ਪੜਚੋਲ ਕਰੋ

ਭਾਰਤੀਆਂ ਲਈ ਖੁਸ਼ਖਬਰੀ! ਕੈਨੇਡਾ 'ਚ ਵੱਸਣ ਦਾ ਸੁਪਨਾ ਹੁਣ ਹੋਏਗਾ ਸਾਕਾਰ, ਜਲਦੀ ਸ਼ੁਰੂ ਹੋ ਰਹੀ ਨਵੀਂ ਇਮੀਗ੍ਰੇਸ਼ਨ ਯੋਜਨਾ

ਕੈਨੇਡਾ ਵਿੱਚ ਸਥਾਈ ਨਿਵਾਸ (PR) ਦਾ ਸੁਪਨਾ ਦੇਖਣ ਵਾਲੇ ਭਾਰਤੀਆਂ ਲਈ ਵੱਡੀ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਕਾਰਨੀ ਦੀ ਸਰਕਾਰ ਐਕਸਪ੍ਰੈਸ ਐਂਟਰੀ ਸਿਸਟਮ ਵਿੱਚ ਤਿੰਨ ਨਵੀਆਂ ਸ਼੍ਰੇਣੀਆਂ ਜੋੜਣ ਦੀ ਤਿਆਰੀ ਕਰ ਰਹੀ ਹੈ

ਬਹੁਤ ਸਾਰੇ ਲੋਕ ਕੈਨੇਡਾ ਦੇ ਵਿੱਚ ਜਾ ਕੇ ਵੱਸਣਾ ਚਾਹੁੰਦੇ ਹਨ। ਕੈਨੇਡਾ ਵਿੱਚ ਸਥਾਈ ਨਿਵਾਸ (PR) ਦਾ ਸੁਪਨਾ ਦੇਖਣ ਵਾਲੇ ਭਾਰਤੀਆਂ ਲਈ ਵੱਡੀ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਕਾਰਨੀ ਦੀ ਸਰਕਾਰ ਐਕਸਪ੍ਰੈਸ ਐਂਟਰੀ ਸਿਸਟਮ ਵਿੱਚ ਤਿੰਨ ਨਵੀਆਂ ਸ਼੍ਰੇਣੀਆਂ ਜੋੜਣ ਦੀ ਤਿਆਰੀ ਕਰ ਰਹੀ ਹੈ, ਜਿਨ੍ਹਾਂ ਨਾਲ ਸੀਨੀਅਰ ਮੈਨੇਜਰ, ਖੋਜਕਰਤਾ, ਵਿਗਿਆਨੀ ਅਤੇ ਨਿਪੁੰਨ ਸੈਨਿਕ ਅਧਿਕਾਰੀ ਵਰਗੇ ਪ੍ਰੋਫੈਸ਼ਨਲਜ਼ ਲਈ PR ਪ੍ਰਾਪਤ ਕਰਨਾ ਆਸਾਨ ਹੋ ਸਕੇਗਾ। ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਇਨ੍ਹਾਂ ਪ੍ਰਸਤਾਵਿਤ ਸ਼੍ਰੇਣੀਆਂ 'ਤੇ ਜਨਤਾ ਤੋਂ ਪ੍ਰਤੀਕਿਰਿਆ ਮੰਗੀ ਹੈ। ਇਹ ਯੋਜਨਾ 2026 ਤੋਂ ਲਾਗੂ ਹੋ ਸਕਦੀ ਹੈ।

ਨਵੀਂ ਸ਼੍ਰੇਣੀਆਂ ਦੇ ਫਾਇਦੇ

ਲੀਡਰਸ਼ਿਪ ਸ਼੍ਰੇਣੀ: ਸੀਨੀਅਰ ਮੈਨੇਜਰਾਂ ਨੂੰ ਆਕਰਸ਼ਿਤ ਕਰਕੇ ਡਿਜ਼ਿਟਲ ਬਦਲਾਅ, ਉਤਪਾਦਕਤਾ ਅਤੇ ਮੁਕਾਬਲੇ ਦੀ ਸਮਰੱਥਾ ਵਧਾਉਣਾ।

ਖੋਜ ਅਤੇ ਨਵੀਨਤਾ: ਖੋਜਕਾਰਾਂ ਅਤੇ ਵਿਗਿਆਨੀਆਂ ਨੂੰ ਤਰਜੀਹ ਦੇ ਕੇ ਵਿਗਿਆਨਕ ਖੋਜ ਅਤੇ ਨਵੀਨਤਾ ਰਾਹੀਂ ਆਰਥਿਕ ਵਿਕਾਸ ਨੂੰ ਗਤੀ ਦੇਣਾ।

ਕੁਸ਼ਲ ਫੌਜੀ ਕਰਮਚਾਰੀ: ਦੇਸ਼ ਦੀ ਸੁਰੱਖਿਆ ਅਤੇ ਖਾਸ ਹੁਨਰ ਵਾਲੇ ਫੌਜੀ ਪੇਸ਼ੇਵਰਾਂ ਨੂੰ ਸ਼ਾਮਲ ਕਰਕੇ ਕਰਮਚਾਰੀ ਬਲ ਨੂੰ ਵਿਭਿੰਨ ਅਤੇ ਮਜ਼ਬੂਤ ਬਣਾਉਣਾ।

ਐਕਸਪ੍ਰੈੱਸ ਐਂਟਰੀ ਕੈਨੇਡਾ ਦਾ ਮੁੱਖ ਇਮੀਗ੍ਰੇਸ਼ਨ ਮੈਨੇਜਮੈਂਟ ਸਿਸਟਮ ਹੈ, ਜੋ ਇਹ ਤੈਅ ਕਰਦਾ ਹੈ ਕਿ ਕਿਹੜੇ ਵਿਦੇਸ਼ੀ ਨਾਗਰਿਕਾਂ ਨੂੰ PR ਲਈ ਅਰਜ਼ੀ ਦੇਣ ਦਾ ਮੌਕਾ ਮਿਲੇਗਾ। IRCC ਦਾ ਮੰਨਣਾ ਹੈ ਕਿ ਇਹ ਨਵੀਆਂ ਸ਼੍ਰੇਣੀਆਂ ਕੈਨੇਡਾ ਦੀ ਆਰਥਿਕ ਸਮ੍ਰਿੱਧੀ, ਨਵੋਨਮੇਸ਼ ਯੋਗਤਾ ਅਤੇ ਗਲੋਬਲ ਮੁਕਾਬਲੇਬਾਜ਼ੀ ਨੂੰ ਵਧਾਉਣਗੀਆਂ। ਸਰਵਜਨਿਕ ਸਲਾਹ-ਮਸ਼ਵਰੇ ਲਈ ਇਹ ਵਿੰਡੋ 3 ਸਤੰਬਰ 2025 ਤੱਕ ਖੁੱਲੀ ਹੈ। ਇਸ ਤੋਂ ਬਾਅਦ ਸਰਕਾਰ ਫੈਸਲਾ ਕਰੇਗੀ ਕਿ ਨਵੀਂ ਸ਼੍ਰੇਣੀ ਨੂੰ ਕਦੋਂ ਅਤੇ ਕਿਵੇਂ ਲਾਗੂ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget