ਪੜਚੋਲ ਕਰੋ

ਕਿਸਾਨ ਅੰਦੋਲਨ ਬਾਰੇ ਟਿੱਪਣੀ ਕਰਨ 'ਤੇ ਹਰਨੇਕ ਨੇਕੀ 'ਤੇ ਹਮਲੇ, ਹਾਲਤ ਗੰਭੀਰ

ਰਿਪੋਰਟ ਮੁਤਾਬਕ ਨੇਕੀ ਉੱਪਰ ਆਕਲੈਂਡ ਦੇ ਮੈਨੁਰੇਵਾ ‘ਚ ਹਮਲਾ ਹੋਇਆ। ਨੇਕੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਨੇਕੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਆਕਲੈਂਡ: ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਨ ਵਾਲੇ ਹਰਨੇਕ ਸਿੰਘ ਨੇਕੀ (Harnek Singh Neki) 'ਤੇ ਨਿਊਜ਼ੀਲੈਂਡ ਵਿੱਚ ਹਮਲਾ (attacked in New Zealand) ਹੋਇਆ ਹੈ। ਉਹ ਗੰਭੀਰ ਜ਼ਖਮੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ (Statement on Farmer Protest) ਬਾਰੇ ਗਲਤ ਸ਼ਬਦਾਵਲੀ ਵਰਤਣ ਕਰਕੇ ਇਹ ਹਮਲਾ ਹੋਇਆ ਹੈ। ਰਿਪੋਰਟ ਮੁਤਾਬਕ ਨੇਕੀ ਉੱਪਰ ਆਕਲੈਂਡ ਦੇ ਮੈਨੁਰੇਵਾ ‘ਚ ਹਮਲਾ ਹੋਇਆ। ਨੇਕੀ ਨੂੰ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਨੇਕੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦੀਆਂ ਹੱਡੀਆਂ ਵੀ ਟੁੱਟੀਆਂ ਹਨ। ਹਸਪਤਾਲ 'ਚ ਸਰਜਰੀਆਂ ਕੀਤੀਆਂ ਗਈਆਂ ਹਨ। ਪੁਲਿਸ ਨੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਆਰੰਭੀ ਹੈ। ਸੂਤਰਾਂ ਮੁਤਾਬਕ ਨੇਕੀ ਆਪਣੇ ਰੇਡੀਓ ਪ੍ਰੋਗਰਾਮ ਰਾਹੀਂ ਅਕਸਰ ਸਿੱਖ ਮਸਲਿਆਂ ਬਾਰੇ ਵਿਵਾਦਤ ਬਿਆਨਬਾਜ਼ੀ ਕਰਦਾ ਸੀ। ਪਿਛਲੇ ਦਿਨਾਂ ਵਿੱਚ ਇਹ ਕਿਸਾਨ ਅੰਦੋਲਨ ਬਾਰੇ ਵੀ ਕੁਝ ਟਿੱਪਣੀਆਂ ਕਰ ਰਿਹਾ ਸੀ। ਇਸ ਕਰਕੇ ਉਸ ਨੂੰ ਧਮਕੀਆਂ ਮਿਲ ਰਹੀਆਂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

ਘਰ ਮੁੜ ਕੀ ਬੋਲੇ ਦਿਲਜੀਤ , ਲੁਧਿਆਣਾ ਤੋਂ ਸ਼ੁਰੂ ਹੋਏ ਦੋਸਾਂਝਾਵਲੇ ਦੇ ਸੁਫ਼ਨੇਦਿਲਜੀਤ ਦੇ ਸ਼ੋਅ ਦਾ ਗ੍ਰੈਂਡ ਮਹਿਮਾਨ , ਪੰਜਾਬੀ ਪੂਰੇ ਛਾਅ ਗਏ ਓਏWatch Diljit Dosanjh's Ludhiana show, Punjabis are colored in the glory of DosanjhwaleJagjit Singh Dhallewal ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਸਖਤ ਰੁਖ, ਪੰਜਾਬ ਸਰਕਾਰ ਨੂੰ ਪਾਈਆਂ ਝਾੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget