ਪੜਚੋਲ ਕਰੋ

ਵਾਸ਼ਿੰਗਟਨ ਡੀਸੀ 'ਚ ਗੋਲੀਬਾਰੀ, ਇੱਕ ਦੀ ਮੌਤ, 20 ਜ਼ਖਮੀ

ਵਾਸ਼ਿੰਗਟਨ ਡੀਸੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਵਾਸ਼ਿੰਗਟਨ: ਵਾਸ਼ਿੰਗਟਨ ਡੀਸੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ 20 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਮੁਤਾਬਕ, ਐਤਵਾਰ ਰਾਤ ਕਰੀਬ 1 ਵਜੇ ਅਮਰੀਕਾ ਦੀ ਰਾਜਧਾਨੀ ਵਿੱਚ ਰਿਹਾਇਸ਼ੀ ਖੇਤਰ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਪੀੜਤ ਦੀ ਪਛਾਣ 17 ਸਾਲਾ ਕ੍ਰਿਸਟੋਫਰ ਬ੍ਰਾਊਨ ਵਜੋਂ ਹੋਈ, ਜਦੋਂ ਉਸ ਦੇ ਪਰਿਵਾਰ ਨੇ ਸੀਬੀਐਸ ਵਾਸ਼ਿੰਗਟਨ ਡੀਸੀ ਨਾਲ ਜੁੜੇ WUSA-TV ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ ਗਈ।

ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਲਗਪਗ ਨੌਂ ਲੋਕਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ। ਘਟਨਾ ਦੇ ਚਸ਼ਮਦੀਦ ਨੇ ਕਿਹਾ ਕਿ ਇਹ ਗੋਲੀਬਾਰੀ ਇੱਕ ਜਨਮ ਦਿਨ ਪਾਰਟੀ 'ਚ ਹੋਈ ਸੀ।

ਦੱਸ ਦਈਏ ਕਿ ਮਾਮਲੇ ਬਾਰੇ ਅਜੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget