ਪੜਚੋਲ ਕਰੋ

ਅਮਰੀਕਾ 'ਚ ਜਦੋਂ ਚਰਚ ਬਣਿਆ ਗੁਰਦੁਆਰਾ

ਵਾਸ਼ਿੰਗਟਨ: ਦੁਨੀਆ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਇਆ ਹੈ ਕਿ ਇਸਾਈ ਪ੍ਰਚਾਰਕਾਂ ਵੱਲੋਂ ਪੂਰੇ ਮਾਣ ਸਨਮਾਣ ਨਾਲ ਸੱਦਾ ਦੇਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰੀ ਮਰਿਆਦਾ ਸਹਿਤ ਚਰਚ ਵਿਖੇ ਪ੍ਰਕਾਸ਼ ਕੀਤਾ ਗਿਆ। ਸਿਰਫ ਪ੍ਰਕਾਸ਼ ਹੀ ਨਹੀਂ ਚਰਚ ਦਾ ਮਾਹੌਲ ਇੰਨ-ਬਿੰਨ ਗੁਰਦੁਆਰੇ ਵਰਗਾ ਹੀ ਬਣ ਗਿਆ ਸੀ, ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਭਰਪੂਰ ਸੰਗਤ ਸੀ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।     ਇਸਾਈ ਤੇ ਸਿੱਖ ਪ੍ਰਚਾਰਕਾਂ ਵੱਲੋਂ ਸਿੱਖ ਸਿਧਾਤਾਂ ਤੇ ਰਵਾਇਤਾਂ ਬਾਰੇ ਸੰਖੇਪ ਨਾਲ ਸੰਗਤ ਨੂੰ ਜਾਣੂ ਕਰਵਾਇਆ ਗਿਆ। ਇਹ ਸਾਰਾ ਵਿਲੱਖਣ ਨਜ਼ਾਰਾ ਅਮਰੀਕਾ ਦੇ ਕਲੋਰਾਡੋ ਸ਼ਹਿਰ ਦੀ ਨਵੀਂ ਬਣੀ ਮਾਈਲ ਹੀ ਚਰਚ ਵਿੱਚ ਦੇਖਣ ਨੂੰ ਮਿਲਿਆ। ਇਸੇ ਚਰਚ ਦੀ ਪ੍ਰਚਾਰਕ ਸ਼ਾਨਨ ਸਿੱਖੀ ਦੇ ਵਿਲੱਖਣ ਸਿਧਾਤਾਂ ਤੋਂ ਪ੍ਰਭਾਵਿਤ ਹੈ ਤੇ ਚਰਚ ਵਿੱਚ ਆਪਣੇ ਪ੍ਰਚਾਰ ਭਾਸ਼ਣਾਂ ਦੌਰਾਨ ਦਸਤਾਰ ਤੇ ਮਰਦ-ਔਰਤ ਦੀ ਸਮਾਨਤਾ ਬਾਰੇ ਖੁੱਲ੍ਹ ਕੇ ਪ੍ਰਸੰਸਾਮਈ ਢੰਗ ਨਾਲ ਪ੍ਰਚਾਰ ਕਰਦੀ ਹੈ।     ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਚ ਵਿੱਚ ਆਗਮਨ ਲਈ ਬਿਨਾਂ ਕਿਸੇ ਭੇਦਭਾਵ ਤੋਂ ਸਭ ਨੇ ਰਲ ਕੇ ਚਰਚ ਨੂੰ ਖੂਬਸੂਰਤ ਤਰੀਕੇ ਨਾਲ ਸਜਾਇਆ। ਚਰਚ ਵਿਖੇ ਪਹੁੰਚਣ 'ਤੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਭਰਵਾਂ ਸੁਆਗਤ ਕੀਤਾ ਗਿਆ। ਕੀਰਤਨ ਤੇ ਵਿਆਖਿਆ ਤੋਂ ਬਾਅਦ ਸਭ ਨੇ ਮਰਿਆਦਾ ਮੁਤਾਬਕ ਖੜ੍ਹੇ ਹੋ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿੱਚ ਹਿੱਸਾ ਲਿਆ।     ਸ਼ਾਨਨ ਵੱਲੋਂ ਦਲੇਰੀ ਨਾਲ ਚੁੱਕੇ ਗਏ ਇਸ ਕਦਮ ਦੀ ਸਿੱਖ ਭਾਈਚਾਰੇ ਨੇ ਤਾਰੀਫ ਕੀਤੀ। ਸ਼ਾਨਨ ਤੋਂ ਜਦੋਂ ਅਜਿਹਾ ਨਿਡਰਤਾ ਭਰਿਆ ਕਦਮ ਚੁੱਕਣ ਦਾ ਕਾਰਨ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿਹਾ ਕਿ ''ਅਜਿਹਾ ਸਿਰਫ ਸਮਾਨਤਾ ਤੇ ਸਰਬਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰੈਕਟੀਕਲ ਰੂਪ ਦੇਣ ਦੇ ਮਕਸਦ ਨਾਲ ਕੀਤਾ ਗਿਆ ਹੈ। ਸਿੱਖ ਧਰਮ ਇੱਕ ਖੂਬਸੂਰਤ ਧਰਮ ਹੈ ਤੇ ਇਹ ਸਮੇਂ ਦੀ ਲੋੜ ਹੈ ਕਿ ਸਾਰੀ ਮਨੁੱਖਤਾ ਇਸ ਦੇ ਪਿਆਰ, ਏਕਤਾ ਤੇ ਸੇਵਾ ਦੇ ਦੱਸੇ ਹੋਏ ਰਸਤੇ ਅਤੇ ਧਰਮ ਨੂੰ ਸਮਝੇ।'' ਇਨਾਂ ਇਤਿਹਾਸਕ ਪਲਾਂ ਵਿੱਚ ਸ਼ਾਮਲ ਹੋ ਕੇ ਹਰ ਕਿਸੇ ਨੇ ਆਪਣੇ ਆਪ ਨੂੰ ਇਤਿਹਾਸ ਦੇ ਪੰਨਿਆਂ ਵਿੱਚ ਸ਼ਾਮਲ ਹੋਣ ਦਾ ਮਾਣ ਮਹਿਸੂਸ ਕੀਤਾ।

ਟਾਪ ਹੈਡਲਾਈਨ

ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!

ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਭਾਰਤ ਨੇ ਅੱਠਵੀਂ ਵਾਰ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਫਾਈਨਲ 'ਚ ਸ੍ਰੀਲੰਕਾ ਨੂੰ ਦਿੱਤੀ ਮਾਤ; ਕੁੜੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਤੁਹਾਡੇ ਬੈਂਕ ਖਾਤੇ 'ਚ ਲੈਣ-ਦੇਣ 'ਤੇ ਲੱਗ ਸਕਦੀ ਰੋਕ, RBI ਤੋਂ ਆਈ ਵੱਡੀ ਖ਼ਬਰ; ਨਵਾਂ ਨਿਯਮ ਲਾਗੂ!
ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣਾਂ, ਪੰਜਾਬ ਇੰਚਾਰਜ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਸਤੰਬਰ 2026
Bank Holidays : ਇਸ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ!  ਜਾਣ ਤੋਂ ਪਹਿਲਾਂ ਜਾਣੋ ਤੁਹਾਡੇ ਸ਼ਹਿਰ 'ਚ ਕਦੋਂ ਹੈ ਛੁੱਟੀ

Ludhiana Encounte : 2 ਗੈਂਗਸਟਰ ਐਨਕਾਊਂਟਰ 'ਚ ਢੇਰ ,CP ਬੋਲੇ- ਬਲੱਡ ਡੋਨੇਸ਼ਨ ਕੈਂਪ 'ਚ ਕੁਝ ਲੋਕਾਂ ਨੂੰ ਗੋਲੀ ਮਾਰਨ ਜਾ ਰਹੇ ਸਨ

Monthly Budget : 15 ਤਾਰੀਖ ਆਉਂਦੇ ਹੀ ਬੈਂਕ ਬੈਲੇਂਸ ਹੋ ਜਾਂਦਾ ਹੈ ZERO? ਅਪਣਾਓ ਇਹ ਬਜਟ ਟ੍ਰਿਕਸ, ਮਹੀਨੇ ਭਰ ਨਹੀਂ ਹੋਵੇਗੀ ਪੈਸਿਆਂ ਦੀ ਟੈਂਸ਼ਨ

ਮਹਿਲਾਵਾਂ ਲਈ ਵੱਡੀ ਖ਼ਬਰ , ਜੇਕਰ ਇਹ 3 ਕੰਮ ਨਹੀਂ ਕੀਤੇ ਤਾਂ ਖਾਤੇ 'ਚ ਨਹੀਂ ਆਉਣਗੇ ਪੈਸੇ 

Embed widget