ਪੜਚੋਲ ਕਰੋ

Russian E-Visa: ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ! ਕੱਲ੍ਹ ਤੋਂ ਮਿਲੇਗਾ ਈ-ਵੀਜ਼ਾ, ਫੀਸ ਸਿਰਫ 3300 ਰੁਪਏ

ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਰੂਸ ਹੁਣ ਭਾਰਤੀਆਂ ਨੂੰ ਈ-ਵੀਜ਼ਾ ਜਾਰੀ ਕਰੇਗਾ। ਇਹ ਸਹੂਲਤ ਪਹਿਲੀ ਅਗਸਤ ਤੋਂ ਸ਼ੁਰੂ ਹੋਏਗੀ। ਅਹਿਮ ਗੱਲ ਹੈ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ।

Russia will issue E-Visa: ਰੂਸ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਰੂਸ ਹੁਣ ਭਾਰਤੀਆਂ ਨੂੰ ਈ-ਵੀਜ਼ਾ ਜਾਰੀ ਕਰੇਗਾ। ਇਹ ਸਹੂਲਤ ਪਹਿਲੀ ਅਗਸਤ ਤੋਂ ਸ਼ੁਰੂ ਹੋਏਗੀ। ਅਹਿਮ ਗੱਲ ਹੈ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ। ਵੀਜ਼ੇ ਦੀ ਫੀਸ 3300 ਰੁਪਏ ਦੇ ਕਰੀਬ ਹੋਵੇਗੀ ਤੇ ਈ-ਵੀਜ਼ਾ 60 ਦਿਨਾਂ ਲਈ ਵੈਧ ਹੋਵੇਗਾ। 


ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਰੂਸ ਪਹਿਲੀ ਅਗਸਤ ਤੋਂ ਭਾਰਤੀਆਂ ਲਈ ਈ-ਵੀਜ਼ਾ ਸ਼ੁਰੂ ਕਰੇਗਾ। ਇਸ ਨਾਲ ਭਾਰਤ ਉਨ੍ਹਾਂ 49 ਮੁਲਕਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ ਜਿਸ ਦੇ ਨਾਗਰਿਕ ਸੈਰ-ਸਪਾਟਾ, ਕਾਰੋਬਾਰ ਤੇ ਆਪਣੇ ਪਰਿਵਾਰਾਂ ਜਾਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਈ-ਵੀਜ਼ਾ ’ਤੇ ਸਫਰ ਕਰਨ ਦੇ ਯੋਗ ਹੋਣਗੇ। 

ਰੂਸੀ ਈ-ਵੀਜ਼ਾ ਅਰਜ਼ੀਕਾਰਾਂ ਨੂੰ ਪਹਿਲਾਂ ਤੋਂ ਉਲਟ ਪੂਰੇ ਦੇਸ਼ ਤੱਕ ਪਹੁੰਚ ਮੁਹੱਈਆ ਕਰਾਏਗਾ ਜਿੱਥੇ ਕੁਝ ਖੇਤਰਾਂ ਲਈ ਵੱਖਰੇ ਈ-ਵੀਜ਼ਾ ਦੀ ਲੋੜ ਹੁੰਦੀ ਸੀ। ਇੱਥੋਂ ਤੱਕ ਸ਼ੈਨੇਗਨ ਵੀਜ਼ਾ ਧਾਰਕ ਵੀ ਰੂਸ ਲਈ ਈ-ਵੀਜ਼ਾ ਵਾਸਤੇ ਅਰਜ਼ੀ ਦੇ ਸਕਦੇ ਹਨ। ਈ-ਵੀਜ਼ਾ ਸ਼ੁਰੂ ਹੋਣ ਨਾਲ ਰੂਸੀ ਅੰਬੈਸੀ ਰਾਹੀਂ ਵੀਜ਼ੇ ਲਈ ਅਰਜ਼ੀ ਦੇਣ ਤੋਂ ਰਾਹਤ ਮਿਲੇਗੀ। 

ਹਾਸਲ ਜਾਣਕਾਰੀ ਮੁਤਾਬਕ ਵੀਜ਼ੇ ਦੀ ਫੀਸ 3300 ਰੁਪਏ ਦੇ ਕਰੀਬ ਹੋਵੇਗੀ ਅਤੇ ਈ-ਵੀਜ਼ਾ 60 ਦਿਨਾਂ ਲਈ ਵੈਧ ਹੋਵੇਗਾ। ਮੁਸਾਫਰ ਰੂਸ ਵਿੱਚ ਇੱਕ ਸਮੇਂ ਅੰਦਰ ਸਿਰਫ਼ 16 ਦਿਨ ਠਹਿਰ ਸਕਣਗੇ। ਹਾਲਾਂਕਿ ਭਾਰਤੀ ਆਪਣੀ ਹੋਟਲ ਦੀ ਰਿਜ਼ਰਵੇਸ਼ਨ ਅਨੁਸਾਰ ਛੇ ਮਹੀਨੇ ਲੰਮਾ ਟੂਰਿਸਟ ਵੀਜ਼ਾ ਹਾਸਲ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget