ਪੜਚੋਲ ਕਰੋ

ਪੁਲਿਸ ਨੇ ਜ਼ਬਤ ਕੀਤੀ 'ਸੋਨੇ ਦੀ ਕਾਰ', ਕਾਰਨ ਜਾਣ ਕੇ ਹੋ ਜਾਓਗੇ ਹੈਰਾਨ

ਪੁਲਿਸ ਮੁਤਾਬਕ, ਉਨ੍ਹਾਂ ਨੇ ਪਹਿਲਾਂ ਕਾਰ ਰੋਕ ਕੇ ਡ੍ਰਾਈਵਰ ਨੂੰ ਇਸ ਦੀ ਪੌਲਿਸ਼ ਹਟਾਉਣ ਤੇ ਇਸ ਨੂੰ ਦੁਬਾਰਾ ਰਜਿਸਟਰ ਕਰਨ ਲਈ ਕਿਹਾ। ਜਦੋਂ ਉਸ ਨੇ ਪੁਲਿਸ ਦੀ ਗੱਲ ਨਹੀਂ ਮੰਨੀ ਤਾਂ ਕਾਰ ਜ਼ਬਤ ਕੀਤੀ ਗਈ।

ਫ੍ਰੈਂਕਫਰਟ: ਜਰਮਨੀ ਦੇ ਹੈਮਬਰਗ ‘ਚ ਪੁਲਿਸ ਨੇ ਸੋਨੇ ਦੀ ਪੋਲਿਸ਼ ਚੜ੍ਹੀ ਕਾਰ ਜ਼ਬਤ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਸੀ ਕਿ ਕਾਰ ਦੀ ਚਮਕ ਇੰਨੀ ਜ਼ਿਆਦਾ ਸੀ ਕਿ ਸੜਕ ‘ਤੇ ਵਾਹਨ ਚਲਾ ਰਹੇ ਦੂਜੇ ਡ੍ਰਾਈਵਰਾਂ ਦੀ ਅੱਖਾਂ ‘ਚ ਇਸ ਦੀ ਚਮਕ ਪੈਂਦੀ ਸੀ ਜਿਸ ਕਾਰਨ ਹਾਦਸੇ ਹੋਣ ਦਾ ਖ਼ਤਰਾ ਜ਼ਿਆਦਾ ਸੀ। ਪੁਲਿਸ ਮੁਤਾਬਕ, ਉਨ੍ਹਾਂ ਨੇ ਪਹਿਲਾਂ ਕਾਰ ਰੋਕ ਕੇ ਡ੍ਰਾਈਵਰ ਨੂੰ ਇਸ ਦੀ ਪੌਲਿਸ਼ ਹਟਾਉਣ ਤੇ ਇਸ ਨੂੰ ਦੁਬਾਰਾ ਰਜਿਸਟਰ ਕਰਨ ਲਈ ਕਿਹਾ। ਜਦੋਂ ਉਸ ਨੇ ਪੁਲਿਸ ਦੀ ਗੱਲ ਨਹੀਂ ਮੰਨੀ ਤਾਂ ਕਾਰ ਜ਼ਬਤ ਕੀਤੀ ਗਈ। ਪੁਲਿਸ ਨੇ ਜ਼ਬਤ ਕੀਤੀ 'ਸੋਨੇ ਦੀ ਕਾਰ', ਕਾਰਨ ਜਾਣ ਕੇ ਹੋ ਜਾਓਗੇ ਹੈਰਾਨ ਰਿਪੋਰਟਸ ਮੁਤਾਬਕ ਬਾਅਦ ‘ਚ ਕਾਰ ਤੇ ਉਸ ਦੇ ਡ੍ਰਾਈਵਰ ਨੂੰ ਜ਼ੁਰਮਾਨਾ ਲਾ ਕੇ ਛੱਡ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਨੂੰ ਹਦਾਇਤ ਦਿੱਤੀ ਗਈ ਹੈ ਕਿ ਦੁਬਾਰਾ ਕਾਰ ਨੂੰ ਸੜਕ ‘ਤੇ ਚਲਾਉਣ ਤੋਂ ਪਹਿਲਾਂ ਉਹ ਸੋਨੇ ਦੀ ਪੌਲਿਸ਼ ਨੂੰ ਹਟਾ ਲਵੇ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget