ਪੜਚੋਲ ਕਰੋ

ਸਵਿੱਸ ਜੋੜੇ ਤੋਂ ਬਾਅਦ ਹੁਣ ਯੂ.ਪੀ. ਵਾਲਿਆਂ ਵੱਲੋਂ ਜਰਮਨ ਸੈਲਾਨੀ 'ਤੇ ਹਮਲਾ

ਸੋਨਭਦਰ (ਉੱਤਰ ਪ੍ਰਦੇਸ਼): ਬੀਤੇ ਦਿਨੀਂ ਸਵਿੱਸ ਜੋੜੇ ਨਾਲ ਕੁੱਟਮਾਰ ਦੀ ਸ਼ਰਮਨਾਕ ਘਟਨਾ ਸਾਹਮਣੇ ਆਉਣ ਤੋਂ ਬਾਅਦ ਹੁਣ ਇੱਕ ਜਰਮਨ ਸੈਲਾਨੀ ਨਾਲ ਰੌਬਰਟਸਗੰਜ ਸਟੇਸ਼ਨ 'ਤੇ ਰੇਲਵੇ ਠੇਕੇਦਾਰ ਵੱਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਸ਼ਨੀਵਾਰ ਠੇਕੇਦਾਰ ਅਮਨ ਕੁਮਾਰ ਨੇ ਹੌਲਗਰ ਇਰੀਕ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਇਸ ਦੀ ਸੂਚਨਾ ਸਟੇਸ਼ਨ ਮਾਸਟਰ ਨੇ ਪੁਲਿਸ ਨੂੰ ਦੇ ਦਿੱਤੀ। ਸਰਕਲ ਅਧਿਕਾਰੀ ਵਿਵੇਕਾਨੰਦ ਤਿਵਾੜੀ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ, ਰੇਲਵੇ ਠੇਕੇਦਾਰ ਨੇ ਸੈਲਾਨੀ 'ਤੇ ਹੀ ਇਲਜ਼ਾਮ ਲਾਇਆ ਕਿ ਜਦ ਉਸ ਨੇ ਇਰੀਕ ਨੂੰ 'ਭਾਰਤ ਵਿੱਚ ਸੁਆਗਤ ਹੈ', ਕਿਹਾ ਤਾਂ ਉਸ ਨੇ ਉਸ ਨੂੰ ਮਾਰਿਆ। ਉਸ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਮਨ੍ਹਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬੀਤੀ 22 ਅਕਤੂਬਰ ਨੂੰ ਦੋ 24 ਸਾਲਾ ਸਵਿੱਸ ਨਾਗਰਿਕ ਕੁਇੰਟਿਨ ਜੇਰੇਮੀ ਕਲੇਰਕ ਤੇ ਉਸ ਦੀ ਪ੍ਰੇਮਿਕਾ ਮੈਰੀ ਡ੍ਰੋਜ਼ 'ਤੇ ਫ਼ਤਿਹਪੁਰ ਸਿਕਰੀ ਵਿੱਚ 5 ਨੌਜਵਾਨਾਂ ਨੇ ਹਮਲਾ ਕਰ ਦਿੱਤਾ ਸੀ। ਜੋੜੇ ਦੇ ਜ਼ਖ਼ਮੀ ਹੋ ਜਾਣ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਉੱਤਰ ਪ੍ਰਦੇਸ਼ ਸਰਕਾਰ ਨਾਲ ਸਖ਼ਤੀ ਵਰਤਦਿਆਂ ਮਾਮਲੇ ਦੀ ਰਿਪੋਰਟ ਦੇਣ ਨੂੰ ਕਿਹਾ ਸੀ। ਇਸ ਤੋਂ ਬਾਅਦ ਕੇਂਦਰੀ ਸੈਰ ਸਪਾਟਾ ਰਾਜ ਮੰਤਰੀ ਕੇ. ਜੇ. ਐਲਫ਼ੋਂਸ ਨੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਖ਼ਤ ਲਿਖ ਕੇ ਖਿਚਾਈ ਕੀਤੀ ਸੀ ਕਿ ਇਸ ਤਰ੍ਹਾਂ ਦੇ ਵਾਕੇ ਦੇਸ਼ ਦੇ ਅਕਸ ਨੂੰ ਵਿਗਾੜਦੇ ਹਨ। ਮੰਤਰੀ ਨੇ ਜੋੜੇ ਨੂੰ ਦੇਸ਼ ਦੀ ਰਾਜਧਾਨੀ ਵਿੱਚ ਪੰਜ ਤਾਰਾ ਹੋਟਲ ਵਿੱਚ ਮੁਫ਼ਤ ਰਿਹਾਇਸ਼ ਦੀ ਪੇਸ਼ਕਸ਼ ਵੀ ਕੀਤੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ
Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ
Embed widget