ਪੜਚੋਲ ਕਰੋ

H1- B ਵੀਜ਼ਾ ਧਾਰਕਾਂ ਲਈ ਅਮਰੀਕਾ ਵੱਲੋਂ ਵੱਡੀ ਰਿਆਇਤ

ਅਮਰੀਕਾ ਵਿੱਚ ਐੱਚ 1 ਵੀਜ਼ਾ ਤਹਿਤ ਜਾਣ ਵਾਲੇ ਲੋਕਾਂ ਲਈ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਉਹ ਅਮਰੀਕਾ ਪਹੁੰਚ ਕੇ ਇੱਕ ਵਿਸ਼ੇਸ਼ ਨਿਯਮ ਦੇ ਤਹਿਤ ਕੰਮ ਕਰ ਸਕਣਗੇ। ਇਸ ਵੀਜ਼ਾ ਤਹਿਤ ਅਮਰੀਕਾ ਜਾਣ ਵਾਲਿਆਂ ਨੂੰ ਇੱਕ ਤੋਂ ਜ਼ਿਆਦਾ ਕੰਪਨੀਆਂ ਵਿਚ ਕੰਮ ਕਰਨ ਦਾ ਮੌਕਾ ਮਿਲ ਸਕੇਗਾ। ਅਮਰੀਕਾ ਦੀ ਇਮੀਗਰੇਸ਼ਨ ਏਜੰਸੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਐੱਚ1ਬੀ ਵੀਜ਼ਾ ‘ਤੇ ਅਮਰੀਕਾ ਗਏ ਵਿਦੇਸ਼ ਪੇਸ਼ੇਵਰ ਇਕ ਤੋਂ ਜ਼ਿਆਦਾ ਕੰਪਨੀਆਂ ਵਿਚ ਕੰਮ ਕਰ ਸਕਦੇ ਹਨ। ਭਾਰਤੀ ਆਈ. ਟੀ. ਪੇਸ਼ੇਵਰਾਂ ਵਿਚ ਇਹ ਵੀਜ਼ਾ ਕਾਫੀ ਪ੍ਰਚਲਿਤ ਹੈ। ਐੱਚ1ਬੀ ਇੱਕ ਗ਼ੈਰ ਪ੍ਰਵਾਸੀ ਵੀਜ਼ਾ ਹੈ, ਜਿਸ ਵਿੱਚ ਅਮਰੀਕੀ ਕੰਪਨੀਆਂ ਨੂੰ ਕੁਝ ਖਾਸ ਅਹੁਦਿਆਂ ‘ਤੇ ਵਿਦੇਸ਼ੀ ਪੇਸ਼ੇਵਰਾਂ ਨੂੰ ਰੱਖਣ ਦੀ ਇਜਾਜ਼ਤ ਹੁੰਦੀ ਹੈ। ਅਮਰੀਕਾ ਦੀਆਂ ਤਕਨਾਲੋਜੀ ਕੰਪਨੀਆਂ ਹਰ ਸਾਲ ਚੀਨ ਅਤੇ ਭਾਰਤ ਜਿਹੇ ਦੇਸ਼ਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੇਸ਼ੇਵਰਾਂ ਦੀ ਨਿਯੁਕਤੀ ਕਰਦੀ ਹੈ। ਐੱਚ1 ਬੀ ਵੀਜ਼ਾ ਦੀਆਂ ਐਪਲੀਕੇਸ਼ਨਾਂ ‘ਤੇ ਫੈਸਲਾ ਲੈਣ ਵਾਲੀ ਸੰਘੀ ਏਜੰਸੀ ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸੇਵਾਵਾਂ (ਯੂ.ਐੱਸ.ਸੀ.ਆਈ.ਐੱਸ.) ਨੇ ਕੱਲ੍ਹ ਟਵੀਟ ਕੀਤਾ, "ਸਧਾਰਨ ਤੌਰ ‘ਤੇ ਐੱਚ1 ਬੀ ਵੀਜ਼ਾ ਕਰਮਚਾਰੀ ਇਕ ਤੋਂ ਜ਼ਿਆਦਾ ਮਾਲਕਾਂ ਲਈ ਕੰਮ ਕਰ ਸਕਦਾ ਹੈ।"

ਟਾਪ ਹੈਡਲਾਈਨ

ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

Pakistan cargo plane missing  : ਕ੍ਰੈਸ਼ ਹੋਇਆ ਜਾਂ ਕੁਝ ਹੋਰ? ਕਰਾਚੀ ਨੇੜੇ ਹਵਾ ਵਿੱਚ ਹੀ ਲਾਪਤਾ ਹੋਇਆ ਪਾਕਿਸਤਾਨੀ ਕਾਰਗੋ ਜਹਾਜ਼

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

Embed widget