ਪੜਚੋਲ ਕਰੋ

ਸਰਕਾਰੀ ਬੱਸਾਂ ਤੇ ਮੈਟਰੋ ਦਾ ਸਫਰ ਹੋਵੇਗਾ ਬਿਲਕੁਲ ਫਰੀ

ਨਵੀਂ ਦਿੱਲੀ: ਜਰਮਨੀ ਸਰਕਾਰ ਆਪਣੇ ਲੋਕਾਂ ਲਈ ਵੱਡੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ ਪਬਲਿਕ ਟਰਾਂਸਪੋਰਟ ਨੂੰ ਪੂਰੀ ਤਰਾਂ ਫਰੀ ਕਰ ਦਿੱਤਾ ਜਾਵੇਗਾ। ਜਰਮਨੀ ਦੀ ਵਾਤਾਵਰਣ ਮੰਤਰੀ ਬਾਰਬਰਾ ਹੈਡ੍ਰਿਕਸ ਨੇ ਦੋ ਹੋਰ ਮੰਤਰੀਆਂ ਨਾਲ ਕਿਹਾ, " ਅਸੀਂ ਪਬਲਿਕ ਟਰਾਂਸਪੋਰਟ ਨੂੰ ਫਰੀ ਕਰਨ ਬਾਰੇ ਸੋਚ ਰਹੇ ਹਾਂ। ਇਸ ਨਾਲ ਕਾਰਾਂ ਦੀ ਗਿਣਤੀ ਘੱਟ ਹੋ ਜਾਵੇਗੀ। ਇਸ ਨਾਲ ਹਵਾ ਵਿੱਚ ਪ੍ਰਦੂਸ਼ਨ ਦੀ ਮਾਤਰਾ ਘੱਟ ਜਾਵੇਗੀ। ਇਸ ਵੇਲੇ ਜਰਮਨੀ ਦੇ ਸਾਹਮਣੇ ਸਾਫ ਹਵਾ ਦਾ ਸੰਕਟ ਸਭ ਤੋਂ ਵੱਡਾ ਹੈ।" ਇਸ ਸਕੀਮ ਨੂੰ ਇਸ ਸਾਲ ਦੇ ਅਖੀਰ ਵਿੱਚ ਪੰਜ ਵੱਡੇ ਸ਼ਹਿਰਾਂ ਵਿੱਚ ਟੈਸਟ ਕੀਤਾ ਜਾਵੇਗਾ। ਇਸ ਵਿੱਚ ਮੁਲਕ ਦੀ ਰਾਜਧਾਨੀ ਬੌਨ ਵੀ ਸ਼ਾਮਲ ਹੈ। ਮੁਲਕ ਲਈ ਇੰਨਾ ਵੱਡਾ ਫੈਸਲਾ ਲੈਣਾ ਮੁਸ਼ਕਲ ਵੀ ਹੋਵੇਗਾ ਕਿਉਂਕਿ ਜਰਮਨੀ ਦੀ ਚਾਂਸਲਰ ਫਿਲਹਾਲ ਕਾਰਜਕਾਰੀ ਸਰਕਾਰ ਚਲਾ ਰਹੀ ਹੈ। ਇਹ ਫੈਸਲਾ ਉਸ ਘੁਟਾਲੇ ਤੋਂ ਬਾਅਦ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਰਮਨ ਕਾਰ ਕੰਪਨੀ ਵੋਕਸਵੈਗਨ ਦਾ ਨਾਂ ਆਇਆ ਸੀ। ਘੁਟਾਲਾ ਹਵਾ ਨੂੰ ਗੰਦਾ ਕਰਨ ਨਾਲ ਜੁੜਿਆ ਸੀ। ਦਰਅਸਲ ਇਸ ਜਰਮਨ ਕਾਰ ਕੰਪਨੀ ਨੇ ਆਪਣੀਆਂ ਕਾਰਾਂ ਨਾਲ ਹੋਣ ਵਾਲੇ ਪਾਲਯੂਸ਼ਨ ਨੂੰ ਲੇ ਕੇ ਮੁਲਕ ਤੇ ਦੁਨੀਆ ਨੂੰ ਗਲਤ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਕੰਪਨੀ ਨੂੰ ਆਪਣੀਆਂ ਕਾਰਾਂ ਵਾਪਸ ਮੰਗਵਾਣੀਆਂ ਪਈਆਂ। ਕੰਪਨੀ ਦਾ ਦੁਨੀਆ ਵਿੱਚ ਵਿਰੋਧ ਵੀ ਹੋਇਆ ਸੀ।

ਟਾਪ ਹੈਡਲਾਈਨ

280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget