Action on Gangsters: ਗੈਂਗਸਟਰ ਗੋਲਡੀ ਬਰਾੜ ਆਪਣੀ ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਹੈ। ਇਹ ਖੁਲਾਸਾ ਭਾਰਤੀ ਖੁਫੀਆ ਏਜੰਸੀਆਂ ਦੇ ਨਵੇਂ ਡੋਜ਼ੀਅਰ ਨੇ ਕੀਤਾ ਹੈ। ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ। ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਹੈ। ਏਜੰਸੀਆਂ ਤੋਂ ਬਚਣ ਲਈ ਬਰਾੜ ਐਨਕ੍ਰਿਪਟਡ ਕਮਿਊਨੀਕੇਸ਼ਨ ਐਪਸ ਦੀ ਵਰਤੋਂ ਕਰ ਰਹੇ ਹਨ।
Gangster News: ਜਾਨ ਬਚਾਉਣ ਲਈ ਭੱਜ-ਨੱਠ ਕਰ ਰਿਹਾ ਗੋਲਡੀ ਬਰਾੜ, ਭਾਰਤੀ ਖੁਫੀਆ ਏਜੰਸੀਆਂ ਦਾ ਖ਼ੁਲਾਸਾ
ABP Sanjha | Gurvinder Singh | 28 Sep 2023 03:53 PM (IST)
ਗੋਲਡੀ ਬਰਾੜ 15 ਅਗਸਤ 2017 ਨੂੰ ਭਾਰਤ ਤੋਂ ਕੈਨੇਡਾ ਪਹੁੰਚਿਆ ਤੇ ਬਾਅਦ ਵਿੱਚ ਅਮਰੀਕਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਦੋਂ ਤੋਂ ਉਹ ਕੈਲੀਫੋਰਨੀਆ ਵਿਚ ਰਹਿ ਰਿਹਾ ਹੈ ਤੇ ਅਮਰੀਕਾ ਤੋਂ ਕਾਨੂੰਨੀ ਢੰਗ ਨਾਲ ਸ਼ਰਨ ਮੰਗ ਰਿਹਾ ਹੈ।
goldy brar