ਪੜਚੋਲ ਕਰੋ

H1-B Visa ਦੇ ਨਿਯਮਾਂ 'ਚ ਬਦਲਾਅ, ਨੀਤੀ ਖਿਲਾਫ ਕੋਰਟ ਪਹੁੰਚੇ 174 ਭਾਰਤੀ

22 ਜੂਨ ਨੂੰ ਟਰੰਪ ਨੇ ਅਗਲੇ ਸਾਲ ਤੱਕ ਐਚ-1 ਬੀ ਵੀਜ਼ਾ ਜਾਰੀ ਕਰਨ ‘ਤੇ ਰੋਕ ਲਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਟਰੰਪ ਨੇ ਕਿਹਾ ਕਿ ਅਮਰੀਕਾ ਵਿੱਚ ਬੇਰੁਜ਼ਗਾਰੀ ਫਰਵਰੀ ਤੇ ਮਈ ਦੇ ਵਿਚਕਾਰ ਚਾਰ ਗੁਣਾ ਵਧੀ ਹੈ। ਇਸ ਲਈ ਉਨ੍ਹਾਂ ਨੂੰ ਸਖਤ ਕਦਮ ਚੁੱਕਣੇ ਪੈ ਰਹੇ ਹਨ।

ਵਾਸ਼ਿੰਗਟਨ: ਅਮਰੀਕਾ (America) ਵਿੱਚ ਰਹਿੰਦੇ 174 ਭਾਰਤੀਆਂ ਨੇ ਟਰੰਪ ਪ੍ਰਸ਼ਾਸਨ (Trump administration) ਦੀ ਐਚ-1 ਬੀ ਵੀਜ਼ਾ (H-1B visa) ਨੀਤੀ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੋਲੰਬੀਆ ਦੀ ਅਦਾਲਤ (Colombian court) ਵਿੱਚ ਦਾਇਰ ਕੇਸ ਵਿੱਚ ਕਿਹਾ ਗਿਆ ਹੈ ਕਿ ਨਵਾਂ ਐਚ-1 ਬੀ ਨਿਯਮ ਪਰਿਵਾਰਾਂ ਨੂੰ ਵੱਖ ਕਰੇਗਾ। ਇਸ ਕਰਕੇ ਕੁਝ ਲੋਕ ਅਮਰੀਕਾ ਨਹੀਂ ਆ ਸਕਣਗੇ ਜਾਂ ਉਨ੍ਹਾਂ ਨੂੰ ਇਸ ਲਈ ਵੀਜ਼ਾ ਨਹੀਂ ਮਿਲੇਗਾ। ਕੋਲੰਬੀਆ ਦੀ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਜੁਆਬ ਦੇਣ ਲਈ ਵਿਦੇਸ਼ ਮੰਤਰੀ ਮਾਈਕ ਪੋਂਪੀਓ (Mike Pompe) ਤੇ ਕਾਰਜਕਾਰੀ ਹੋਮਲੈਂਡ ਸਿਕਿਓਰਿਟੀ ਚੀਫ ਤੋਂ ਇਲਾਵਾ ਲੇਬਰ ਸੈਕਟਰੀ ਨੂੰ ਸੰਮਨ ਜਾਰੀ ਕੀਤਾ ਹੈ। ਇਹ ਕੇਸ 174 ਭਾਰਤੀਆਂ ਦੀ ਤਰਫੋਂ ਉਸ ਦੇ ਵਕੀਲ ਵਾਸਡਨ ਬੇਨਿਆਸ ਨੇ ਦਾਇਰ ਕੀਤਾ। ਇਸ ਵਿੱਚ ਕਿਹਾ ਗਿਆ ਕਿ ਐਚ-1 ਬੀ ਤੇ ਐਚ-4 ਵੀਜ਼ਾ ‘ਤੇ ਪਾਬੰਦੀ ਅਮਰੀਕੀ ਅਰਥਚਾਰੇ ਨੂੰ ਨੁਕਸਾਨ ਪਹੁੰਚਾਏਗੀ। ਇਹ ਪਰਿਵਾਰਾਂ ਨੂੰ ਵੱਖ ਕਰੇਗਾ ਤੇ ਇਹ ਸੰਸਦ ਦੇ ਆਦੇਸ਼ਾਂ ਦੇ ਵਿਰੁੱਧ ਵੀ ਹੈ। ਇਸ ‘ਚ ਮੰਗ ਕੀਤੀ ਹੈ ਕਿ ਐਚ-1ਬੀ ਤੇ ਐਚ-4 ਵੀਜ਼ਾ ਨਾਲ ਸਬੰਧਤ ਨਵੇਂ ਆਦੇਸ਼ਾਂ ‘ਤੇ ਰੋਕ ਲਾਈ ਜਾਵੇ। ਇਸ ਤੋਂ ਇਲਾਵਾ, ਰਾਜ ਵਿਭਾਗ ਨੂੰ ਇਨ੍ਹਾਂ ਵੀਜ਼ਾ ਨਾਲ ਜੁੜੇ ਸਾਰੇ ਪੈਂਡਿੰਗ ਮਾਮਲਿਆਂ ਨੂੰ ਖਤਮ ਕਰਨ ਦੇ ਆਦੇਸ਼ ਦਿੱਤੇ ਜਾਣੇ ਚਾਹੀਦੇ ਹਨ। ਭਾਰਤੀਆਂ ਨੇ ਐਚ 1 ਬੀ ਵੀਜ਼ਾ ‘ਤੇ ਨਵੇਂ ਆਰਡਰ ਨੂੰ ਚੁਣੌਤੀ ਦੇਣ ਦੀ ਜਾਣਕਾਰੀ ਫੋਰਬਜ਼ ਮੈਗਜ਼ੀਨ ਨੇ ਦਿੱਤੀ। ਇਸ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਐਚ-1 ਬੀ ਵੀਜ਼ਾ ਧਾਰਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਜਿਨ੍ਹਾਂ ਨੇ ਲੇਬਰ ਸਰਟੀਫਿਕੇਟ ਤੇ ਇਮੀਗ੍ਰੇਸ਼ਨ ਪ੍ਰਕਿਰਿਆ ਪੂਰੀ ਕੀਤੀ ਹੈ, ਉਨ੍ਹਾਂ ਨੂੰ ਵੀ ਇਸ ਦਾਇਰੇ ਵਿੱਚ ਲਿਆਉਣਾ ਚਾਹੀਦਾ ਹੈ। ਅਮਰੀਕਾ ਦੇ ਕਈ ਸੰਸਦ ਮੈਂਬਰਾਂ ਨੇ ਵੀ ਟਰੰਪ ਦੇ ਆਦੇਸ਼ ਦਾ ਵਿਰੋਧ ਕੀਤਾ ਹੈ। ਉਸ ਨੇ ਕਿਰਤ ਸਕੱਤਰ ਨੂੰ ਇਸ ਸਬੰਧ ਵਿੱਚ ਦਖਲ ਦੇਣ ਲਈ ਵੀ ਕਿਹਾ ਹੈ। ਦੱਸ ਦਈਏ ਕਿ ਐਚ-1 ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਜਾਂ ਗੈਰ-ਪ੍ਰਵਾਸੀ ਵੀਜ਼ਾ ਹੈ। ਅਮਰੀਕੀ ਕੰਪਨੀਆਂ ਦੂਜੇ ਦੇਸ਼ਾਂ ਦੇ ਤਕਨੀਕੀ ਮਾਹਰ ਰੱਖਦੀਆਂ ਹਨ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐਸਸੀਆਈਐਸ) ਦੇ ਮੁਤਾਬਕ, ਭਾਰਤੀ ਨਾਗਰਿਕਾਂ ਨੂੰ ਐਚ-1 ਬੀ ਵੀਜ਼ਾ ਦਾ ਸਭ ਤੋਂ ਜ਼ਿਆਦਾ ਫਾਇਦਾ ਹੁੰਦਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget