ਪੜਚੋਲ ਕਰੋ

ਦੋ ਮਿੰਟ ਲੇਟ ਹੋਣ 'ਤੇ ਬਚੀ ਜਾਨ, ਜਹਾਜ਼ ਹਾਦਸੇ 'ਚ 4 ਭਾਰਤੀਆਂ ਸਣੇ 157 ਹਲਾਕ

ਐਡਿਸ ਅਬਾਬਾ: ਇਥੋਪੀਆ ਵਿੱਚ ਐਤਵਾਰ ਨੂੰ ਕ੍ਰੈਸ਼ ਹੋਏ ਜਹਾਜ਼ ਵਿੱਚ 157 ਜਣਿਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 4 ਭਾਰਤੀਆਂ ਸਮੇਤ ਕੁੱਲ 35 ਦੇਸ਼ਾਂ ਦੇ ਨਾਗਰਿਕ ਸ਼ਾਮਲ ਸਨ। ਹਾਲਾਂਕਿ ਗ੍ਰੀਸ ਦੇ ਰਹਿਣ ਵਾਲੇ ਐਂਟੋਨਿਸ ਮਾਵਰੋਪੋਊਲੋਸ ਖ਼ੁਸ਼ਕਿਸਮਤ ਰਹੇ, ਕਿਉਂਕਿ ਸਿਰਫ ਦੋ ਮਿੰਟਾਂ ਦੀ ਦੇਰੀ ਹੋਣ ਕਰਕੇ ਉਹ ਉਸ ਉਡਾਣ ਵਿੱਚ ਬੈਠ ਹੀ ਨਹੀਂ ਸਕੇ। ਉਨ੍ਹਾਂ ਨੂੰ ਡਿਪਾਰਚਰ ਗੇਟ ਤੋਂ ਅੰਦਰ ਨਹੀਂ ਜਾਣ ਦਿੱਤਾ ਗਿਆ ਸੀ। ਜਦੋਂ ਉਨ੍ਹਾਂ ਨੂੰ ਉਸ ਜਹਾਜ਼ ਦੇ ਕ੍ਰੈਸ਼ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਫੇਸਬੁੱਕ ’ਤੇ ਲਿਖਿਆ ਕਿ ਅੱਜ ਉਨ੍ਹਾਂ ਦਾ ਭਾਗਾਂਵਾਲਾ ਦਿਨ ਸੀ। ਇੱਕ ਖ਼ਬਰ ਏਜੰਸੀ ਮੁਤਾਬਕ ਐਂਟੋਨਿਸ ਇੱਕ ਗੈਰ ਸਰਕਾਰੀ ਸੰਸਥਾ ਇੰਟਰਨੈਸ਼ਨਲ ਸਾਲਿਡ ਵੇਸਟ ਮੈਨੇਜਮੈਂਟ ਦੇ ਪ੍ਰੈਜ਼ੀਡੈਂਟ ਹਨ। ਉਨ੍ਹਾਂ ਨੂੰ ਨੈਰੋਬੀ ਵਿੱਚ ਸੰਯੁਕਤ ਰਾਸ਼ਟਰ ਦੇ ਵਾਤਾਵਰਨ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਜਾਣਾ ਸੀ। ਇਸ ਲਈ ਉਨ੍ਹਾਂ ਐਤਵਾਰ ਦੀ ਈਟੀ 302 ਉਡਾਣ ਬੁੱਕ ਕੀਤੀ ਸੀ। ਹਾਲਾਂਕਿ ਹਵਾਈ ਅੱਡੇ ਪੁੱਜਣ ਬਾਅਦ ਡਿਪਾਰਚਰ ਗੇਟ ’ਤੇ ਪਹੁੰਚਦਿਆਂ ਉਹ ਸਿਰਫ ਦੋ ਮਿੰਟ ਲੇਟ ਹੋ ਗਏ ਸੀ। ਇਸ ਕਰਕੇ ਉਨ੍ਹਾਂ ਦੀ ਉਡਾਣ ਛੁੱਟ ਗਈ ਸੀ। ਇਸ ਪਿੱਛੋਂ ਉਨ੍ਹਾਂ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਕਿ ਉਹ ਪਹਿਲਾਂ ਕਾਫੀ ਗੁੱਸੇ ਵਿੱਚ ਸੀ ਕਿਉਂਕਿ ਡਿਪਾਰਚਰ ਗੇਟ ਤਕ ਪਹੁੰਚਣ ਵਿੱਚ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ। ਪੋਸਟ ਦੇ ਨਾਲ ਉਨ੍ਹਾਂ ਉਸ ਉਡਾਣ ਦੀ ਟਿਕਟ ਨਾਲ ਲਿਖਿਆ, ‘ਅੱਜ ਮੇਰੀ ਭਾਗਸ਼ਾਲੀ ਦਿਨ ਸੀ।’

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget