ਪੜਚੋਲ ਕਰੋ

ਹੜਤਾਲੀਆਂ ਨੂੰ ਖੁਦ ਪੀਜ਼ੇ ਦੇਣ ਪਹੁੰਚੇ ਸਾਬਕਾ ਰਾਸ਼ਟਰਪਤੀ ਬੁਸ਼

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਡਬਲਿਊ ਬੁਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਉਹ ਪੀਜ਼ਾ ਡਿਲੀਵਰੀ ਬੌਏ ਬਣੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਨੂੰ ਸ਼ੇਅਰ ਕੀਤੀ ਇਸ ਤਸਵੀਰ ਵਿੱਚ ਉਨ੍ਹਾਂ ਲਿਖਿਆ ਕਿ ਲੌਰਾ ਬੁਸ਼ ਤੇ ਉਹ ਸੀਕ੍ਰੇਟ ਸਰਵਿਸ ਸਮੇਤ ਹਜ਼ਾਰਾਂ ਸੰਘੀ ਮੁਲਾਜ਼ਮਾਂ ਦੇ ਰਿਣੀ ਹਨ। ਉਨ੍ਹਾਂ ਨੇ ਮੁਲਾਜ਼ਮਾਂ ਦਾ ਸਮਰਥਨ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਦਰਅਸਲ ਅਮਰੀਕੀ ਸਰਕਾਰ ਪਿਲੇ 26 ਦਿਨਾਂ ਤੋਂ ਹੜਤਾਲ ’ਤੇ ਹੈ। ਦੇਸ਼ ਦੇ ਇਤਿਹਾਸ ਵਿੱਚ ਇਹ ਸਭ ਤੋਂ ਲੰਮੀ ਹੜਤਾਲ ਹੈ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਬਜਟ ’ਤੇ ਦਖ਼ਲ ਨਾ ਦਿੱਤੇ ਜਾਣ ਦੀ ਵਜ੍ਹਾ ਕਰਕੇ 8 ਲੱਖ ਤੋਂ ਜ਼ਿਆਦਾ ਮੁਲਾਜ਼ਮ ਬਗੈਰ ਤਨਖ਼ਾਹ ਦੇ ਛੁੱਟੀ ’ਤੇ ਹਨ। ਉੱਧਰੋਂ ਰਾਸ਼ਟਰਪਤੀ ਟਰੰਪ ਮੈਕਸੀਕੋ ਸਰਹੱਦ ’ਤੇ ਕੰਧ ਬਣਾਉਣ ਲਈ ਸੰਸਦ ਤੋਂ ਫੰਡ ਮੰਗ ਰਹੇ ਹਨ। ਹਾਲਾਂਕਿ ਵਿਰੋਧ ਪਾਰਟੀਆਂ ਦੇ ਵਿਰੋਧ ਬਾਅਦ ਹਾਲੇ ਤਕ ਇਹ ਮੰਗ ਪੂਰੀ ਨਹੀਂ ਕੀਤੀ ਗਈ। ਇਸੇ ਦੌਰਾਨ ਮੁਲਾਜ਼ਮਾਂ ਦੀ ਹੜਤਾਲ ਦੇ ਬਾਅਦ ਸਾਬਕਾ ਰਾਸ਼ਟਰਪਤੀ ਬੁਸ਼ ਨੇ ਉਨ੍ਹਾਂ ਦੇ ਖਾਣੇ ਦਾ ਪ੍ਰਬੰਧ ਕੀਤਾ। ਉਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਕਰਨ ਲਈ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਦੇ ਲੀਡਰਾਂ ਨੂੰ ਸਿਆਸਤ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੀਕ੍ਰੇਟ ਸਰਵਿਸ ਏਜੰਟ ਲਈ ਪੀਜ਼ਾ ਖਰੀਦਣਾ ਛੋਟਾ ਕਦਮ ਹੈ। ਅਸੀਂ ਉਨ੍ਹਾਂ ਦੇ ਨਾਲ ਖੜੇ ਹਾਂ। ਹਾਲਾਂਕਿ ਉਨ੍ਹਾਂ ਨੇ ਕਿੰਨੇ ਪੀਜ਼ੇ ਖਰੀਦੇ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget