ਪੜਚੋਲ ਕਰੋ

PM Modi US Visit : ਲੜਾਕੂ ਜਹਾਜ਼ਾ ਨੂੰ ਲੈ ਕੇ ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ 

PM Modi US Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਅਮਰੀਕੀ ਕੰਪਨੀ ਜੀਈ ਏਰੋਸਪੇਸ ਨੇ ਭਾਰਤ ਵਿੱਚ ਲੜਾਕੂ ਜਹਾਜ਼ਾਂ ਦੇ ਇੰਜਣਾਂ ਦੇ ਸੰਯੁਕਤ ਉਤਪਾਦਨ ਲਈ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚਏਐਲ) ਨਾਲ ਇੱਕ ਮਹੱਤਵਪੂਰਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ (PM Narendra Modi US Visit) ਦੌਰਾਨ ਅਮਰੀਕੀ ਕੰਪਨੀ ਜੀਈ ਏਰੋਸਪੇਸ (GE Aerospace) ਨੇ ਭਾਰਤ ਵਿੱਚ ਲੜਾਕੂ ਜਹਾਜ਼ਾਂ ਦੇ ਇੰਜਣਾਂ ਦੇ ਸੰਯੁਕਤ ਉਤਪਾਦਨ ਲਈ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ ((Hindustan Aeronautics Limited)) ਨਾਲ ਇੱਕ ਮਹੱਤਵਪੂਰਨ ਸਮਝੌਤਾ ਕੀਤਾ ਹੈ।

ਜੀਈ ਏਰੋਸਪੇਸ ਨੇ ਵੀਰਵਾਰ (22 ਜੂਨ) ਨੂੰ ਭਾਰਤੀ ਹਵਾਈ ਸੈਨਾ ਦੇ ਹਲਕੇ ਲੜਾਕੂ ਜਹਾਜ਼ (LCA) Mk II ਤੇਜਸ ਲਈ ਜੈੱਟ ਇੰਜਣ ਦੇ ਸੰਯੁਕਤ ਉਤਪਾਦਨ ਲਈ HAL ਨਾਲ ਸਮਝੌਤਾ ਕੀਤਾ। ਇਸ ਸਮਝੌਤੇ ਨੂੰ ਮੀਲ ਪੱਥਰ ਮੰਨਿਆ ਜਾ ਰਿਹਾ ਹੈ।

ਜੀਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੇ ਅਮਰੀਕਾ ਦੌਰੇ ਦੌਰਾਨ ਹੋਏ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਅਮਰੀਕੀ ਕੰਪਨੀ ਨੇ ਆਪਣੇ ਬਿਆਨ ਵਿੱਚ ਕਿਹਾ, '' ਇਸ ਸਮਝੌਤੇ ਵਿੱਚ ਭਾਰਤ 'ਚ ਜੀਈ ਏਰੋਸਪੇਸ ਦੇ ਐਫ 414 ਇੰਜਣਾਂ ਦੇ ਸੰਯੁਕਤ ਉਤਪਾਦਨ ਦੀ ਸੰਭਾਵਨਾ ਸ਼ਾਮਲ ਹੈ ਅਤੇ ਜੀਈ ਏਰੋਸਪੇਸ ਇਸ ਉਦੇਸ਼ ਲਈ ਜ਼ਰੂਰੀ ਨਿਰਯਾਤ ਅਧਿਕਾਰ ਪ੍ਰਾਪਤ ਕਰਨ ਲਈ ਅਮਰੀਕੀ ਸਰਕਾਰ ਨਾਲ ਕੰਮ ਕਰਨਾ ਜਾਰੀ ਰੱਖੇਗਾ। ''

ਉਨ੍ਹਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ HAL  ਨਾਲ ਸਮਝੌਤਿਆਂ ਨੂੰ ਇੱਕ ਮਹੱਤਵਪੂਰਨ ਤੱਤ ਦੱਸਿਆ ਹੈ। ਜੀਈ ਏਰੋਸਪੇਸ (GE Aerospace) ਦੇ ਸੀਈਓ ਅਤੇ ਜੀਈ ਦੇ ਪ੍ਰਧਾਨ ਐਚ ਲਾਰੈਂਸ ਕਲਪ ਜੂਨੀਅਰ (H Lawrence Culp Jr,) ਨੇ ਕਿਹਾ, "ਇਹ ਇਤਿਹਾਸਕ ਸਮਝੌਤਾ ਭਾਰਤ ਅਤੇ ਐਚਏਐਲ ਨਾਲ ਸਾਡੇ ਲੰਬੇ ਸਬੰਧਾਂ ਕਾਰਨ ਸੰਭਵ ਹੋਇਆ ਹੈ।"

ਜਨਰਲ ਇਲੈਕਟ੍ਰਿਕ ਦੀ ਜੀਈ ਏਰੋਸਪੇਸ ਪਹਿਲਾਂ ਹੀ ਭਾਰਤੀ ਹਵਾਈ ਸੈਨਾ ਨੂੰ ਉਪਕਰਨਾਂ ਦੀ ਸਪਲਾਈ ਕਰ ਚੁੱਕੀ ਹੈ। ਕੰਪਨੀ ਪਿਛਲੇ ਲਗਭਗ 40 ਸਾਲਾਂ ਤੋਂ ਭਾਰਤ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਕੰਪਨੀ ਭਾਰਤ ਦੇ ਨਾਲ ਐਵੀਯੋਨਿਕਸ, ਇੰਜੀਨੀਅਰਿੰਗ, ਨਿਰਮਾਣ ਅਤੇ ਸਥਾਨਕ ਸੋਰਸਿੰਗ ਦੇ ਖੇਤਰ ਵਿੱਚ ਕੰਮ ਕਰ ਰਹੀ ਸੀ। ਕੰਪਨੀ ਵੱਲੋਂ ਹੁਣ ਤੱਕ ਕੁੱਲ 75 F404 ਇੰਜਣ ਦਿੱਤੇ ਜਾ ਚੁੱਕੇ ਹਨ। ਜਦਕਿ LCA Mk1A ਲਈ 99 ਇੰਜਣ ਆਰਡਰ 'ਤੇ ਹਨ। ਹੁਣ ਕੰਪਨੀ ਭਾਰਤ 'ਚ F414 ਲੜਾਕੂ ਜੈੱਟ ਇੰਜਣ ਬਣਾਏਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget