ਪੜਚੋਲ ਕਰੋ

ਐਚ-1ਬੀ ਵੀਜ਼ਾ ਰਾਹੀਂ ਅਮਰੀਕਾ ਜਾਣਾ ਔਖਾ

ਵਾਸ਼ਿੰਗਟਨ: ਅਮਰੀਕਾ ਹੁਣ ਅਜਿਹਾ ਕਾਨੂੰਨ ਲਿਆਉਣ ਜਾ ਰਿਹਾ ਹੈ, ਜਿਸ ਨਾਲ ਐਚ-1ਬੀ ਵੀਜ਼ਾ ਧਾਰਕ ਕਾਰਨ ਕਿਸੇ ਅਮਰੀਕੀ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ। ਅਮਰੀਕਾ ਦੇ ਨਾਗਰਿਕਤਾ ਤੇ ਗ਼ੈਰ ਪ੍ਰਵਾਸੀ ਸੇਵਾ (ਯੂਸਿਕਸ) ਦੇ ਨਿਰਦੇਸ਼ਕ ਫ੍ਰਾਂਸਿਸ ਸਿਸਨਾ ਨੇ ਕਿਹਾ ਹੈ ਕਿ ਜੇਕਰ ਕਾਨੂੰਨ ਅਮਰੀਕੀ ਨਾਗਰਿਕਾਂ ਦੀ ਨੌਕਰੀ ਐਚ-1ਬੀ ਵੀਜ਼ਾ ਧਾਰਕਾਂ ਕੋਲ ਜਾਣ ਤੋਂ ਬਚਾਉਂਦਾ ਹੈ, ਤਾਂ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੋਵੇਗੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਇਸ ਕਾਨੂੰਨ ਦੇ ਡ੍ਰਾਫ਼ਟ 'ਤੇ ਕੰਮ ਕਰ ਰਹੇ ਹਨ। ਸਿਸਨਾ ਨੇ ਇਹ ਬਿਆਨ ਵਾਸ਼ਿੰਗਟ ਸੈਂਟਰ ਫਾਰ ਇੰਮੀਗ੍ਰੇਸ਼ਨ ਸਟੱਡੀਜ਼ ਦੇ 15 ਅਗਸਤ ਨੂੰ ਰੱਖੇ ਗਏ ਸਮਾਗਮ ਵਿੱਚ ਦਿੱਤਾ। ਫ੍ਰਾਂਸਿਸ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਚ-1ਬੀ ਵੀਜ਼ਾ ਨੂੰ ਹਾਸਲ ਕਰਨਾ ਤੇ ਇਸ ਦੀ ਮਿਆਦ ਵਧਾਉਣਾ ਕਾਫੀ ਮੁਸ਼ਕਲ ਹੋ ਗਿਆ ਹੈ। ਬਿਨੈਕਾਰਾਂ ਨੂੰ ਸਖ਼ਤ ਪ੍ਰਕਿਰਿਆ ਵਿੱਚੋਂ ਲੰਘਣਾ ਪੈ ਰਿਹਾ ਹੈ ਤੇ ਜੇਕਰ ਐਪਲੀਕੇਸ਼ਨ ਵਿੱਚ ਕੋਈ ਕਮੀ ਹੋਵੇ ਤਾਂ ਤੁਰੰਤ ਰੱਦ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੀ 11 ਸਤੰਬਰ ਤੋਂ ਬਾਅਦ ਯੂਸਿਕਸ ਅਫ਼ਸਰਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਬਿਨੈ ਪੱਤਰ ਸਿੱਧੇ ਹੀ ਖਾਰਜ ਕਰਨ ਦਾ ਅਧਿਕਾਰ ਮਿਲ ਜਾਵੇਗਾ। ਯੂਐਸਸੀਸੀਆਈਐਸ ਦੀ ਰਿਪੋਰਟ ਮੁਤਾਬਕ, ਵਿੱਤੀ ਵਰ੍ਹੇ 2017 ਵਿੱਚ ਕੁੱਲ 3.65 ਲੋਕਾਂ ਨੂੰ ਨੂੰ ਐਚ-1ਬੀ ਵੀਜ਼ਾ ਜਾਰੀ ਕੀਤੇ ਗਏ। ਇਨ੍ਹਾਂ ਵਿੱਚੋਂ 75.6% ਭਾਰਤੀ ਹਨ। ਕੁਝ ਮਹੀਨਿਆਂ ਵਿੱਚ ਹੋਰ ਰਿਪੋਰਟ ਆਈ ਜਿਸ ਵਿੱਚ ਕਿਹਾ ਗਿਆ ਕਿ 2007 ਤੋਂ ਜੂਨ 2017 ਤਕ ਯੂਸਿਕਸ ਨੂੰ ਐਚ-1ਬੀ ਵੀਜ਼ਾ ਦੇ 34 ਲੱਖ ਬਿਨੈ ਪੱਤਰ ਮਿਲੇ, ਜਿਨ੍ਹਾਂ ਵਿੱਚੋਂ 21 ਲੱਖ ਭਾਰਤੀਆਂ ਨੇ ਭੇਜੇ ਸਨ। ਇਸ ਦੌਰਾਨ ਕੁੱਲ 26 ਲੱਖ ਲੋਕਾਂ ਨੂੰ ਐਚ-1ਬੀ ਵੀਜ਼ਾ ਦਿੱਤੇ ਗਏ ਸਨ। ਹਾਲਾਂਕਿ, ਰਿਪੋਰਟ ਵਿੱਚੋਂ ਇਹ ਸਾਫ਼ ਨਹੀਂ ਸੀ ਹੋ ਸਕਿਆ ਕਿ ਕਿਸ ਦੇਸ਼ ਦੇ ਕਿੰਨੇ ਲੋਕਾਂ ਨੂੰ ਵੀਜ਼ਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਐਚ-1ਬੀ ਵੀਜ਼ਾ ਆਮ ਤੌਰ 'ਤੇ ਇਨਫਾਰਮੇਸ਼ਨ ਤਕਨਾਲੋਜੀ, ਆਰਕੀਟੈਕਚਰ, ਸਿਹਤ ਮਾਹਰ ਆਦਿ ਕਿੱਤਿਆਂ ਨਾਲ ਜੁੜੇ ਹੁਨਰ ਮੰਦ ਲੋਕਾਂ ਨੂੰ ਦਿੱਤਾ ਜਾਂਦਾ ਹੈ। ਯੂਸਿਕਸ ਹਰ ਸਾਲ 65 ਹਜ਼ਾਰ ਲੋਕਾਂ ਨੂੰ ਐਚ-1ਬੀ ਵੀਜ਼ਾ ਜਾਰੀ ਕਰਦਾ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget