ਪੜਚੋਲ ਕਰੋ

Gurpatwant Pannun Murder Plot: ਅਮਰੀਕਾ ਦੀ ਅਦਾਲਤ ਵਿੱਚ ਨਿਖਿਲ ਗੁਪਤਾ ਨੇ ਦੱਸੀ ਸੱਚਾਈ ? ਕਿਹਾ-ਮੈਂ ਗੁਰਪਤਵੰਤ ਪੰਨੂ ਨੂੰ......

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਥਿਤ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ੀ ਨਿਖਿਲ ਗੁਪਤਾ ਨੇ ਇੱਕ ਅਮਰੀਕੀ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

Nikhil Gupta: ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਥਿਤ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ੀ ਨਿਖਿਲ ਗੁਪਤਾ ਨੇ ਇੱਕ ਅਮਰੀਕੀ ਅਦਾਲਤ ਵਿੱਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਉਸ ’ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਪਿਛਲੇ ਸਾਲ ਉਸ ਨੂੰ ਅਮਰੀਕੀ ਸਰਕਾਰ ਦੀ ਬੇਨਤੀ 'ਤੇ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ।  ਸੋਮਵਾਰ 17 ਜੂਨ ਨੂੰ ਖ਼ਬਰ ਆਈ ਕਿ ਉਸ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ ਫਿਰ ਉਸਨੂੰ ਨਿਊਯਾਰਕ ਦੀ ਇੱਕ ਸੰਘੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੇ ਬੇਕਸੂਰ ਹੋਣ ਦੀ ਅਪੀਲ ਕੀਤੀ।

ਦੱਸ ਦਈਏ ਕਿ ਗੁਰਪਤਵੰਤ ਪੰਨੂ ਕੋਲ ਅਮਰੀਕੀ ਤੇ ਕੈਨੇਡਾ ਦੀ ਨਾਗਰਿਕਤਾ ਹੈ। ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਨਿਖਿਲ ਗੁਪਤਾ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਹਾਲਾਂਕਿ ਭਾਰਤ ਨੇ ਅਜਿਹੇ ਕਿਸੇ ਵੀ ਮਾਮਲੇ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਤੇ ਆਪਣੇ ਪੱਧਰ ਤੋਂ ਦੋਸ਼ਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਜਾਣੋ ਕੌਣ ਹੈ ਨਿਖਿਲ ਗੁਪਤਾ

ਚੈੱਕ ਦੀ ਸੰਵਿਧਾਨਕ ਅਦਾਲਤ ਨੇ ਪਿਛਲੇ ਮਹੀਨੇ ਨਿਖਿਲ ਗੁਪਤਾ ਦੀ ਹਵਾਲਗੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਸੰਘੀ ਵਕੀਲਾਂ ਨੇ ਦੋਸ਼ ਲਾਇਆ ਕਿ ਗੁਪਤਾ ਨੇ ਪੰਨੂ ਦੇ ਕਤਲ ਲਈ US$15,000 ਦਾ ਇਕਰਾਰਨਾਮਾ ਅਦਾ ਕੀਤਾ ਪਰ ਨਿਖਿਲ ਨੇ ਆਪਣੇ ਵਕੀਲ ਰਾਹੀਂ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਹੈ ਕਿ ਉਸ 'ਤੇ ਗ਼ਲਤ ਦੋਸ਼ ਲਾਏ ਗਏ ਹਨ।

ਅਪ੍ਰੈਲ 2024 ਵਿੱਚ, ਵਾਸ਼ਿੰਗਟਨ ਪੋਸਟ ਨੇ ਰਿਪੋਰਟ ਦਿੱਤੀ ਕਿ ਖੋਜ ਅਤੇ ਵਿਸ਼ਲੇਸ਼ਣ ਵਿੰਗ (R&AW) ਅਧਿਕਾਰੀ ਵਿਕਰਮ ਯਾਦਵ ਇਸ ਸਾਜ਼ਿਸ਼ ਦੇ ਪਿੱਛੇ ਸੀ, ਅਤੇ ਇਹ ਕਾਰਵਾਈ ਉਸ ਸਮੇਂ ਦੇ R&AW ਮੁਖੀ ਸਾਮੰਤ ਗੋਇਲ ਦੀ ਪ੍ਰਵਾਨਗੀ ਨਾਲ ਕੀਤੀ ਗਈ ਸੀ। ਵਰਣਨਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਜਨਤਕ ਤੌਰ 'ਤੇ ਕਿਹਾ ਸੀ ਕਿ ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Pannun Murder Plot: ਪੰਨੂ ਦਾ ਕਤਲ ਕਰਨ ਦੀ ਸਾਜਿਸ਼ ਦੇ ਮਾਮਲੇ 'ਚ ਅਮਰੀਕਾ ਨੂੰ ਦਿੱਤੀ ਗਈ ਭਾਰਤੀ ਨਾਗਰਿਕ ਦੀ ਹਵਾਲਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Advertisement
ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

ਰੋਜ਼ਾਨਾ ਦਹੀਂ ਖਾਣ ਨਾਲ ਮਿਲਦੇ ਨੇ ਆਹ ਫਾਇਦੇ, ਪਰ ਵਰਤਣੀ ਪਵੇਗੀ ਆਹ ਸਾਵਧਾਨੀ

Embed widget