ਪੜਚੋਲ ਕਰੋ

Google Map ਦੀ ਵਜ੍ਹਾ ਨਾਲ ਵਿਅਕਤੀ ਦੀ ਹੋ ਗਈ ਮੌਤ, GPS ਨੇ ਦੇਖੋ ਕਿਵੇਂ ਪਾਇਆ ਚੱਕਰਾਂ 'ਚ 

Google Map Direction - ਪੈਕਸਨ GPS ਦੀ ਮਦਦ ਨਾਲ ਕਿਸੇ ਅਣਜਾਣ ਰਸਤੇ 'ਤੇ ਯਾਤਰਾ ਕਰ ਰਿਹਾ ਸੀ। ਜਿਸ ਪੁਲ 'ਤੇ Google Map ਨੇ ਉਨ੍ਹਾਂ ਨੂੰ ਭੇਜਿਆ ਸੀ, ਉਹ ਟੁੱਟਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਪੈਕਸਨ ਕੁਝ ਸਮਝ ਪਾਉਂਦਾ, ਉਸਦੀ ਕਾਰ ਪੁਲ

ਅਮਰੀਕਾ ਦੇ ਉੱਤਰੀ ਕੈਰੋਲੀਨਾ 'ਚ ਇਕ ਪਰਿਵਾਰ ਨੇ ਗੂਗਲ 'ਤੇ ਲਾਪਰਵਾਹੀ ਦਾ ਮਾਮਲਾ ਦਰਜ ਕਰਵਾਇਆ ਹੈ। ਪਰਿਵਾਰਕ ਮੈਂਬਰ ਫਿਲਿਪ ਪੈਕਸਨ ਦੀ ਪਿਛਲੇ ਸਾਲ 30 ਸਤੰਬਰ ਨੂੰ Google Map ਵੱਲੋਂ ਦੱਸੇ ਰਸਤੇ 'ਤੇ ਜਾਂਦੇ ਸਮੇਂ ਮੌਤ ਹੋ ਗਈ ਸੀ।

ਪੈਕਸਨ GPS ਦੀ ਮਦਦ ਨਾਲ ਕਿਸੇ ਅਣਜਾਣ ਰਸਤੇ 'ਤੇ ਯਾਤਰਾ ਕਰ ਰਿਹਾ ਸੀ। ਜਿਸ ਪੁਲ 'ਤੇ Google Map ਨੇ ਉਨ੍ਹਾਂ ਨੂੰ ਭੇਜਿਆ ਸੀ, ਉਹ ਟੁੱਟਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਪੈਕਸਨ ਕੁਝ ਸਮਝ ਪਾਉਂਦਾ, ਉਸਦੀ ਕਾਰ ਪੁਲ ਤੋਂ 20 ਫੁੱਟ ਹੇਠਾਂ ਡਿੱਗ ਗਈ ਅਤੇ ਉਸਦੀ ਜਾਨ ਚਲੀ ਗਈ।

Google Map ਦੀ ਵਜ੍ਹਾ ਨਾਲ ਵਿਅਕਤੀ ਦੀ ਹੋ ਗਈ ਮੌਤ, GPS ਨੇ ਦੇਖੋ ਕਿਵੇਂ ਪਾਇਆ ਚੱਕਰਾਂ 'ਚ 

ਪਰਿਵਾਰ ਦਾ ਦੋਸ਼ ਹੈ ਕਿ ਪੁਲ ਟੁੱਟਣ ਦੀ ਸੂਚਨਾ ਸਥਾਨਕ ਲੋਕਾਂ ਨੇ Google Map 'ਤੇ ਦਿੱਤੀ ਸੀ। ਇਸ ਦੇ ਬਾਵਜੂਦ ਕੰਪਨੀ ਨੇ ਨੇਵੀਗੇਸ਼ਨ ਸਿਸਟਮ ਨੂੰ ਅਪਡੇਟ ਨਹੀਂ ਕੀਤਾ ਅਤੇ ਇਹ ਹਾਦਸਾ ਵਾਪਰ ਗਿਆ।

ਵੇਕ ਕਾਉਂਟੀ ਸੁਪੀਰੀਅਰ ਕੋਰਟ ਵਿੱਚ  ਦਾਇਰ ਮੁਕੱਦਮੇ ਦੇ ਅਨੁਸਾਰ, ਫਿਲਿਪ ਪੈਕਸਨ, ਦੋ ਬੱਚਿਆਂ ਦਾ ਪਿਤਾ, ਇੱਕ ਮੈਡੀਕਲ ਕੰਪਨੀ ਲਈ ਸੇਲਜ਼ਮੈਨ ਸੀ। ਪਿਛਲੇ ਸਾਲ 30 ਸਤੰਬਰ ਨੂੰ ਉਹ ਆਪਣੀ ਬੇਟੀ ਦੇ ਜਨਮ ਦਿਨ ਦੀ ਪਾਰਟੀ ਮਨਾ ਕੇ ਘਰ ਪਰਤ ਰਹੇ ਸਨ। ਰਸਤੇ ਦਾ ਪਤਾ ਨਾ ਲੱਗਣ 'ਤੇ ਉਸ ਨੇ Google Map ਦੀ ਮਦਦ ਲਈ।

ਨੇਵੀਗੇਸ਼ਨ ਨੇ ਉਨ੍ਹਾਂ ਨੂੰ ਇੱਕ ਅਜਿਹਾ ਰਸਤਾ ਸੁਝਾਇਆ ਜੋ ਇੱਕ ਪੁਲ ਤੋਂ ਲੰਘਦਾ ਸੀ ਜੋ  ਨੌਂ ਸਾਲ ਪਹਿਲਾਂ ਟੁੱਟ ਗਿਆ ਸੀ। ਪੈਕਸਨ ਕਾਰ ਲੈ ਕੇ ਪੁਲ 'ਤੇ ਚੜ੍ਹ ਗਿਆ ਅਤੇ 20 ਫੁੱਟ ਹੇਠਾਂ ਖੱਡ 'ਚ ਡਿੱਗ ਗਿਆ।

Google Map ਦੀ ਵਜ੍ਹਾ ਨਾਲ ਵਿਅਕਤੀ ਦੀ ਹੋ ਗਈ ਮੌਤ, GPS ਨੇ ਦੇਖੋ ਕਿਵੇਂ ਪਾਇਆ ਚੱਕਰਾਂ 'ਚ 

ਹਾਦਸੇ ਤੋਂ ਬਾਅਦ ਆਸ-ਪਾਸ ਦੇ ਕੁਝ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚ ਗਏ।  ਚਸ਼ਮਦੀਦਾਂ ਨੇ ਕਿਹਾ ਕਿ ਉਸ ਟੁੱਟੇ ਹੋਏ ਪੁਲ 'ਤੇ ਕੋਈ ਚੇਤਾਵਨੀ ਚਿੰਨ੍ਹ ਨਹੀਂ ਸੀ। ਉੱਤਰੀ ਕੈਰੋਲੀਨਾ ਪੁਲਿਸ ਦੇ ਅਨੁਸਾਰ, ਸਥਾਨਕ ਜਾਂ ਰਾਜ ਦੇ ਅਧਿਕਾਰੀਆਂ ਦੁਆਰਾ ਪੁਲ ਦੀ ਦੇਖਭਾਲ ਨਹੀਂ ਕੀਤੀ ਜਾ ਰਹੀ ਸੀ ਅਤੇ ਪੁਲ ਬਣਾਉਣ ਵਾਲੀ ਕੰਪਨੀ ਬੰਦ ਹੋ ਗਈ ਸੀ। ਮੁਕੱਦਮੇ ਵਿੱਚ ਕਈ ਪ੍ਰਾਈਵੇਟ ਬਿਲਡਰ ਕੰਪਨੀਆਂ ਦਾ ਨਾਮ ਵੀ ਲਿਆ ਗਿਆ ਹੈ ਜਿਸਦਾ ਦਾਅਵਾ ਹੈ ਕਿ ਉਹ ਪੁਲ ਅਤੇ ਆਲੇ ਦੁਆਲੇ ਦੀ ਜ਼ਮੀਨ ਲਈ ਜ਼ਿੰਮੇਵਾਰ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget