ਪੜਚੋਲ ਕਰੋ

Canada Visa: ਭਾਰਤੀ ਨਾਗਰਿਕਾਂ ਲਈ ਖੁਸ਼ਖਬਰੀ, ਕੈਨੇਡਾ ਲਈ ਤਾਬੜਤੋੜ ਲੱਗਣਗੇ ਵੀਜ਼ੇ; ਜਾਣੋ ਕਿਵੇਂ...?

Canada News: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਵਰਕ ਪਰਮਿਟ ਦੀਆਂ ਅਰਜ਼ੀਆਂ ਦੀ...

Canada News: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਵਰਕ ਪਰਮਿਟ ਦੀਆਂ ਅਰਜ਼ੀਆਂ ਦੀ ਪ੍ਰੋਸੈਸਿੰਗ ਵਿੱਚ ਲੱਗਣ ਵਾਲਾ ਸਮਾਂ ਲਗਾਤਾਰ ਘਟ ਰਿਹਾ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਹੁਣ ਭਾਰਤੀ ਲੋਕਾਂ ਨੂੰ ਵਿਜ਼ਟਰ ਵੀਜ਼ਾ 78 ਦਿਨਾਂ ਵਿੱਚ ਜਾਰੀ ਕੀਤੇ ਜਾ ਰਹੇ ਹਨ, ਜਦਕਿ ਪਾਕਿਸਤਾਨੀ ਨਾਗਰਿਕਾਂ ਨੂੰ ਇਸ ਲਈ 58 ਦਿਨ ਉਡੀਕ ਕਰਨੀ ਪੈਂਦੀ ਹੈ। ਜ਼ਿਕਰਯੋਗ ਹੈ ਕਿ ਦਸੰਬਰ ਮਹੀਨੇ ਦੌਰਾਨ ਭਾਰਤ ਤੋਂ ਵਿਜ਼ਟਰ ਵੀਜ਼ਾ ਅਰਜ਼ੀਆਂ ਦਾ ਉਡੀਕ ਸਮਾਂ 90 ਦਿਨਾਂ ਤੋਂ ਵੱਧ ਸੀ। ਜੇਕਰ ਕੋਈ ਵਿਅਕਤੀ ਕੈਨੇਡਾ ਵਿੱਚ ਮੌਜੂਦਗੀ ਦੌਰਾਨ ਵਿਜ਼ਟਰ ਵੀਜ਼ਾ ਲੈਂਦਾ ਹੈ, ਤਾਂ ਉਸ ਦੀ ਪ੍ਰੋਸੈਸਿੰਗ ਸਿਰਫ਼ 21 ਦਿਨਾਂ ਵਿੱਚ ਹੋ ਰਹੀ ਹੈ।

ਸਟੱਡੀ ਵੀਜ਼ਾ ਅਤੇ ਵਰਕ ਪਰਮਿਟ 

ਇੱਥੇ ਭਾਰਤੀ ਵਿਦਿਆਰਥੀਆਂ ਲਈ ਵੀ ਚੰਗੀ ਖ਼ਬਰ ਹੈ, ਕਿਉਂਕਿ ਉਹਨਾਂ ਦੀਆਂ ਸਟੱਡੀ ਵੀਜ਼ਾ ਅਰਜ਼ੀਆਂ ਹੁਣ 4 ਹਫ਼ਤਿਆਂ ਦੇ ਅੰਦਰ ਪ੍ਰੋਸੈਸ ਹੋ ਰਹੀਆਂ ਹਨ, ਜਦਕਿ ਪਾਕਿਸਤਾਨੀ ਵਿਦਿਆਰਥੀਆਂ ਲਈ ਇਹ ਸਮਾਂ 7 ਹਫ਼ਤੇ ਹੈ। ਇਸੇ ਤਰ੍ਹਾਂ ਭਾਰਤੀਆਂ ਲਈ ਵਰਕ ਪਰਮਿਟ ਦਾ ਉਡੀਕ ਸਮਾਂ 8 ਹਫ਼ਤੇ ਹੈ, ਪਰ ਪਾਕਿਸਤਾਨੀ ਲੋਕਾਂ ਲਈ ਇਹ ਸਮਾਂ 20 ਹਫ਼ਤਿਆਂ ਤੋਂ ਵਧ ਕੇ 30 ਹਫ਼ਤੇ ਹੋ ਗਿਆ ਹੈ। ਹਾਲਾਂਕਿ, ਸੁਪਰ ਵੀਜ਼ਾ ਦੇ ਮਾਮਲੇ ਵਿੱਚ ਭਾਰਤੀਆਂ ਨੂੰ 213 ਦਿਨਾਂ ਦੀ ਲੰਬੀ ਉਡੀਕ ਕਰਨੀ ਪੈ ਰਹੀ ਹੈ।

ਪਰਮਾਨੈਂਟ ਰੈਜ਼ੀਡੈਂਸੀ (PR) ਅਤੇ ਨਾਗਰਿਕਤਾ ਵਿੱਚ ਦੇਰੀ ਦੂਜੇ ਪਾਸੇ, ਪੱਕੀ ਰਿਹਾਇਸ਼ ਅਤੇ ਨਾਗਰਿਕਤਾ ਦੀ ਉਡੀਕ ਕਰ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ:

- ਕੈਨੇਡੀਅਨ ਐਕਸਪੀਰੀਐਸ ਕਲਾਸ ਅਧੀਨ ਅਰਜ਼ੀਆਂ ਦੀ ਗਿਣਤੀ ਵਧ ਕੇ 34,200 ਹੋ ਗਈ ਹੈ।

- ਸਿਟੀਜ਼ਨਸ਼ਿਪ (ਨਾਗਰਿਕਤਾ) ਦੀ ਪ੍ਰੋਸੈਸਿੰਗ ਵਿੱਚ ਹੁਣ ਔਸਤਨ 14 ਮਹੀਨੇ ਲੱਗ ਰਹੇ ਹਨ, ਅਤੇ ਇਸ ਕਤਾਰ ਵਿੱਚ 3 ਲੱਖ 13 ਹਜ਼ਾਰ ਤੋਂ ਵੱਧ ਪ੍ਰਵਾਸੀ ਖੜ੍ਹੇ ਹਨ।

- ਫੈਮਿਲੀ ਸਪੌਂਸਰਸ਼ਿਪ ਅਧੀਨ ਬਾਹਰ ਰਹਿ ਰਹੇ ਜੀਵਨ ਸਾਥੀ ਦੀ ਅਰਜ਼ੀ 'ਤੇ ਔਸਤਨ 15 ਮਹੀਨੇ ਲੱਗ ਰਹੇ ਹਨ। ਪਾਸਪੋਰਟ ਸੇਵਾਵਾਂ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਬਰਕਰਾਰ ਹੈ। ਨਿੱਜੀ ਤੌਰ 'ਤੇ ਪੇਸ਼ ਹੋ ਕੇ ਨਵਾਂ ਪਾਸਪੋਰਟ 10 ਦਿਨਾਂ ਵਿੱਚ ਅਤੇ ਡਾਕ ਰਾਹੀਂ 20 ਦਿਨਾਂ ਵਿੱਚ ਬਣ ਕੇ ਆ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget