ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Gangster News: ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਗੋਲਡੀ ਬਰਾੜ, ਭਾਰਤੀ ਖੁਫੀਆ ਏਜੰਸੀਆਂ ਦਾ ਖ਼ੁਲਾਸਾ
ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ।
![Gangster News: ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਗੋਲਡੀ ਬਰਾੜ, ਭਾਰਤੀ ਖੁਫੀਆ ਏਜੰਸੀਆਂ ਦਾ ਖ਼ੁਲਾਸਾ Goldy Brar is running to save her life Indian intelligence agencies reveal Gangster News: ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਗੋਲਡੀ ਬਰਾੜ, ਭਾਰਤੀ ਖੁਫੀਆ ਏਜੰਸੀਆਂ ਦਾ ਖ਼ੁਲਾਸਾ](https://feeds.abplive.com/onecms/images/uploaded-images/2023/09/28/f6a1f61752443e5aae3a2d3b05b3443b1695896586120674_original.jpg?impolicy=abp_cdn&imwidth=1200&height=675)
goldy brar
Action on Gangsters: ਗੈਂਗਸਟਰ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਹੈ। ਇਹ ਖੁਲਾਸਾ ਭਾਰਤੀ ਖੁਫੀਆ ਏਜੰਸੀਆਂ ਦੇ ਨਵੇਂ ਡੋਜ਼ੀਅਰ ਨੇ ਕੀਤਾ ਹੈ। ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਹੈ। ਏਜੰਸੀਆਂ ਤੋਂ ਬਚਣ ਲਈ ਬਰਾੜ ਐਨਕ੍ਰਿਪਟਡ ਕਮਿਊਨੀਕੇਸ਼ਨ ਐਪਸ ਦੀ ਵਰਤੋਂ ਕਰ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕਾਰੋਬਾਰ
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)