ਪੜਚੋਲ ਕਰੋ

ਅਮਰੀਕਾ ਨੇ ਕੱਸਿਆ ਵੀਜ਼ੇ 'ਤੇ ਸ਼ਿਕੰਜਾ, ਭਾਰਤੀਆਂ 'ਤੇ ਪਏਗਾ ਸਭ ਤੋਂ ਵੱਧ ਅਸਰ

ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਨਵੀਂ ਨੀਤੀ ਦਾ ਐਲਾਨ ਕੀਤਾ ਹੈ, ਜਿਸ ਨਾਲ H-1B ਵੀਜ਼ਾ ਬਹੁਤ ਹੀ ਸਖ਼ਤ ਹੋ ਜਾਵੇਗਾ। ਇਸ ਕਦਮ ਨਾਲ ਭਾਰਤੀ ਤਕਨੀਕੀ ਕੰਪਨੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ 'ਤੇ ਕਰਾਰੀ ਸੱਟ ਵੱਜੇਗੀ। H-1B ਵੀਜ਼ਾ ਭਾਰਤੀ ਤਕਨੀਕੀ ਹੁਨਰਮੰਦਾਂ ਤੇ ਕੰਪਨੀਆਂ ਦਰਮਿਆਨ ਕਾਫੀ ਪ੍ਰਚਲਤ ਵੀਜ਼ਾ ਹੈ, ਜੋ ਅਮਰੀਕਾ ਵਿੱਚ ਕੰਮਕਾਰ ਕਰਨ ਦੀ ਖੁੱਲ੍ਹ ਦਿੰਦਾ ਹੈ। ਭਾਰਤੀ ਤਕਨੀਕੀ ਕੰਪਨੀਆਂ ਇਸ H-1B ਵੀਜ਼ਾ ਦੀਆਂ ਸਭ ਤੋਂ ਵੱਡੇ ਲਾਭਪਾਤਰੀਆਂ ਵਿੱਚੋਂ ਇੱਕ ਹਨ। ਇਨ੍ਹਾਂ ਕੰਪਨੀਆਂ ਦੇ ਬੈਂਕ, ਸੈਰ-ਸਪਾਟਾ ਤੇ ਵਪਾਰਕ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਗਾਹਕ ਮੌਜੂਦ ਹਨ। ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਕੰਪਨੀਆਂ ਅਕਸਰ ਆਪਣੇ ਹੈੱਡਕੁਆਟਰ ਦੇ ਨਾਲ-ਨਾਲ ਦੂਰ-ਦੁਰਾਡੇ ਸਥਿਤ ਛੋਟੇ ਦਫ਼ਤਰਾਂ ਲਈ H-1B ਵੀਜ਼ਾ ਰਾਹੀਂ ਕਾਮੇ ਰੱਖਦੀਆਂ ਹਨ। ਇਸ ਨਵੀਂ ਨੀਤੀ ਨਾਲ ਇੱਕ ਵਿਅਕਤੀ ਨੂੰ ਓਨਾ ਸਮੇਂ ਦਾ H-1B ਵੀਜ਼ਾ ਮਿਲੇਗਾ, ਜਿੰਨਾ ਸਮਾਂ ਉਸ ਦੀ ਕੰਪਨੀ ਉਸ ਨੂੰ ਆਪਣੇ ਦੂਰ-ਦੂਰਾਡੇ ਸਥਿਤ ਛੋਟੇ ਦਫ਼ਤਰਾਂ ਭਾਵ ਥਰਡ ਪਾਰਟੀ ਵਰਕਸਾਈਟ ਵਿੱਚ ਨਿਯੁਕਤ ਕਰਵਾਉਣਾ ਚਾਹੇਗੀ। ਜੇਕਰ ਉਸ ਵਿਅਕਤੀ ਨੂੰ ਥਰਡ ਪਾਰਟੀ ਵਰਕਸਾਈਟ ਵਿੱਚ ਨਿਯੁਕਤ ਕੀਤਾ ਜਾਂਦਾ ਹੈ ਤਾਂ ਕੰਪਨੀ ਨੂੰ ਇਹ ਦੱਸਣਾ ਲਾਜ਼ਮੀ ਹੋਵੇਗਾ ਕਿ ਉਸ ਕੋਲ ਉਸ (ਵੀਜ਼ਾ) ਲਾਭਪਾਤਰੀ ਲਈ ਵਿਸ਼ੇਸ਼ ਪ੍ਰਕਾਰ ਦਾ ਕੰਮ ਹੈ, ਜੋ ਉਸ ਨੇ ਆਪਣਾ ਬਿਨੈ ਕਰਨ ਸਮੇਂ ਦੱਸਿਆ ਹੋਵੇਗਾ। ਨਵੀਂ ਨਿਯਮ H-1B ਵੀਜ਼ਾ ਦੇ ਬਿਨੈ ਤੋਂ ਕੁਝ ਸਮਾਂ ਪਹਿਲਾਂ ਹੀ ਆਏ ਹਨ। 1 ਅਕਤੂਬਰ 2018 ਤੋਂ ਸ਼ੁਰੂ ਹੋਣ ਵਾਲੇ 2019 ਦੇ ਵਿੱਤੀ ਵਰ੍ਹੇ ਲਈ H-1B ਵੀਜ਼ਾ ਦੀ ਬਿਨੈ ਕਰਨ ਦੀ ਮਿਤੀ 2 ਅਪ੍ਰੈਲ ਹੋ ਸਕਦੀ ਹੈ। ਇਨ੍ਹਾਂ ਸਖ਼ਤ ਨਿਯਮਾਂ ਦਾ ਸਿੱਧਾ ਪ੍ਰਭਾਵ ਭਾਰਤੀ ਕਾਮਿਆਂ ਤੇ ਕੰਪਨੀਆਂ 'ਤੇ ਹੋ ਸਕਦਾ ਹੈ।

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget