ਪੜਚੋਲ ਕਰੋ

ਪਾਕਿਸਤਾਨ 'ਚ ਬਣਿਆ ਗੁਰਸਿੱਖ ਵਿਧਾਇਕ

ਲਾਹੌਰ: ਪਾਕਿਸਤਾਨ ਦੀਆਂ ਚੋਣਾਂ ਵਿੱਚ ਲਹਿੰਦੇ ਪੰਜਾਬ ਵਿੱਚੋਂ ਪਹਿਲਾ ਗੁਰਸਿੱਖ ਵਿਧਾਇਕ ਵੀ ਚੁਣਿਆ ਗਿਆ ਹੈ। ਮਹਿੰਦਰ ਪਾਲ ਸਿੰਘ ਸਭ ਤੋਂ ਵੱਧ ਸੀਟਾਂ ਲੈਣ ਵਾਲੀ ਸਾਬਕਾ ਕ੍ਰਿਕਟਰ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ ਏ ਇਨਸਾਫ ਦੀ ਟਿਕਟ 'ਤੇ ਮੁਲਤਾਨ ਤੋਂ ਖੜ੍ਹਾ ਹੋਇਆ ਸੀ। ਮਹਿੰਦਰ ਪਾਲ ਸਿੰਘ ਲਹਿੰਦੇ ਪੰਜਾਬ ਦਾ ਇਕਲੌਤਾ ਗੁਰਸਿੱਖ ਵਿਧਾਇਕ ਹੈ। ਉਨ੍ਹਾਂ ਦੀ ਜਿੱਤ 'ਤੇ ਪਾਕਿਸਤਾਨ ਦੀ ਸੰਘਣੀ ਸਿੱਖ ਵਸੋਂ ਵਾਲੇ ਇਲਾਕੇ ਨਨਕਾਣਾ ਸਾਹਿਬ, ਲਾਹੌਰ, ਪੰਜਾ ਸਾਹਿਬ, ਡੇਹਰਾ ਸਾਹਿਬ, ਪੇਸ਼ਾਵਰ ਤੇ ਸੁਵਾਤ ਵਿੱਚ ਖੁਸ਼ੀ ਦੀ ਲਹਿਰ ਹੈ। ਪਾਕਿਸਤਾਨ 'ਚ ਬਣਿਆ ਗੁਰਸਿੱਖ ਵਿਧਾਇਕ ਮਹਿੰਦਰ ਪਾਲ ਸਿੰਘ ਮੁਲਤਾਨ ਸ਼ਹਿਰ ਵਿੱਚ ਰਹਿੰਦਾ ਹੈ ਤੇ ਕੱਪੜੇ ਦਾ ਕਾਰੋਬਾਰ ਕਰਦਾ ਹੈ। ਉਸ ਨੇ ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਐਮਬੀਏ ਦੀ ਪੜ੍ਹਾਈ ਵੀ ਕੀਤੀ ਹੋਈ ਹੈ। ਮਹਿੰਦਰ ਦੇ ਪਿਤਾ ਗਿਆਨੀ ਰਵੇਲ ਸਿੰਘ ਨਨਕਾਣਾ ਸਾਹਿਬ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਮਹਿੰਦਰ ਆਪਣੇ ਸੱਤ ਭੈਣ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਹੈ। ਨਵੇਂ ਚੁਣੇ ਗੁਰਸਿੱਖ ਵਿਧਾਇਕ ਨੇ ਕਿਹਾ ਪਾਕਿਸਤਾਨ ਵਿੱਚ ਚੜ੍ਹਦੀ ਕਲਾ ਬਰਕਰਾਰ ਰੱਖਣ ਲਈ ਗੁਰਸਿੱਖ ਹੋਣਾ ਪਵੇਗਾ। ਮਹਿੰਦਰ ਸਿੰਘ ਦਾ ਪਰਿਵਾਰ ਵੀ ਅੰਮ੍ਰਿਤਧਾਰੀ ਹੋਣ ਕਰਕੇ ਪੂਰੇ ਗੁਆਂਢੀ ਮੁਲਕ ਵਿੱਚ ਜਾਣਿਆ ਜਾਂਦਾ ਹੈ। ਮਹਿੰਦਰ ਸਿੰਘ ਨੇ ਕਿਹਾ ਕਿ ਉਹ ਛੇਤੀ ਹੀ ਸ੍ਰੀ ਦਰਬਾਰ ਸਾਹਿਬ ਆ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ। ਪਾਕਿਸਤਾਨ 'ਚ ਬਣਿਆ ਗੁਰਸਿੱਖ ਵਿਧਾਇਕ ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀਆਂ ਚੋਣਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖ਼ਕਾਨ ਅੱਬਾਸੀ ਤੇ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਪਾਕਿਸਤਾਨ ਵਿੱਚ ਇਸ ਵਾਰ ਕਾਫੀ ਨਵੇਂ ਤੇ ਨੌਜਵਾਨ ਲੀਡਰ ਚੁਣੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ
ਅਮਰੀਕਾ ਦਾ F-18 ਲੜਾਕੂ ਜਹਾਜ਼ ਅਸੀਂ ਮਾਰ ਸੁੱਟਿਆ, ਈਰਾਨ ਦਾ ਦਾਅਵਾ, US ਨੇ ਕਿਹਾ- ਝੂਠਾ ਵੀਡੀਓ ਆਇਆ ਸਾਹਮਣੇ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Embed widget