ਪੜਚੋਲ ਕਰੋ

Gen Z ਨੇ ਨੇਪਾਲ 'ਚ ਸਾੜੇ ਮੰਤਰੀਆਂ ਦੇ ਘਰ ਸਾੜਿਆ, ਕਸੂਤੀ ਘਿਰੀ ਸਰਕਾਰ, 9 ਮੰਤਰੀਆਂ ਦਾ ਅਸਤੀਫ਼ਾ, ਦੁਬਈ ਭੱਜਣ ਦੀ ਤਿਆਰੀ 'ਚ PM !

ਅਸਤੀਫਾ ਦੇਣ ਵਾਲੇ ਮੰਤਰੀਆਂ ਵਿੱਚ ਮੁੱਖ ਤੌਰ 'ਤੇ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਸੂਚਨਾ ਮੰਤਰਾਲੇ ਨਾਲ ਜੁੜੇ ਨਾਮ ਸ਼ਾਮਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਹ ਕਦਮ ਨਾਗਰਿਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਲੋਕਤੰਤਰੀ ਅਧਿਕਾਰਾਂ ਦਾ ਸਨਮਾਨ ਨਾ ਕਰਨ ਲਈ ਚੁੱਕਿਆ ਹੈ।

ਨੇਪਾਲ ਵਿੱਚ ਰਾਜਨੀਤਿਕ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਮੰਗਲਵਾਰ (9 ਸਤੰਬਰ) ਨੂੰ, ਕੇਪੀ ਓਲੀ ਸਰਕਾਰ ਦੇ 9 ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਮੰਤਰੀਆਂ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ ਹੋਏ ਹਿੰਸਕ Gen Z ਪ੍ਰਦਰਸ਼ਨ ਦੌਰਾਨ ਸਰਕਾਰੀ ਨੀਤੀਆਂ ਤੇ ਸਰਕਾਰੀ ਕਾਰਵਾਈ ਨੂੰ ਆਪਣੇ ਅਸਤੀਫੇ ਦਾ ਕਾਰਨ ਦੱਸਿਆ ਹੈ। ਦੂਜੇ ਪਾਸੇ, ਨੇਪਾਲ ਦੇ ਬੀਰਗੰਜ ਵਿੱਚ ਨੇਪਾਲ ਸਰਕਾਰ ਦੇ ਕਾਨੂੰਨ ਮੰਤਰੀ ਅਜੈ ਕੁਮਾਰ ਚੌਰਸੀਆ ਦੇ ਘਰ ਨੂੰ ਵੀ ਸਾੜ ਦਿੱਤਾ ਗਿਆ ਹੈ।

ਅਸਤੀਫਾ ਦੇਣ ਵਾਲੇ ਮੰਤਰੀਆਂ ਵਿੱਚ ਮੁੱਖ ਤੌਰ 'ਤੇ ਖੇਤੀਬਾੜੀ, ਸਿੱਖਿਆ, ਸਿਹਤ ਅਤੇ ਸੂਚਨਾ ਮੰਤਰਾਲੇ ਨਾਲ ਜੁੜੇ ਨਾਮ ਸ਼ਾਮਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਹ ਕਦਮ ਨਾਗਰਿਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਲੋਕਤੰਤਰੀ ਅਧਿਕਾਰਾਂ ਦਾ ਸਨਮਾਨ ਨਾ ਕਰਨ ਲਈ ਚੁੱਕਿਆ ਹੈ। ਇਸ ਤੋਂ ਇਲਾਵਾ, ਉਪ ਪ੍ਰਧਾਨ ਮੰਤਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਇਸ ਗੱਲ ਦਾ ਸੰਕੇਤ ਹੈ ਕਿ ਰਾਜਨੀਤਿਕ ਅਸੰਤੋਸ਼ ਨਾ ਸਿਰਫ਼ ਕਾਂਗਰਸ ਦੇ ਅੰਦਰ, ਸਗੋਂ ਸਰਕਾਰ ਦੇ ਉੱਚ ਪੱਧਰ ਤੱਕ ਵੀ ਫੈਲ ਗਿਆ ਹੈ।

ਇਹ ਵੀ ਸਾਹਮਣੇ ਆਇਆ ਹੈ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੁਬਈ ਜਾਣ ਦੀ ਯੋਜਨਾ ਬਣਾ ਰਹੇ ਹਨ। ਸੂਤਰਾਂ ਅਨੁਸਾਰ, ਉਹ ਇਲਾਜ ਲਈ ਦੁਬਈ ਜਾਣ ਦੀ ਤਿਆਰੀ ਕਰ ਰਹੇ ਹਨ। ਨੇਪਾਲ ਦੀ ਨਿੱਜੀ ਏਅਰਲਾਈਨ ਹਿਮਾਲਿਆ ਏਅਰਲਾਈਨਜ਼ ਨੂੰ ਸਟੈਂਡਬਾਏ 'ਤੇ ਰਹਿਣ ਲਈ ਕਿਹਾ ਗਿਆ ਹੈ। ਸਰਕਾਰ ਵਿੱਚ ਕਈ ਮੰਤਰੀਆਂ ਦੇ ਅਸਤੀਫ਼ਿਆਂ ਤੋਂ ਬਾਅਦ, ਪੀਐਮ ਓਲੀ ਨੇ ਆਪਣੇ ਨਜ਼ਦੀਕੀ ਸਹਿਯੋਗੀਆਂ ਵਿੱਚ ਸਥਿਤੀ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਉਪ ਪ੍ਰਧਾਨ ਮੰਤਰੀ ਨੂੰ ਕਾਰਜਕਾਰੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਦੇ ਦੁਬਈ ਦੌਰੇ ਦੀਆਂ ਤਿਆਰੀਆਂ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਹਨ ਅਤੇ ਜਨਤਾ ਵਿੱਚ ਵੀ ਤਣਾਅ ਹੈ। 

ਨੇਪਾਲ ਵਿੱਚ Gen Z ਨੌਜਵਾਨ ਵਿਰੋਧ ਪ੍ਰਦਰਸ਼ਨਾਂ ਵਿੱਚ ਸਰਗਰਮ ਹਨ। ਪ੍ਰਦਰਸ਼ਨਕਾਰੀਆਂ ਨੇ ਲਲਿਤਪੁਰ ਵਿੱਚ ਸੀਪੀਐਨ ਮਾਓਵਾਦੀ ਸੈਂਟਰ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ 'ਪ੍ਰਚੰਡ' ਦੇ ਘਰ 'ਤੇ ਹਮਲਾ ਕੀਤਾ ਤੇ ਅੱਗ ਲਗਾ ਦਿੱਤੀ।

ਕਾਠਮੰਡੂ ਵਿੱਚ ਪ੍ਰਦਰਸ਼ਨਕਾਰੀਆਂ ਨੇ ਜਨਕਪੁਰ ਵਿੱਚ ਓਲੀ ਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਰਘੂਵੀਰ ਮਹਾਸੇਠ ਦੇ ਘਰ 'ਤੇ ਪੱਥਰਬਾਜ਼ੀ ਕੀਤੀ। ਇਹ ਘਟਨਾ ਹਾਲ ਹੀ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ 'ਤੇ ਸੁਰੱਖਿਆ ਬਲ ਤਾਇਨਾਤ ਕਰਕੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget