ਪੜਚੋਲ ਕਰੋ

ਅਮਰੀਕੀ ਤੇ ਬ੍ਰਿਟਿਸ਼ ਏਜੰਸੀਆਂ ਲਈ ਸਿਰਦਰਦੀ ਬਣਿਆ ਲਾਦੇਨ ਦਾ ਮੁੰਡਾ

ਲੰਡਨ: ਅਲਕਾਇਦਾ ਸਰਗਨਾ ਓਸਾਮਾ ਬਿਨ ਲਾਦੇਨ ਤੋਂ ਬਾਅਦ ਉਸ ਦਾ ਮੁੰਡਾ ਹਮਜ਼ਾ ਬ੍ਰਿਟਿਸ਼ ਤੇ ਅਮਰੀਕੀ ਸੁਰੱਖਿਆ ਏਜੰਸੀਆਂ ਲਈ ਸਿਰਦਰਦ ਬਣਿਆ ਹੋਇਆ ਹੈ। ਬ੍ਰਿਟਿਸ਼ ਸਰਕਾਰ ਨੇ ਉਸ ਨੂੰ ਜ਼ਿੰਦਾ ਜਾਂ ਮੁਰਦਾ ਸਾਹਮਣੇ ਲਿਆਉਣ ਦਾ ਹੁਕਮ ਦਿੱਤਾ ਹੈ। ਬ੍ਰਿਟਿਸ਼ ਤੇ ਅਮਰੀਕੀ ਕਮਾਂਡੋ ਸੀਰੀਆ 'ਚ ਹੈਲੀਕਾਪਟਰਾਂ, ਡ੍ਰੋਨਾਂ ਦੀ ਮਦਦ ਨਾਲ ਹਮਜ਼ਾ ਨੂੰ ਲੱਭ ਰਹੇ ਹਨ। ਉਹ ਅਮਰੀਕੀ ਤੇ ਬ੍ਰਿਟਿਸ਼ ਖੁਫੀਆ ਏਜੰਸੀਆਂ ਦੀ ਮੋਸਟ ਵਾਟੰਡ ਲਿਸਟ 'ਚ ਹੈ। ਮੰਨਿਆ ਜਾ ਰਿਹਾ ਹੈ ਕਿ ਪਿਉ ਦੇ ਮਾਰੇ ਜਾਣ ਤੋਂ ਬਾਅਦ 28 ਸਾਲ ਦਾ ਹਮਜ਼ਾ ਅਲਕਾਇਦਾ ਦੇ ਅੱਤਵਾਦੀਆਂ ਨੂੰ ਇਕੱਠਾ ਕਰ ਰਿਹਾ ਹੈ। ਉਹ ਅਲਕਾਇਦਾ ਦਾ ਨਵਾਂ ਸਰਗਨਾ ਬਣ ਚੁੱਕਿਆ ਹੈ। ਖੁਫੀਆਂ ਏਜੰਸੀਆਂ ਦੀ ਰਿਪੋਰਟ ਹੈ ਕਿ ਹਮਜ਼ਾ 2011 'ਚ ਪਿਉ ਦੇ ਮਾਰੇ ਜਾਣ ਤੋਂ ਪੱਛਮੀ ਮੁਲਕਾਂ 'ਤੇ ਵੱਡੇ ਅੱਤਵਾਦੀ ਹਮਲਿਆਂ ਦੀ ਪਲਾਨਿੰਗ ਕਰ ਰਿਹਾ ਹੈ। ਪਾਕਿ ਦੇ ਏਬਟਾਬਾਦ 'ਚ ਓਸਾਮਾ ਦੇ ਮਾਰੇ ਜਾਣ ਦੇ ਕੁਝ ਹਫਤੇ ਪਹਿਲਾਂ ਹਮਜ਼ਾ ਉੱਥੋਂ ਫਰਾਰ ਹੋ ਗਿਆ ਸੀ। ਦੋ ਸਾਲ ਪਹਿਲਾਂ ਵੀਡੀਓ 'ਚ ਹਮਜ਼ਾ ਨਜ਼ਰ ਆਇਆ। ਉਸ ਨੇ ਲੰਡਨ 'ਚ ਹੋਏ ਅੱਤਵਾਦੀ ਹਮਲੇ ਦੀ ਤਾਰੀਫ ਕੀਤੀ ਸੀ। ਵੀਡੀਓ 'ਚ ਉਹ ਨੌਜਵਾਨਾਂ ਨੂੰ ਅੱਤਵਾਦੀ ਟ੍ਰੇਨਿੰਗ ਦਿੰਦਾ ਨਜ਼ਰ ਆ ਰਿਹਾ ਸੀ। ਅਮਰੀਕੀ ਖੁਫੀਆ ਏਜੰਸੀਆਂ ਨੇ ਉਸ ਨੂੰ ਟੌਪ-10 ਵਾਨਟਿੰਡ ਦੀ ਲਿਸਟ 'ਚ ਰੱਖਿਆ ਹੈ। ਉਸ ਨੂੰ ਫੜਣ ਲਈ 40 ਕਮਾਂਡੋ ਸੀਰੀਆ 'ਚ ਮਿਸ਼ਨ 'ਤੇ ਹਨ। ਇਨ੍ਹਾਂ ਕੋਲ ਹਾਈਟੈਕ ਹਥਿਆਰ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Helicopter Crash: ਵੱਡੀ ਖਬਰ, ਸਮੁੰਦਰ 'ਚ ਕ੍ਰੈਸ਼ ਹੋਇਆ ਫ਼ੌਜ ਦਾ ਹੈਲੀਕਾਪਟਰ! ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ...
Helicopter Crash: ਵੱਡੀ ਖਬਰ, ਸਮੁੰਦਰ 'ਚ ਕ੍ਰੈਸ਼ ਹੋਇਆ ਫ਼ੌਜ ਦਾ ਹੈਲੀਕਾਪਟਰ! ਲਾਪਤਾ ਹੋਏ ਚਾਲਕ ਦਲ ਅਤੇ ਯਾਤਰੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਜ਼ੋਰਦਾਰ ਝਟਕਿਆ ਨਾਲ ਹਿੱਲੀ ਧਰਤੀ, 4.6 ਦੀ ਤੀਬਰਤਾ ਵਾਲੇ ਭੂਚਾਲ ਨੇ ਲੋਕਾਂ 'ਚ ਫੈਲਾਈ ਦਹਿਸ਼ਤ; ਪੈ ਗਿਆ ਚੀਕ-ਚਿਹਾੜਾ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ
ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
Embed widget