ਪੜਚੋਲ ਕਰੋ

ਆਸਟਰੇਲੀਆ ਵੱਲੋਂ ਸਖ਼ਤ ਕੀਤੀ ਵੀਜ਼ਾ ਨੀਤੀ ਨਾਲ ਵਿਦਿਆਰਥੀ ਹੋਣਗੇ ਪ੍ਰਭਾਵਿਤ, ਪਰ ਪੀਆਰ ਲਈ ਹੈ ਇਹ 'ਜੁਗਾੜ'

ਮੈਲਬਰਨ: ਆਸਟਰੇਲੀਆ ਨੇ ਪਹਿਲਾਂ ਤੋਂ ਚੱਲ ਰਹੀ ਸਖ਼ਤ ਪ੍ਰਵਾਸ ਨੀਤੀ ਨੂੰ ਹੋਰ ਸਖ਼ਤ ਬਣਾ ਦਿੱਤਾ ਹੈ। ਇਸ ਐਲਾਨ ਨਾਲ ਮੁਲਕ ’ਚ ਮਹਿੰਗੇ ਭਾਅ ਦੀਆਂ ਡਿਗਰੀਆਂ ਤੇ ਡਿਪਲੋਮੇ ਪੂਰੇ ਕਰ ਚੁੱਕੇ ਕੌਮਾਂਤਰੀ ਵਿਦਿਆਰਥੀਆਂ ’ਤੇ ਸਿੱਧਾ ਪ੍ਰਭਾਵ ਪਵੇਗਾ। ਪ੍ਰਵਾਸ ਵਿਭਾਗ ਵੱਲੋਂ ਪੇਂਡੂ ਖੇਤਰਾਂ ’ਚ ਰਹਿ ਕੇ ਤਿੰਨ ਸਾਲ ਕੰਮ ਕਰਨ ਵਾਲਿਆਂ ਦੀਆਂ ਅਰਜ਼ੀਆਂ ਨੂੰ ਵੀ ਪਹਿਲ ਦਿੱਤੀ ਜਾਵੇਗੀ ਅਤੇ ਸਰਕਾਰ ਨੇ ਪੇਂਡੂ ਵਿਦਿਅਕ ਅਦਾਰਿਆਂ ’ਚ ਆਉਣ ਵਾਲੇ ਘਰੇਲੂ ਅਤੇ ਕੌਮਾਂਤਰੀ ਪਾੜ੍ਹਿਆਂ ਲਈ ਸਕਾਲਰਸ਼ਿਪ ਦੇਣ ਦਾ ਐਲਾਨ ਵੀ ਕੀਤਾ ਹੈ। ਸ਼ਹਿਰੀ ਨਾਲੋਂ ਦਿਹਾਤੀ ਖੇਤਰ ਵਿੱਚ ਸੈਟਲ ਹੋਣ ਦਾ ਰੁਝਾਨ ਪ੍ਰਵਾਸੀ ਵਿਦਿਆਰਥੀਆਂ ਲਈ ਚੰਗਾ ਵਿਕਲਪ ਹੋ ਸਕਦਾ ਹੈ। ਮੈਲਬਰਨ ਸਮੇਤ ਵੱਡੇ ਸ਼ਹਿਰਾਂ ’ਚੋਂ ਭੀੜ ਘਟਾਉਣ ਲਈ ਕਾਹਲੀ ਲਿਬਰਲ ਸਰਕਾਰ ਇਸ ਨੂੰ ‘ਲੋੜੀਂਦੀ ਆਬਾਦੀ ਵੰਡ’ ਨੀਤੀ ਦੱਸ ਰਹੀ ਹੈ। ਉਂਜ ਪੇਂਡੂ ਖੇਤਰਾਂ ’ਚ ਕੰਮ-ਕਾਰ ਅਤੇ ਨੌਕਰੀਆਂ ’ਤੇ ਵਿਰੋਧੀ ਧਿਰ ਨੇ ਸਵਾਲ ਉਠਾਏ ਹਨ। ਮੁਲਕ ਦੀ ਮੁੱਖ ਵਸੋਂ ਤੋਂ ਦੂਰ ਦੀਆਂ ਕੌਂਸਲਾਂ ਨੇ ਪ੍ਰਧਾਨ ਮੰਤਰੀ ਅੱਗੇ ਉਨ੍ਹਾਂ ਇਲਾਕਿਆਂ ’ਚ ਆਬਾਦੀ ਲਿਆਉਣ ਦੀ ਲੰਮੇ ਸਮੇਂ ਤੋਂ ਕਈ ਵਾਰ ਅਪੀਲ ਕੀਤੀ ਸੀ ਜਿਸ ਨੂੰ ਸਰਕਾਰ ਨੇ ਸੰਜੀਦਗੀ ਨਾਲ ਲਿਆ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਰਾਜਧਾਨੀ ਕੈਨਬਰਾ ’ਚ ਸਾਲਾਨਾ ਪੱਕੇ ਵੀਜ਼ਿਆਂ ਦੀ ਗਿਣਤੀ ’ਚ ਕਟੌਤੀ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਹੁਣ ਇੱਕ ਲੱਖ 90 ਹਜ਼ਾਰ ਪੱਕੇ ਵੀਜ਼ਿਆਂ ਦੀ ਥਾਂ ਇੱਕ ਲੱਖ 60 ਹਜ਼ਾਰ ਵੀਜ਼ੇ ਹੀ ਜਾਰੀ ਕੀਤੇ ਜਾਣਗੇ। ਇਸ ਗਿਣਤੀ ਨੂੰ ਵੀ ਵੱਖ ਵੱਖ ਸ਼੍ਰੇਣੀਆਂ ’ਚ ਰੱਖਿਆ ਗਿਆ ਹੈ। ਹਾਲਾਂਕਿ, ਕਾਗਜ਼ੀ ਗਿਣਤੀ ਜ਼ਿਆਦਾ ਹੋਣ ਦੇ ਬਾਵਜੂਦ ਬੀਤੇ ਵਿੱਤੀ ਸਾਲ ’ਚ 1 ਲੱਖ 63 ਹਜ਼ਾਰ ਵੀਜ਼ੇ ਹੀ ਸਰਕਾਰ ਨੇ ਦਿੱਤੇ ਸਨ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
Embed widget