹਾਨੂੰ ਆਪਣੀ ਸੁਰੱਖਿਆ ਲਈ ਦੱਖਣੀ ਖੇਤਰ ਵਿੱਚ ਜਾਣ ਦੀ ਅਪੀਲ ਕੀਤੀ ਸੀ। ਅਸੀਂ ਤੁਹਾਨੂੰ ਸੂਚਿਤ ਕਰਨਾ ਚਾਹੁੰਦੇ ਹਾਂ ਕਿ IDF ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਸ ਰਸਤੇ 'ਤੇ ਕੋਈ ਆਪਰੇਸ਼ਨ ਕੋਈ ਨਹੀਂ ਕਰੇਗਾ। ਇਸ ਵਿੰਡੋ ਦੇ ਦੌਰਾਨ, ਕਿਰਪਾ ਕਰਕੇ ਉੱਤਰੀ ਗਾਜ਼ਾ ਤੋਂ ਦੱਖਣ ਵੱਲ ਜਾਣ ਦਾ ਮੌਕਾ ਲਓ। ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਮਹੱਤਵਪੂਰਨ ਹੈ। ਕਿਰਪਾ ਕਰਕੇ ਸਾਡੇ ਨਿਰਦੇਸ਼ਾਂ ਦੀ ਪਾਲਣਾ ਕਰੋ ਅਤੇ ਦੱਖਣ ਵੱਲ ਜਾਓ। ਭਰੋਸਾ ਰੱਖੋ, ਹਮਾਸ ਦੇ ਨੇਤਾਵਾਂ ਨੇ ਪਹਿਲਾਂ ਹੀ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾ ਲਈ ਹੈ।

ਜ਼ਮੀਨੀ ਹਮਲੇ ਤੋਂ ਪਹਿਲਾਂ ਇਜ਼ਰਾਈਲ ਨੇ ਚੁੱਕਿਆ ਵੱਡਾ ਕਦਮ

ਇਜ਼ਰਾਈਲ ਦੇ ਇਸ ਕਦਮ ਨੂੰ ਜ਼ਮੀਨੀ ਹਮਲੇ ਤੋਂ ਪਹਿਲਾਂ ਚੁੱਕਿਆ ਗਿਆ ਵੱਡਾ ਕਦਮ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੂਰੀ ਦੁਨੀਆ ਇਹ ਜਾਣਨ ਦੀ ਉਡੀਕ ਕਰ ਰਹੀ ਹੈ ਕਿ ਅੱਗੇ ਕੀ ਹੋਵੇਗਾ। ਇਸ ਤੋਂ ਪਹਿਲਾਂ ਤੁਹਾਨੂੰ ਦੱਸ ਦੇਈਏ ਕਿ ਲੇਬਨਾਨ ਤੋਂ ਉੱਤਰੀ ਇਜ਼ਰਾਈਲ ਦੇ ਸ਼ਤੁਲਾ ਭਾਈਚਾਰੇ ਵੱਲ ਕਥਿਤ ਤੌਰ 'ਤੇ ਦਾਗੇ ਗਏ ਮੋਰਟਾਰ ਅਤੇ ਐਂਟੀ-ਟੈਂਕ ਮਿਜ਼ਾਈਲ ਨਾਲ 3 ਇਜ਼ਰਾਇਲੀ ਜ਼ਖਮੀ ਹੋ ਗਏ ਸਨ।

ਟਾਪ ਹੈਡਲਾਈਨ

Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget