ਪੜਚੋਲ ਕਰੋ

ਲਾਹੌਰ ਮਿਊਜ਼ੀਅਮ 'ਚ ਗੁਰੂ ਗ੍ਰੰਥ ਸਾਹਿਬ ਦੀ ਹੱਥ ਲਿਖਤ ਬੀੜ ਦੀ ਪ੍ਰਦਰਸ਼ਨੀ

ਰਿਸਰਚਰ ਤੇ ਲਾਹੌਰ ਸਥਿਤ ਮਿਊਜ਼ੀਅਮ 'ਚ ਸਿੱਖ ਧਰਮ ਦੇ ਸੈਕਸ਼ਨ ਦੇ ਇੰਚਾਰਜ ਅਲਿਜ਼ਾ ਸਾਬਾ ਰਿਜ਼ਵੀ ਮੁਤਾਬਕ ਇਸ 'ਤੇ ਕੋਈ ਤਾਰੀਖ ਨਹੀਂ ਲਿਖੀ ਗਈ ਪਰ ਸਿਆਹੀ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਕਿ ਇਹ ਸਰੂਪ ਕਰੀਬ 300 ਸਾਲ ਪੁਰਾਣਾ ਹੋਵੇਗਾ।

ਆਸਿਫ ਮਹਿਮੂਦ

ਲਾਹੌਰ: ਲਾਹੌਰ ਮਿਊਜ਼ੀਅਮ 'ਚ ਪ੍ਰਦਰਸ਼ਿਤ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੱਥ ਲਿਖਤ ਬੀੜ ਪ੍ਰਤੀ ਸਿੱਖ ਭਾਈਚਾਰੇ ਦੀ ਮੰਗ ਹੈ ਕਿ ਕਰੀਬ 300 ਸਾਲ ਪੁਰਾਣੀ ਇਸ ਬੀੜ ਨੂੰ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ ਕੀਤਾ ਜਾਵੇ।

ਮਾਹਿਰਾਂ ਮੁਤਾਬਕ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਥ ਲਿਖਤ ਸਰੂਪ ਬਹੁਤ ਹੀ ਦੁਰਲੱਭ ਹਨ। ਰਿਸਰਚਰ ਤੇ ਲਾਹੌਰ ਸਥਿਤ ਮਿਊਜ਼ੀਅਮ 'ਚ ਸਿੱਖ ਧਰਮ ਦੇ ਸੈਕਸ਼ਨ ਦੇ ਇੰਚਾਰਜ ਅਲਿਜ਼ਾ ਸਾਬਾ ਰਿਜ਼ਵੀ ਮੁਤਾਬਕ ਇਸ 'ਤੇ ਕੋਈ ਤਾਰੀਖ ਨਹੀਂ ਲਿਖੀ ਗਈ ਪਰ ਸਿਆਹੀ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਕਿ ਇਹ ਸਰੂਪ ਕਰੀਬ 300 ਸਾਲ ਪੁਰਾਣਾ ਹੋਵੇਗਾ।

ਰਿਜ਼ਵੀ ਦੇ ਮੁਤਾਬਕ ਗੁਰੂ ਗ੍ਰੰਥ ਸਾਹਿਬ ਜੀ ਦਾ ਇਹ ਸਰੂਪ ਵੱਖ-ਵੱਖ ਵਿਅਕਤੀਆਂ ਵੱਲੋਂ ਦਿੱਤੀ ਡੋਨੇਸ਼ਨ ਤੋਂ ਬਾਅਦ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਹ ਦੁਰਲੱਭ ਕਾਪੀ ਹੈ ਤੇ ਬਿਲਕੁਲ ਇਸੇ ਤਰ੍ਹਾਂ ਦਾ ਇਕ ਸਰੂਪ ਹਰਿਮੰਦਰ ਸਾਹਿਬ ਵਿਖੇ ਵੀ ਹੈ।

ਹੁਣ ਪਾਕਿਸਤਾਨ ਵਿਚਲੇ ਸਿੱਖਾਂ ਦੀ ਮੰਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਹੱਥ ਲਿਖਤ ਸਰੂਪ ਲਾਹੌਰ ਵਿਖੇ ਸਥਿਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਜਾਵੇ। ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦੇ ਐਨ ਵਿਚਕਾਰ ਉਸ ਥਾਂ 'ਤੇ ਸਥਿਤ ਹੈ ਜਿੱਥੇ 1606 ਈ: 'ਚ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕੀਤਾ ਗਿਆ ਸੀ।

ਪਾਕਿਸਤਾਨ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰਦੁਆਰੇ 'ਚ ਹੀ ਹੋਣਾ ਚਾਹੀਦਾ ਹੈ। ਇਸ ਨੂੰ ਦੂਜੀਆਂ ਕਿਤਾਬਾਂ ਦੇ ਨਾਲ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਸੁਝਾਅ ਦਿੱਤਾ ਕਿ ਮਿਊਜ਼ੀਅਮ 'ਚ ਨੂੰ ਗੁਰੂ ਗ੍ਰੰਥ ਸਾਹਿਬ ਦਾ ਦੁਰਲੱਭ ਸਰੂਪ ਗੁਰਦੁਆਰੇ ਨੂੰ ਸੌਂਪ ਦੇਣਾ ਚਾਹੀਦਾ ਹੈ।

ਦੂਜੇ ਪਾਸੇ ਸਰਕਾਰੀ ਕਾਲਜ ਲਾਹੌਰ ਦੇ ਸੀਨੀਅਰ ਪ੍ਰੋਫੈਸਰ ਕਲਿਆਨ ਸਿੰਘ ਕਲਿਆਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪਵਿੱਤਰ ਲਿਖਤਾਂ ਮੁਲਤਾਨ ਮਿਊਜ਼ੀਅਮ ਤੇ ਦਿਆਲ ਸਿੰਘ ਟਰੱਸਟ ਲਾਹੌਰ 'ਚ ਵੀ ਉਪਲਬਧ ਹਨ। ਉਨ੍ਹਾਂ ਕਿਹਾ ਗੁਰੂ ਗ੍ਰੰਥ ਸਾਹਿਬ ਦੀ ਕਾਪੀ ਸੰਯੁਕਤ ਰਾਸ਼ਟਰ ਕੋਲ ਵੀ ਪਈ ਹੈ।

ਸੰਯੁਕਤ ਰਾਸ਼ਟਰ ਦੀ ਚੇਤਾਵਨੀ: ਕੋਰੋਨਾ ਨਾਲ ਵਧੇਗੀ ਗਰੀਬੀ-ਭੁੱਖਮਰੀ, ਸਿੱਖਿਆ ਸਥਿਤੀ ਹੋਵੇਗੀ ਖਰਾਬ, ਜ਼ਿਆਦਾ ਬੱਚਿਆਂ ਦੀ ਹੋਵੇਗੀ ਮੌਤ

Weather update: ਇਨ੍ਹਾਂ ਥਾਵਾਂ 'ਤੇ ਬਾਰਸ਼ ਦਾ ਅਲਰਟ, ਗੜਗੜਾਹਟ ਨਾਲ ਵਰ੍ਹੇਗਾ ਮੀਂਹ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget