ਪੜਚੋਲ ਕਰੋ

ਕੈਫੀਨ ਦੇ ਖੋਜੀ ਨੂੰ ਗੂਗਲ ਨੇ ਕੁਝ ਇਸ ਅੰਦਾਜ਼ ‘ਚ ਕੀਤਾ ਯਾਦ

ਨਵੀਂ ਦਿੱਲੀ: ਅੱਜ ਗੂਗਲ ਨੇ ਜਰਮਨ ਰਸਾਇਨ ਵਿਗੀਆਨਕ ਫ੍ਰੇਡਲਿਬ ਫਰਡੀਨੇਂਡ ਰੰਗੇ ਨੂੰ ਯਾਦ ਕੀਤਾ ਹੈ। ਅੱਜ ਯਾਨੀ 8 ਫਰਵਰੀ ਨੂੰ ਗੂਗਲ ਨੇ ਖੂਬਸੂਰਤ ਡੂਡਲ ਬਣਾ ਫ੍ਰੀਡਲਿਬ ਦੇ 225ਵੇਂ ਜਨਮ ਦਿਨ ‘ਤੇ ਉਨ੍ਹਾਂ ਨੂੰ ਯਾਦ ਕੀਤਾ ਹੈ। ਫ੍ਰੀਡਲਿਬ ਨੇ ਟੀਨਐਜ ‘ਚ ਹੀ ਰਸਾਇਣ ਵਿਗੀਆਨ ‘ਚ ਦਿਲਚਸਪੀ ਲੈਣੀ ਸ਼ੁਰੂ ਕਰ ਦਿੱਤੀ ਸੀ ਅਤੇ ਇਹ ਉਹੀ ਸਖ਼ਸ਼ ਹੈ ਜਿਸ ਨੇ ਕੈਫੀਨ ਦੀ ਖੋਜ ਕੀਤੀ ਸੀ। ਉਨ੍ਹਾਂ ਬਚਪਨ ਤੋਂ ਹੀ ਨਵੇਂ-ਨਵੇਂ ਐਕਸਪੈਰੀਮੈਂਟ ਕਰਨੇ ਸ਼ੁਰੂ ਕਰ ਦਿੱਤੇ ਸੀ। ਇਸੇ ਸਮੇਂ ਇੱਕ ਪ੍ਰਯੋਗ ਕਰਦੇ ਹੋਏ ਗੇਲਡੋਨਾ ਬੂਟੇ ਦੀਆਂ ਕੁਝ ਬੁੰਦਾਂ ਉਸ ਦੀਆਂ ਅੱਖਾ ‘ਚ ਗਿਰ ਗਈਆਂ ਜਿਸ ਦਾ ਕਾਫੀ ਖ਼ਤਰਨਾਕ ਅਸਰ ਉਸ ‘ਤੇ ਪਿਆ। ਪਰ ਇਹੀ ਪ੍ਰਯੋਗ ਉਸ ਨੇ ਇੱਕ ਵਾਰ ਫੇਰ ਯੁਨੀਵਰਸੀਟੀ ਸਮੇਂ ਵੀ ਕੀਤਾ। ਕੈਫੀਨ ਦੇ ਖੋਜੀ ਨੂੰ ਗੂਗਲ ਨੇ ਕੁਝ ਇਸ ਅੰਦਾਜ਼ ‘ਚ ਕੀਤਾ ਯਾਦ ਜਦੋਂ ਫ੍ਰੀਡਲਿਬ ਇਹ ਪ੍ਰਯੋਗ ਦੌਬਾਰਾ ਕੀਤਾ ਉਸ ਸਮੇਂ ਉਨ੍ਹਾਂ ਨੇ ਕੈਫੀਨ ਦੀ ਪਛਾਣ ਕਰ ਲਈ ਸੀ। ਕੈਫੀਨ ਉਹੀ ਤੱਤ ਹੈ ਜੋ ਕੌਫ਼ੀ ‘ਚ ਪਾਇਆ ਜਾਂਦਾ ਹੈ। ਕੈਫੀਨ ਤੋਂ ਇਲਾਵਾ ਫ੍ਰੀਡਲਿਬ ਦੇ ਕੋਲਤਾਰ ਡਾਈ ਦੀ ਵੀ ਖੋਜ ਕੀਤੀ ਜਿਸ ਦੀ ਮਦਦ ਨਾਲ ਕਪੜਿਆਂ ‘ਚ ਰੰਗਾਈ ਦਾ ਕੰਮ ਕੀਤਾ ਜਾਂਦਾ ਹੈ। ਫ੍ਰੀਡਲਿਬ ਕੁਨੈਨ ਦੇ ਵੀ ਖੋਜੀ ਹਨ ਜਿਸ ਦੀ ਮਦਦ ਨਾਲ ਮਲੇਰੀਆ ਦੇ ਇਲਾਜ ਦੀ ਦਵਾਈ ‘ਚ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚਕੁੰਦਰ ਦੇ ਰਸ ਤੋਨ ਚੀਨੀ ਕਢ੍ਹਣ ਦੀ ਪ੍ਰਕਿਰੀਆ ਵੀ ਉਸ ਨੇ ਹੀ ਇਜਾਦ ਕੀਤੀ ਸੀ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget