ਪੜਚੋਲ ਕਰੋ

9 ਸਾਲ ਦੀ ਉਮਰ 'ਚ ਹੋਵੇਗਾ ਕੁੜੀਆਂ ਦਾ ਵਿਆਹ! ਇਸ ਮੁਸਲਿਮ ਦੇਸ਼ ਦੇ ਫੈਸਲੇ ਨਾਲ ਹਿੱਲ ਗਈ ਪੂਰੀ ਦੁਨੀਆ

ਇਰਾਕ ਵਿੱਚ ਇੱਕ ਨਵਾਂ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਲੜਕੀਆਂ ਸਿਰਫ 9 ਸਾਲ ਦੀ ਉਮਰ ਵਿੱਚ ਅਤੇ ਲੜਕੇ 15 ਸਾਲ ਦੀ ਉਮਰ ਵਿੱਚ ਵਿਆਹ ਕਰ ਸਕਣਗੇ।

ਇਰਾਕ ਵਿੱਚ ਇੱਕ ਨਵਾਂ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਲੜਕੀਆਂ ਸਿਰਫ 9 ਸਾਲ ਦੀ ਉਮਰ ਵਿੱਚ ਅਤੇ ਲੜਕੇ 15 ਸਾਲ ਦੀ ਉਮਰ ਵਿੱਚ ਵਿਆਹ ਕਰ ਸਕਣਗੇ। ਇਹ ਪ੍ਰਸਤਾਵ ਨੂੰ ਲੈਕੇ ਹਾਲੇ ਇਰਾਕ ਦੀ ਸੰਸਦ ਵਿੱਚ ਚਰਚਾ ਚੱਲ ਰਹੀ ਹੈ। 

ਮਨੁੱਖੀ ਅਧਿਕਾਰ ਸੰਗਠਨ ਅਤੇ ਕਾਰਕੁੰਨਾ ਨੂੰ ਇਹ ਗੱਲ ਬਿਲਕੁਲ ਵੀ ਚੰਗੀ ਨਹੀਂ ਲੱਗੀ ਹੈ। ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਔਰਤਾਂ ਦੇ ਅਧਿਕਾਰਾਂ ਲਈ ਵੱਡਾ ਖਤਰਾ ਹੈ। ਇਸ ਕਾਨੂੰਨ ਮੁਤਾਬਕ ਵਿਆਹ ਕਰਨ ਵਾਲੇ ਜੋੜੇ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਉਨ੍ਹਾਂ ਦੇ ਵਿਆਹ 'ਚ ਸੁੰਨੀ ਜਾਂ ਸ਼ੀਆ ਧਰਮ ਦੇ ਨਿਯਮ ਲਾਗੂ ਹੋਣਗੇ ਜਾਂ ਨਹੀਂ। ਜੇਕਰ ਦੋਹਾਂ ਦੀ ਰਾਏ ਵੱਖਰੀ-ਵੱਖਰੀ ਹੋਵੇ ਤਾਂ ਪਤੀ ਦੀ ਗੱਲ ਮੰਨੀ ਜਾਵੇਗੀ, ਜਦੋਂ ਤੱਕ ਕਿ ਸਾਬਤ ਨਾ ਹੋ ਜਾਵੇ ਕਿ ਉਹ ਗਲਤ ਹੈ।

ਇਸ ਤੋਂ ਇਲਾਵਾ ਇਸ ਕਾਨੂੰਨ ਨਾਲ ਵਿਆਹ ਨੂੰ ਮੰਜ਼ੂਰੀ ਦੇਣ ਦਾ ਅਧਿਕਾਰ ਅਦਾਲਤਾਂ ਤੋਂ ਖੋਹ ਕੇ ਧਾਰਮਿਕ ਦਫਤਰਾਂ, ਖਾਸ ਕਰਕੇ ਸ਼ੀਆ ਅਤੇ ਸੁੰਨੀ ਧਰਮ ਗੁਰੂਆਂ ਦੇ ਹੱਥਾਂ ਵਿੱਚ ਚਲਾ ਜਾਵੇਗਾ। ਇਹ ਮੌਜੂਦਾ ਅਵਸਥਾ ਵਿੱਚ ਇੱਕ ਵੱਡਾ ਬਦਲਾਅ ਹੋਵੇਗਾ।

ਇਹ ਕਾਨੂੰਨ ਜਾਫ਼ਰੀ ਕਾਨੂੰਨ 'ਤੇ ਅਧਾਰਤ ਹੈ, ਜੋ ਸ਼ੀਆ ਧਰਮ ਦੀਆਂ ਸਿੱਖਿਆਵਾਂ ਤੋਂ ਲਿਆ ਗਿਆ ਹੈ ਅਤੇ ਬਹੁਤ ਛੋਟੀਆਂ ਕੁੜੀਆਂ ਅਤੇ ਮੁੰਡਿਆਂ ਦੇ ਵਿਆਹ ਦੀ ਆਗਿਆ ਦਿੰਦਾ ਹੈ। ਇਸ ਪ੍ਰਸਤਾਵ ਦਾ ਇਹ ਪਹਿਲੂ ਬਹੁਤ ਸਾਰੇ ਲੋਕਾਂ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹ ਇਰਾਕ ਵਿੱਚ ਬਾਲ ਵਿਆਹ ਦੀ ਪਹਿਲਾਂ ਤੋਂ ਵੱਧ ਦਰ ਨੂੰ ਵਧਾ ਸਕਦਾ ਹੈ। ਯੂਨੀਸੇਫ ਦੀ ਰਿਪੋਰਟ ਮੁਤਾਬਕ ਇਰਾਕ ਵਿੱਚ 28% ਕੁੜੀਆਂ ਦਾ ਵਿਆਹ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਜਾਂਦਾ ਹੈ ਅਤੇ ਜਿਸ ਕਰਕੇ ਇਸ ਕਾਨੂੰਨ ਨਾਲ ਗਿਣਤੀ ਵੱਧ ਸਕਦੀ ਹੈ। 

ਇਸ ਬਿੱਲ ਦਾ ਵਿਰੋਧ ਹੋਣ ਦੀ ਵਜ੍ਹਾ ਜੁਲਾਈ 'ਚ ਕੁਝ ਸਮੇਂ ਲਈ ਇਸ ਨੂੰ ਵਾਪਸ ਲੈ ਲਿਆ ਗਿਆ ਸੀ ਪਰ ਅਗਸਤ ਦੀ ਸ਼ੁਰੂਆਤ 'ਚ ਸੰਸਦ ਦੇ ਕੁਝ ਸ਼ਕਤੀਸ਼ਾਲੀ ਸਮੂਹਾਂ ਦੇ ਸਮਰਥਨ ਨਾਲ ਇਸ ਨੂੰ ਵਾਪਸ ਲਿਆਂਦਾ ਗਿਆ। ਮਨੁੱਖੀ ਅਧਿਕਾਰ ਸੰਗਠਨਾਂ ਦੇ ਵਿਰੋਧ ਅਤੇ ਚਿਤਾਵਨੀਆਂ ਦੇ ਬਾਵਜੂਦ ਇਸ ਬਿੱਲ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget