ਪੜਚੋਲ ਕਰੋ

ਕੈਨੇਡਾ 'ਚ ਕਤਲ ਕੀਤੇ ਨੌਜਵਾਨ ਦੀ 21 ਦਿਨਾਂ ਬਾਅਦ ਪਹੁੰਚੀ ਲਾਸ਼, ਪਿੰਡ ਵਾਲਿਆਂ ਮੰਗਿਆ ਇਨਸਾਫ਼

ਪਿੰਡ ਵਾਸੀਆਂ ਮੰਗ ਕੀਤੀ ਹੈ ਕਿ ਗੁਰਜੋਤ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਏ। ਇਸਦੇ ਨਾਲ ਹੀ ਪ੍ਰਸ਼ਾਸਨ ਕੋਲੋਂ ਗੁਰਜੋਤ ਦੇ ਪਰਿਵਾਰ ਦੀ ਵੀ ਸਾਰ ਲੈਣ ਦੀ ਮੰਗ ਕੀਤੀ ਗਈ ਹੈ।

ਬਠਿੰਡਾ: ਕੈਨੇਡਾ ਵਿੱਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦੀ ਮਿਤ੍ਰਕ ਦੇਹ ਅੱਜ ਉਸ ਦੇ ਪਿੰਡ ਲਿਆਂਦੀ ਗਈ। ਪਰਿਵਾਰ ਨੇ ਅੱਜ ਗੁਰਜੋਤ ਦੀ ਮੌਤ ਦੇ 21 ਦਿਨਾਂ ਬਾਅਦ ਉਸ ਦਾ ਸਸਕਾਰ ਕੀਤਾ। ਪਿੰਡ ਵਾਸੀਆਂ ਮੰਗ ਕੀਤੀ ਹੈ ਕਿ ਗੁਰਜੋਤ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਏ। ਇਸਦੇ ਨਾਲ ਹੀ ਪ੍ਰਸ਼ਾਸਨ ਕੋਲੋਂ ਗੁਰਜੋਤ ਦੇ ਪਰਿਵਾਰ ਦੀ ਵੀ ਸਾਰ ਲੈਣ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਸਟੱਡੀ ਵੀਜ਼ਾ 'ਤੇ ਪੜ੍ਹਨ ਗਏ 20 ਸਾਲਾ ਗੁਰਜੋਤ ਸਿੰਘ ਦਾ 18 ਜੂਨ ਦੀ ਰਾਤ ਨੂੰ ਕਰੀਬ 10 ਵਜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ। ਕੈਨੇਡਾ ਦੇ ਬਰੈਂਪਟਨ ’ਚ ਉਸ ਦਾ ਕਤਲ ਹੋਇਆ। ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਗੁਰਜੋਤ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ। ਗੁਰਜੋਤ ਦੀ ਲਾਸ਼ ਉਸ ਦੀ ਮੌਤ ਤੋਂ 21 ਦਿਨਾਂ ਬਾਅਦ ਪਿੰਡ ਪੁੱਜੀ। ਉਸ ਦੇ ਪਿੰਡ ਵਾਲਿਆਂ ਇਸ ਸਬੰਧੀ ਪ੍ਰਸ਼ਾਸਨ ਖ਼ਿਲਾਫ਼ ਕਾਫੀ ਰੋਸ ਜ਼ਾਹਰ ਕੀਤਾ। ਗੁਰਜੋਤ ਦਾ ਪਿਛਲੇ ਮਹੀਨੇ ਦੀ 18 ਨੂੰ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਈ ਸੀ। ਉਸ ਦਿਨ ਤੋਂ ਲੈ ਕੇ ਅੱਜ ਤੱਕ ਪਰਿਵਾਰ ਗੁਰਜੋਤ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਖੱਜਲ-ਖੁਆਰ ਹੋ ਰਿਹਾ ਸੀ। ਜ਼ਿਕਰਯੋਗ ਹੈ ਕਿ 17 ਸਾਲ ਪਹਿਲਾਂ ਗੁਰਜੋਤ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਅਤੇ ਉਸਦਾ ਪਾਲਣ-ਪੋਸ਼ਣ ਉਸਦੇ ਚਾਚਾ ਜੀ ਤੇ ਦਾਦਾ ਜੀ ਵੱਲੋਂ ਕੀਤਾ ਗਿਆ। ਖੂਨ ਦਾ ਰਿਸ਼ਤਾ ਨਾ ਹੋਣ ਕਰਕੇ ਚਚੇਰੇ ਪਰਿਵਾਰ ਨੂੰ ਵੀਜ਼ਾ ਲੈਣ ਵਿੱਚ ਦੇਰੀ ਲੱਗ ਰਹੀ ਸੀ। ਗੁਰਜੋਤ ਨੂੰ ਵਾਪਸ ਲਿਆਉਣ ਦੇ ਲਈ ਉਸ ਦਾ ਬਲੱਡ ਰਿਲੇਸ਼ਨ ਹੋਣਾ ਜ਼ਰੂਰੀ ਸੀ। ਚਾਚਾ-ਚਾਚੀ ਅਤੇ ਦਾਦਾ-ਦਾਦੀ ਵੱਲੋਂ ਉਸ ਦਾ ਪਾਲਣ ਪੋਸ਼ਣ ਕੀਤਾ ਗਿਆ। ਪਿਛਲੇ ਸਾਲ ਉਸ ਨੇ ਕੈਨੇਡਾ ਵਿੱਚ ਪੜ੍ਹਾਈ ਸ਼ੁਰੂ ਕੀਤੀ ਸੀ ਪਰ ਕੁਝ ਅਣਪਛਾਤੇ ਲੋਕਾਂ ਨੇ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget