ਪੜਚੋਲ ਕਰੋ

ਅਮਰੀਕਾ ਨੇ ਖੋਲ੍ਹੇ 2 ਅਪ੍ਰੈਲ ਤੋਂ ਵੀਜ਼ੇ

ਵਾਸ਼ਿੰਗਟਨ: ਅਮਰੀਕਾ ਦੇ ਨਾਗਰਿਕਤਾ ਤੇ ਪਰਵਾਸ ਸੇਵਾ ਵਿਭਾਗ (USCIS) ਨੇ ਜਾਣਕਾਰੀ ਦਿੱਤੀ ਹੈ ਕਿ ਅਗਲੇ ਮਹੀਨੇ ਦੀ ਦੋ ਤਾਰੀਖ਼ ਤੋਂ H-1B ਵੀਜ਼ਾ ਲਈ ਬਿਨੈ ਪੱਤਰ ਸਵੀਕਾਰ ਕਰਨੇ ਸ਼ੁਰੂ ਕੀਤੇ ਜਾਣਗੇ। H-1B ਭਾਰਤੀ ਹੁਨਰਮੰਦ ਤਕਨੀਕੀ ਮਾਹਰਾਂ ਵਿੱਚ ਕਾਫੀ ਪ੍ਰਚਲਿਤ ਹੈ। ਇਹ H-1B ਪਟੀਸ਼ਨਾਂ 1 ਅਕਤੂਬਰ 2018 ਤੋਂ ਸ਼ੁਰੂ ਹੋਣ ਵਾਲੇ ਸਾਲ 2019 ਦੇ ਵਿੱਤੀ ਵਰ੍ਹੇ ਲਈ ਜਮ੍ਹਾ ਕੀਤੀਆਂ ਜਾਣਗੀਆਂ। ਯੂ.ਐਸ.ਸੀ.ਆਈ.ਐਸ. ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ H-1B ਪਟੀਸ਼ਨ ਦੀ ਪ੍ਰੀਮੀਅਮ ਪ੍ਰੋਸੈਸਿੰਗ ਲਈ ਵੱਖਰੇ ਤੌਰ 'ਤੇ ਸੂਚਿਤ ਕੀਤਾ ਜਾਵੇਗਾ। ਵਿਭਾਗ ਨੇ ਸਾਫ਼ ਕੀਤਾ ਹੈ ਕਿ ਆਰਜ਼ੀ ਤੌਰ 'ਤੇ H-1B ਵੀਜ਼ਾ ਦੀ ਪ੍ਰੀਮੀਅਮ ਪ੍ਰੋਸੈਸਿੰਗ ਨੂੰ ਬੰਦ ਕੀਤੇ ਜਾਣ ਨਾਲ ਇਸ ਪ੍ਰਕਿਰਿਆ ਨੂੰ ਪੂਰਾ ਹੋਣ ਵਿੱਚ ਲੱਗਣ ਵਾਲਾ ਸਮਾਂ ਵੀ ਘਟ ਜਾਵੇਗਾ। H-1B ਇੱਕ ਗ਼ੈਰ ਪਰਵਾਸੀ ਵੀਜ਼ਾ ਹੈ, ਜਿਸ ਤਹਿਤ ਬਿਨੈਕਾਰ ਨੂੰ ਤਿੰਨ ਸਾਲ ਤਕ ਅਮਰੀਕਾ ਵਿੱਚ ਕੰਮ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਹਰ ਸਾਲ 65,000 H-1B ਵੀਜ਼ਾ ਦਿੱਤੇ ਜਾਂਦੇ ਹਨ। ਵਿਭਾਗ ਨੇ ਦੱਸਿਆ ਕਿ 2007 ਤੋਂ ਲੈ ਕੇ 2017 ਤਕ 2.2 ਮਿਲੀਅਨ ਭਾਰਤੀਆਂ ਨੇ H-1B ਵੀਜ਼ਾ ਲਈ ਬਿਨੈ ਕੀਤਾ ਹੈ। ਇਸੇ ਵਕਫ਼ੇ ਦੌਰਾਨ ਚੀਨ ਪਹਿਲੇ ਨੰਬਰ 'ਤੇ ਰਿਹਾ ਜਿੱਥੋਂ H-1B ਵੀਜ਼ਾ ਲਈ 301,000 ਬਿਨੈ ਕੀਤੇ ਗਏ ਸਨ।

ਟਾਪ ਹੈਡਲਾਈਨ

Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ
Iran-US War: 'ਤੁਰੰਤ ਬੰਦ ਹੋਵੇ ਗੋਲੀਬਾਰੀ', ਵਧਦੇ ਤਣਾਅ ਦਰਮਿਆਨ ਡੋਨਾਲਡ ਟਰੰਪ ਦੀ ਇਰਾਨ-ਇਜ਼ਰਾਈਲ ਨੂੰ ਸਖ਼ਤ ਚੇਤਾਵਨੀ
Plane Crash: ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
ਟੇਕਆਫ਼ ਕਰਦਿਆਂ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਭਾਂਬੜ, ਪੈ ਗਿਆ ਚੀਕ ਚਿਹਾੜਾ: ਪਾਇਲਟਾਂ ਦੀ ਦਰਦਨਾਕ ਮੌਤ...
Punjabi Driver UK: ਪੰਜਾਬੀ ਡਰਾਈਵਰ ਦਾ ਸ਼ਰਮਨਾਕ ਕਾਰਾ, ਯੂਕੇ 'ਚ 29 ਸਾਲ ਦੀ ਕੈਦ, ਔਰਤ ਦਾ ਕਤਲ ਕਰ ਨਗਨ ਹਾਲਤ 'ਚ ਕੂੜੇ 'ਤੇ ਸੁੱਟੀ ਲਾਸ਼: ਫਿਰ...
ਪੰਜਾਬੀ ਡਰਾਈਵਰ ਦਾ ਸ਼ਰਮਨਾਕ ਕਾਰਾ, ਯੂਕੇ 'ਚ 29 ਸਾਲ ਦੀ ਕੈਦ, ਔਰਤ ਦਾ ਕਤਲ ਕਰ ਨਗਨ ਹਾਲਤ 'ਚ ਕੂੜੇ 'ਤੇ ਸੁੱਟੀ ਲਾਸ਼: ਫਿਰ...
Iran Israel War: ਇਰਾਨ-ਇਜ਼ਰਾਈਲ ਜੰਗ ਨੇ ਫਿਰ ਵਧਾਈ ਚਿੰਤਾ, ਮੁੜ ਤੋਂ ਵੱਜੇ ਸਾਇਰਨ, ਲੋਕਾਂ ਦੇ ਰੁੱਕੇ ਸਾਹ; ਦੋ ਮਹੀਨੇ ਬਾਅਦ ਧਮਾਕਿਆਂ ਨਾਲ ਕੰਬੀ ਧਰਤੀ...
ਇਰਾਨ-ਇਜ਼ਰਾਈਲ ਜੰਗ ਨੇ ਫਿਰ ਵਧਾਈ ਚਿੰਤਾ, ਮੁੜ ਤੋਂ ਵੱਜੇ ਸਾਇਰਨ, ਲੋਕਾਂ ਦੇ ਰੁੱਕੇ ਸਾਹ; ਦੋ ਮਹੀਨੇ ਬਾਅਦ ਧਮਾਕਿਆਂ ਨਾਲ ਕੰਬੀ ਧਰਤੀ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Home Loan Interest Rates : ਸਭ ਤੋਂ ਸਸਤਾ ਹੋਮ ਲੋਨ ਦੇ ਰਹੇ ਹਨ ਇਹ ਬੈਂਕ, ਨਵੇਂ ਘਰ ਲਈ ਤੁਰੰਤ ਚੈੱਕ ਕਰੋ ਵਿਆਜ ਦਰਾਂ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Electricity Safety : ਕੀ AC, ਗੀਜ਼ਰ ਅਤੇ ਇੰਡਕਸ਼ਨ ਇਕੱਠੇ ਚਲਾਉਣ ਨਾਲ ਬਿਜਲੀ ਦਾ ਮੀਟਰ ਫਟ ਸਕਦਾ ਹੈ ? ਜਾਣੋ ਕੀ ਕਹਿੰਦਾ ਹੈ ਸਿਸਟਮ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
Shukra Gochar 2026 : ਮਹਿਲਾਵਾਂ ਲਈ ਖੁਸ਼ਖਬਰੀ! ਸ਼ੁੱਕਰ ਗੋਚਰ ਦੇਵੇਗਾ ਇਹ ਵੱਡੇ ਸ਼ੁਭ ਸੰਕੇਤ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
 Punjabi University ਵੱਲੋਂ ਫੀਸਾਂ 'ਚ ਕੀਤੇ ਵਾਧੇ ਅਤੇ ਉੱਚ ਸਿੱਖਿਆ ਪ੍ਰਤੀ ਸਰਕਾਰ ਦੀ ਬੇਰੁਖ਼ੀ ਖ਼ਿਲਾਫ਼ ਏਡਿਡ ਕਾਲਜਾਂ ਵੱਲੋਂ ਮੋਰਚਾ ਖੋਲ੍ਹਣ ਦੀ ਤਿਆਰੀ : ਰਜਿੰਦਰ ਮੋਹਨ ਸਿੰਘ ਛੀਨਾ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 37 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
T20 Series: ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
ਟੀ20 ਸੀਰੀਜ਼ ਤੋਂ ਵਿਚਾਲੇ ਟੀਮ ਇੰਡੀਆ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਨੇ ਸੰਨਿਆਸ ਦਾ ਕੀਤਾ ਐਲਾਨ? ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ...
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
Stock Market Updates : ਸ਼ੇਅਰ ਬਾਜ਼ਾਰ 'ਚ ਹਾਹਾਕਾਰ ! ਸੈਂਸੈਕਸ 800 ਅੰਕ ਡਿੱਗਿਆ, ਨਿਵੇਸ਼ਕਾਂ ਦੇ 5 ਲੱਖ ਕਰੋੜ ਰੁਪਏ ਡੁੱਬੇ 
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
SIM Card Active Tips : ਹੁਣ ਹਰ ਮਹੀਨੇ 299 ਰੁਪਏ ਦੇ ਰੀਚਾਰਜ ਦੀ ਲੋੜ ਨਹੀਂ! ਜਾਣੋ SIM ਐਕਟਿਵ ਰੱਖਣ ਦਾ ਆਸਾਨ ਤਰੀਕਾ
Embed widget