ਪੜਚੋਲ ਕਰੋ

ਪੁਲਿਸ ਵਿਭਾਗ ਨੇ ਲਾਈ ਮਹਿਲਾ ਮੁਲਾਜ਼ਮ ਦੇ ਇੰਸਟਾਗ੍ਰਾਮ 'ਤੇ ਰੋਕ, ਕਾਰਣ ਜਾਣ ਹੋ ਜਾਓਗੇ ਹੈਰਾਨ

ਨਵੀਂ ਦਿੱਲੀ: ਦੁਨੀਆ ਦੀ ਹਰ ਔਰਤ ਚਾਹੁੰਦੀ ਹੈ ਕਿ ਉਹ ਖ਼ੂਬਸੂਰਤ ਦਿੱਸੇ, ਪਰ ਜਦੋਂ ਉਹੀ ਖ਼ੂਬਸੂਰਤੀ ਖ਼ੁਦ ਦੀ ਨੌਕਰੀ ਜਾਣ ਦਾ ਕਾਰਣ ਬਣ ਜਾਂਦਾ ਹੈ ਤਾਂ ਅਜਿਹੇ ‘ਚ ਕਿਸੇ ਨੂੰ ਵੀ ਸ਼ਾਇਦ ਖ਼ੁਦ ‘ਤੇ ਗੁੱਸਾ ਆਵੇਗਾ। ਅਜਿਹਾ ਹੀ ਕੁਝ ਹੋ ਰਿਹਾ ਹੈ ਜਰਮਨ ਦੇ ਪੁਲਿਸ ਕਰਮੀ ਐਡ੍ਰੀਏਨ ਕੋਲੇਸਜਰ। ਜਿਸ ਦੀ ਇੰਸਟਾਗ੍ਰਾਮ ‘ਤੇ ਤਸਵੀਰਾਂ ਦੇਖਣ ਤੋਂ ਬਾਅਦ ਲੋਕ ਜਾਣ-ਬੁੱਝ ਕੇ ਕਾਨੂੰਨ ਤੋੜ ਰਹੇ ਹਨ ਤਾਂ ਜੋ ਉਹ ਖ਼ੂਬਸੂਰਤ ਮਹਿਲਾ ਅਫ਼ਸਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ। ਜਰਮਨੀ ਦੀ ਪੁਲਿਸਕਰਮੀ ਐਡ੍ਰੀਏਨ ਕੋਲੇਸਜਰ ਦੀ ਫਿੱਟ ਬੌਡੀ ਅਤੇ ਖੂਬਸੂਰਤੀ ਕਰਕੇ ਹੀ ਉਸ ਦੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਲੱਖਾਂ ਫੌਲੋਅਰਸ ਹਨ। ਇੰਸਟਾ ‘ਤੇ ਉਸ ਦੀ ਤਸਵੀਰਾਂ ਕਾਫੀ ਪਸੰਦ ਵੀ ਕੀਤੀਆ ਜਾਂਦੀਆਂ ਹਨ। ਜਿੱਥੋਂ ਤਕ ਕੀ ਲੋਕ ਉਸ ਕੋਲ ਆ ਕੇ ਕਹਿੰਦੇ ਹਨ, ‘ਸਾਨੂੰ ਗ੍ਰਿਫ਼ਤਾਰ ਕਰ ਲਓ।’
View this post on Instagram
 

#word ☝????️! • Nicht selten höre ich momentan, ich sei berühmt. Einige von euch denken, ich verdiene mit Social Media tausende von Euros. Aufwachen ????! Ich reise ✈️ viel und ich reise ???????? gern, bin aber neben dem was ihr auf Instagram seht, ein sparsamer Mensch. Mit 13 Jahren fing ich an nebenbei zu arbeiten, das Geburtstagsgeld ???? wurde knauserig ausgegeben und oft gespart. So kennen mich meine Eltern. Hätte ich meinen Beruf als Polizeibeamtin ???????? nicht, könnte ich mir meinen Lebensstil NICHT finanzieren. Logisch! Niemandem wird heute noch etwas geschenkt ????. Hinter vielen Dingen steckt harte Arbeit, auch hinter diesem Profil, welches durch meinen Freund und mich mit Leben erfüllt wird. Die Fotos machen wir selbst ???? (außer die gekennzeichneten Shooting-Bilder). Es existiert KEIN professionelles Management. Und durch einen Zeitungsartikel ???? wird man weder berühmt, noch reich. Bodenständigkeit ist immer gefragt. Fehler begeht jeder, niemand ist vollkommen. Es gibt sicher eine Handvoll ???????? Menschen, welche gepaart mit Glück ???? und dem richtigen Timing ⏰ mittels Social Media gutes Geld verdienen. ABER meine Lieben ☝????️, euer Hauptziel sollte niemals sein, alles auf eine Karte ???? (Social Media) zu setzen, sondern erst einmal einen anständigen Beruf zu erlernen (oder zu studieren). Mutti hat gesprochen ????????. #wortzumsonntag

A post shared by Adrienne Koleszár (@adrienne_koleszar) on

ਐਂਡ੍ਰੀਏਨ ਆਪਣੇ ਆਪ ਨੂੰ ਫਿੱਟ ਰੱਖਣ ਲਈ ਰੋਜ਼ ਵਰਕਾਊਟ ਕਰਦੀ ਹੈ ਅਤੇ ਤਸਵੀਰਾਂ ਨੁੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦੀ ਹੈ। ਕਰੀਬ ਪਿਛਲੇ ਦੋ ਸਾਲ ਪਹਿਲਾਂ ਉਹ ਇਸ ਲਈ ਸੁਰਖੀਆਂ ‘ ਆਈ ਸੀ, ਜਦੋਂ ਉਸ ਨੇ ਕਿਹਾ ਸੀ ਕਿ ਮੇਰੇ ਬੌਸ ਨੂੰ ਇਨ੍ਹਾਂ ਸਭ ਚੀਜ਼ਾਂ ਤੋਂ ਕੋਈ ਦਿੱਕਤ ਨਹੀਂ ਹੈ। ਪਰ ਇਸ ਸਾਲ ਦੇ ਸ਼ੁਰੂਆਤ ‘ਚ ਉਸ ਨੂੰ ਆਫਿਸ ਤੋਂ 6 ਮਹੀਨਿਆਂ ਦੀ ਅਨਪੇਡ ਲੀਵ ‘ਤੇ ਭੇਜ ਦਿੱਤਾ ਗਿਆ ਸੀ, ਤਾਂ ਜੋ ਉਹ ਇੱਕ ਪੁਲਿਸ ਕਰਮੀ ਦੇ ਤੌਰ ‘ਤੇ ਨੌਕਰੀ ਜੁਆਇਨ ਕਰੇ ਨਾ ਕੀ ਕਿਸੇ ਮਾਡਲ ਦੇ ਤੌਰ ‘ਤੇ। ਪਰ State of Saxony ਦੇ ਪੁਲਿਸ ਵਿਭਾਗ ਨੇ 34 ਸਾਲਾ ਖ਼ੂਬਸੂਰਤ ਪੁਲਿਸ ਅਧਿਕਾਰੀ ਨੂੰ ਨੋਟਿਸ ਦੇ ਦਿੱਤਾ ਹੈ ਕਿ ਜਾਂ ਤਾਂ ਉਹ ਬਤੌਰ ਪੁਲਿਸ ਕਰਮੀ ਨੌਕਰੀ ਜੁਆਇੰਨ ਕਰੇ ਜਾਂ ਮਾਡਲ ਦੀ ਤਰ੍ਹਾਂ ਸੋਸ਼ਲ ਮੀਡੀਆ ‘ਤੇ ਤਸਵੀਰਾਂ ਅਪਲੋਡ ਕਰੇ। ਕਿਉਂਕਿ ਇਸ ਨਾਲ ਵਿਭਾਗ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਭਾਗ ‘ਚ ਪਹਿਲਾਂ ਹੀ ਪੁਲਿਸ ਕਰਮੀਆਂ ਦੀ ਕਮੀ ਹੈ।

ਟਾਪ ਹੈਡਲਾਈਨ

Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget