ਪੜਚੋਲ ਕਰੋ

ਨਨਕਾਣਾ ਸਾਹਿਬ ਗੁਰੂਦੁਆਰੇ ਨੂੰ ਢਾਹੁਣ ਦੀ ਧਮਕੀ ਦੇਣ ਵਾਲਿਆ ਤੇ ਹਰਭਜਨ ਨੇ ਐਕਸ਼ਨ ਦੀ ਕੀਤੀ ਮੰਗ

ਪਾਕਿਸਤਾਨ 'ਚ ਨਨਕਾਣਾ ਸਾਹਿਬ ਗੁਰਦੁਆਰਾ ਵਿਖੇ ਸ਼ੁੱਕਰਵਾਰ ਨੂੰ ਪੱਥਰਬਾਜ਼ੀ ਕਰਨ ਅਤੇ ਸਿੱਖਾਂ ਨੂੰ ਧਮਕੀਆਂ ਦੇਣ ਨੂੰ ਲੈ ਕੇ ਭਾਰਤ ਵਿੱਚ ਰੋਸ ਹੈ। ਅੱਜ ਸਵੇਰੇ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਪਾਕਿਸਤਾਨ 'ਚ ਹੋਏ ਇਸ ਹਮਲੇ ਖਿਲਾਫ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਨਵੀਂ ਦਿੱਲੀ: ਪਾਕਿਸਤਾਨ 'ਚ ਨਨਕਾਣਾ ਸਾਹਿਬ ਗੁਰਦੁਆਰਾ ਵਿਖੇ ਸ਼ੁੱਕਰਵਾਰ ਨੂੰ ਪੱਥਰਬਾਜ਼ੀ ਕਰਨ ਅਤੇ ਸਿੱਖਾਂ ਨੂੰ ਧਮਕੀਆਂ ਦੇਣ ਨੂੰ ਲੈ ਕੇ ਭਾਰਤ ਵਿੱਚ ਰੋਸ ਹੈ। ਅੱਜ ਸਵੇਰੇ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਪਾਕਿਸਤਾਨ 'ਚ ਹੋਏ ਇਸ ਹਮਲੇ ਖਿਲਾਫ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਹਰਭਜਨ ਨੇ ਸ਼ੁੱਕਰਵਾਰ ਨੂੰ ਘਟਨਾ ਦਾ ਵੀਡੀਓ ਪੋਸਟ ਕਰਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਵੀਡੀਓ ਵਿੱਚ ਜ਼ਾਹਰ ਹੈ ਕਿ ਇਕ ਵਿਅਕਤੀ (ਮੁਹੰਮਦ ਹਸਨ) ਨਨਕਾਣਾ ਸਾਹਿਬ ਵਿੱਚ ਰਹਿੰਦੇ ਸਿੱਖਾਂ ਵਿਰੁੱਧ ਪਾਕਿਸਤਾਨੀ ਮੁਸਲਮਾਨਾਂ ਨੂੰ ਭੜਕਾ ਰਿਹਾ ਹੈ। ਇਹ ਆਦਮੀ ਪਾਕਿਸਤਾਨ 'ਚ ਰਹਿ ਰਹੇ ਸਿੱਖਾਂ ਨੂੰ ਉਜਾੜਣ ਦੀ ਗੱਲ ਕਰ ਰਿਹਾ ਹੈ, ਉਹ ਮੌਜੂਦ ਗੁਰਦੁਆਰੇ (ਨਨਕਾਣਾ ਸਾਹਿਬ) ਨੂੰ ਤਬਾਹ ਕਰਨ ਦੀ ਵੀ ਗੱਲ ਕਰਨ ਲਈ ਲੋਕਾਂ ਨੂੰ ਉਕਸਾਉਂਦਾ ਨਜ਼ਰ ਆ ਰਿਹਾ ਹੈ। ਟਵਿੱਟਰ 'ਤੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਹਰਭਜਨ ਨੇ ਲਿਖਿਆ,' ਪਤਾ ਨਹੀਂ ਕਿ ਕੁਝ ਲੋਕਾਂ ਨੂੰ ਕੀ ਸਮੱਸਿਆ ਹੈ ਉਹ ਸ਼ਾਂਤੀ ਨਾਲ ਕਿਉਂ ਨਹੀਂ ਰਹਿ ਸਕਦੇ .. ਮੁਹੰਮਦ ਹਸਨ ਨਨਕਾਣਾ ਸਾਹਿਬ ਦੇ ਗੁਰਦੁਆਰੇ ਨੂੰ ਢਾਹੁਣ ਅਤੇ ਉਥੇ ਇਕ ਮਸਜਿਦ ਬਣਾਉਣ ਦੀ ਖੁੱਲ੍ਹ ਕੇ ਗੱਲ ਕਰ ਰਿਹਾ ਹੈ। ਇਹ ਵੇਖ ਕੇ ਬਹੁਤ ਦੁਖੀ ਹਾਂ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget