ਪੜਚੋਲ ਕਰੋ

Pakistan Election Date: ਪਾਕਿਸਤਾਨੀਆਂ ਦੀ ਆਖ਼ਰੀ ਉਮੀਦ ਦੀ ਤਾਰੀਕ ਆਈ ਸਾਹਮਣੇ ! ਜਾਣੋ ਕਦੋਂ ਪੈ ਰਹੀਆਂ ਨੇ ਵੋਟਾਂ

Pakistan Election 2024: ਪਾਕਿਸਤਾਨ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਵਿੱਚ ਆਮ ਚੋਣਾਂ 11 ਫਰਵਰੀ, 2024 ਨੂੰ ਹੋਣਗੀਆਂ।

Pakistan General Elections: ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਦੇਸ਼ ਵਿੱਚ ਆਮ ਚੋਣਾਂ 11 ਫਰਵਰੀ, 2024 ਨੂੰ ਹੋਣਗੀਆਂ। ਅਜਿਹੇ 'ਚ ਚੋਣਾਂ ਨੂੰ ਲੈ ਕੇ ਮਹੀਨਿਆਂ ਤੋਂ ਚੱਲੀ ਆ ਰਹੀ ਅਨਿਸ਼ਚਿਤਤਾ ਖਤਮ ਹੋ ਗਈ ਹੈ।

ਪਾਕਿਸਤਾਨ ਚੋਣ ਕਮਿਸ਼ਨ ਦੇ ਵਕੀਲ ਸਜੀਲ ਸਵਾਤੀ ਨੇ ਕਿਹਾ ਕਿ ਚੋਣ ਹਲਕਿਆਂ ਦੇ ਨਿਰਧਾਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਹ ਕੰਮ 29 ਜਨਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਚੋਣਾਂ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਇਹ ਗੱਲ ਉਦੋਂ ਕਹੀ ਜਦੋਂ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਅਸੈਂਬਲੀਆਂ ਦੇ ਭੰਗ ਹੋਣ ਤੋਂ ਬਾਅਦ 90 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਮੁੜ ਸੁਣਵਾਈ ਸ਼ੁਰੂ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇੱਕ ਕਾਨੂੰਨ ਹੈ ਕਿ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਅਸੈਂਬਲੀਆਂ ਭੰਗ ਹੋਣ ਦੇ 90 ਦਿਨਾਂ ਦੇ ਅੰਦਰ ਚੋਣਾਂ ਹੋਣੀਆਂ ਚਾਹੀਦੀਆਂ ਹਨ।

ਪਾਕਿਸਤਾਨ ਦੇ ਚੀਫ਼ ਜਸਟਿਸ (ਸੀਜੇਪੀ) ਕਾਜ਼ੀ ਫ਼ੈਜ਼ ਈਸਾ, ਜਸਟਿਸ ਅਮੀਨ-ਉਦ-ਦੀਨ ਖ਼ਾਨ ਅਤੇ ਜਸਟਿਸ ਅਥਰ ਮਿਨੱਲਾਹ ਦੀ ਤਿੰਨ ਮੈਂਬਰੀ ਬੈਂਚ ਨੇ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐਸਸੀਬੀਏ), ਪੀਟੀਆਈ, ਮੁਨੀਰ ਅਹਿਮਦ ਅਤੇ ਇਬਾਦ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਸੀਜੇਪੀ ਨੇ ਚੋਣ ਕਮਿਸ਼ਨ ਤੋਂ ਚੋਣਾਂ 'ਤੇ ਸਪੱਸ਼ਟ ਸਟੈਂਡ ਮੰਗਿਆ, ਜਿਸ 'ਤੇ ਈਸੀਪੀ ਦੇ ਵਕੀਲ ਸਜੀਲ ਸਵਾਤੀ ਨੇ ਕਿਹਾ ਕਿ ਹਲਕਿਆਂ ਦੇ ਨਿਰਧਾਰਨ ਦੀ ਪ੍ਰਕਿਰਿਆ 29 ਜਨਵਰੀ ਤੱਕ ਪੂਰੀ ਕਰ ਲਈ ਜਾਵੇਗੀ, ਜਿਸ ਨਾਲ ਚੋਣਾਂ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਿਆਂ ਦੀ ਅੰਤਿਮ ਸੂਚੀ 5 ਦਸੰਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸਜੀਲ ਸਵਾਤੀ ਨੇ ਅਦਾਲਤ ਨੂੰ ਦੱਸਿਆ ਕਿ ਚੋਣ ਕਮਿਸ਼ਨ ਜਨਤਾ ਦੀ ਸਹੂਲਤ ਲਈ ਐਤਵਾਰ ਨੂੰ ਵੋਟਿੰਗ ਕਰਾਉਣ 'ਤੇ ਵਿਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ, "ਇਸ ਲਈ ਅਸੀਂ ਫੈਸਲਾ ਕੀਤਾ ਕਿ ਚੋਣਾਂ 11 ਫਰਵਰੀ ਨੂੰ ਕਰਵਾਈਆਂ ਜਾਣਗੀਆਂ, ਜੋ ਕਿ ਦੂਜਾ ਐਤਵਾਰ ਹੈ,"। ਸੁਣਵਾਈ ਦੌਰਾਨ ਸੀਜੇਪੀ ਈਸਾ ਨੇ ਚੋਣ ਕਮਿਸ਼ਨ ਨੂੰ ਪੁੱਛਿਆ ਕਿ ਕੀ ਇਸ ਮਾਮਲੇ ਵਿੱਚ ਰਾਸ਼ਟਰਪਤੀ ਆਰਿਫ ਅਲਵੀ ਨੂੰ ਬੋਰਡ ਵਿੱਚ ਲਿਆ ਗਿਆ ਸੀ, ਜਿਸ 'ਤੇ ਸਵਾਤੀ ਨੇ ਕਿਹਾ, "ਅਸੀਂ ਰਾਸ਼ਟਰਪਤੀ ਨੂੰ ਬੋਰਡ ਵਿੱਚ ਲੈਣ ਲਈ ਪਾਬੰਦ ਨਹੀਂ ਹਾਂ।"

ਚੋਣ ਕਮਿਸ਼ਨ ਤੋਂ ਨਾਰਾਜ਼ CJP

ਡਾਨ ਦੀ ਰਿਪੋਰਟ ਮੁਤਾਬਕ ਸਜੀਲ ਸਵਾਤੀ ਦੇ ਜਵਾਬ 'ਤੇ ਚੀਫ ਜਸਟਿਸ ਗੁੱਸੇ 'ਚ ਆ ਗਏ। ਉਨ੍ਹਾਂ ਕਿਹਾ, "ਰਾਸ਼ਟਰਪਤੀ ਅਤੇ ਚੋਣ ਕਮਿਸ਼ਨ ਦੋਵੇਂ ਪਾਕਿਸਤਾਨੀ ਹਨ। ਚੋਣ ਕਮਿਸ਼ਨ ਰਾਸ਼ਟਰਪਤੀ ਨਾਲ ਸਲਾਹ ਕਰਨ ਤੋਂ ਕਿਉਂ ਝਿਜਕ ਰਿਹਾ ਹੈ?" ਇਸ ਤੋਂ ਬਾਅਦ ਉਨ੍ਹਾਂ ਨੇ ਚੋਣ ਬਾਡੀ ਨੂੰ ਅੱਜ ਅਲਵੀ ਨਾਲ ਇਸ ਮਾਮਲੇ 'ਤੇ ਚਰਚਾ ਕਰਨ ਦੇ ਨਿਰਦੇਸ਼ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

BY Election | Amrita Warring VS Dimppy Dhillon |ਬਾਹਰਲੇ VS ਗਿੱਦੜਬਾਹਾ ਵਾਲ਼ੇ!ਕੌਣ ਜਿੱਤੇਗਾ ਜਨਤਾ ਦਾ ਦਿਲ?By Election | ਜ਼ਿਮਨੀ ਚੋਣਾਂ ਦੀ ਸਭ ਤੋਂ ਵੱਡੀ Update ! | Abp SanjhaBarnala By Election|ਬਰਨਾਲਾ 'ਚ ਫ਼ਸੇ ਕੁੰਢੀਆਂ ਦੇ ਸਿੰਗ ਉਮੀਦਵਾਰਾਂ ਨੇ ਕੀਤੇ ਵੱਡੇ ਦਾਅਵੇ!| Meet HayerDera Baba Nanak 'ਚ  Congress ਅਤੇ  AAP ਸਮਰਥਕਾਂ ਵਿਚਾਲੇ ਹੋਈ ਝੜਪ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget