ਪੜਚੋਲ ਕਰੋ

ਨਹੀਂ ਰੁਕ ਰਹੇ ਅਮਰੀਕਾ 'ਚ ਨਸਲੀ ਹਮਲੇ, ਸਿੱਖ ਵਿਦਿਆਰਥੀ ਨੂੰ ਬਣਾਇਆ ਨਿਸ਼ਾਨਾ

ਬੋਸਟਨ: ਅਮਰੀਕਾ ਦੇ ਇੱਕ ਕਾਲਜ ਵਿੱਚ ਸਿੱਖ ਵਿਦਿਆਰਥੀ ਨਾਲ ਨਸਲੀ ਭੇਦਭਾਵ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਪ੍ਰਸਿੱਧ ਹਾਰਵਰਡ ਲਾਅ ਸਕੂਲ ਵਿੱਚ ਪੜ੍ਹ ਰਹੇ 22 ਸਾਲਾ ਸਿੱਖ ਨੂੰ ਗਲਤੀ ਨਾਲ ਮੁਸਲਮਾਨ ਸਮਝ ਕੇ ਕੈਂਪਸ ਨੇੜਲੇ ਸਟੋਰ ਵਿੱਚ ਇੱਕ ਵਿਅਕਤੀ ਨੇ ਉਸ ਨਾਲ ਬਦਸਲੂਕੀ ਕੀਤੀ। ਯੂਨੀਵਰਸਿਟੀ ਵਿੱਚ ਪਹਿਲੇ ਸਾਲ ਦਾ ਵਿਦਿਆਰਥੀ ਹਰਮਨ ਸਿੰਘ ਜਦੋਂ ਕੈਂਬਰਿਜ ਦੇ ਸਟੋਰ ਵਿੱਚ ਖਰੀਦਦਾਰੀ ਕਰ ਰਿਹਾ ਸੀ ਤਾਂ ਉਸ ਨੂੰ ਫੋਨ ਆ ਗਿਆ। ਜਦੋਂ ਹਰਮਨ ਸਿੰਘ ਫੋਨ ਉਤੇ ਗੱਲਬਾਤ ਦੌਰਾਨ ਕਰ ਰਿਹਾ ਸੀ ਤਾਂ ਇੱਕ ਵਿਅਕਤੀ ਆਇਆ ਤੇ ਉਸ ਨੇ ਕਾਊਂਟਰ ਪਿੱਛੇ ਖੜ੍ਹੇ ਕਲਰਕ ਨਾਲ ਗੱਲਬਾਤ ਦੌਰਾਨ ਗਾਲ੍ਹ ਵਜੋਂ ਕਿਹਾ ਕਿ ‘‘ਦੇਖੋ ਉਧਰ ਇੱਕ ਮੁਸਲਮਾਨ ਹੈ।’’ ‘ਦ ਬੋਸਟਨ ਗਲੋਬ’ ਵਿੱਚ ਲਿਖੇ ਆਪਣੇ ਤਜਰਬੇ ਬਾਰੇ ਹਰਮਨ ਸਿੰਘ ਨੇ ਕਿਹਾ, ‘‘ਉਹ ਵਿਅਕਤੀ ਸਟੋਰ ਵਿੱਚ ਵੀ ਮੇਰੇ ਮਗਰ ਘੁੰਮਦਾ ਰਿਹਾ ਤੇ ਪੁੱਛਦਾ ਰਿਹਾ ਕਿ ਮੈਂ ਕਿਹੜੀ ਥਾਂ ਨਾਲ ਸਬੰਧਤ ਹਾਂ। ਸਟੋਰ ਵਿੱਚ ਕਿਸੇ ਨੇ ਵੀ ਉਸ ਨੂੰ ਨਹੀਂ ਰੋਕਿਆ। ਬਫਲੋ (ਨਿਊਯਾਰਕ) ਨਾਲ ਸਬੰਧਤ ਹਰਮਨ ਸਿੰਘ ਨੇ ਕਿਹਾ ਕਿ ਉਹ ਵਿਅਕਤੀ ਸਟੋਰ ਤੋਂ ਬਾਹਰ ਨਿਕਲਣ ਤੱਕ ਉਸ ਦੇ ਮਗਰ ਪਿਆ ਰਿਹਾ। ਉਸ ਨੇ ਲਿਖਿਆ ਕਿ ‘‘ਮੈਂ ਉਸ ਨੂੰ ਦੱਸਿਆ ਕਿ ਮੈਂ ਨਿਊਯਾਰਕ ਤੋਂ ਹਾਂ ਤੇ ਇੱਥੇ ਹੀ ਰਹਿੰਦਾ ਹਾਂ। ਜੇ ਉਸ ਨੂੰ ਕਿਸੇ ਚੀਜ਼ ਦੀ ਲੋੜ ਹੈ ਤਾਂ ਮੈਂ ਮਦਦ ਕਰ ਸਕਦਾ ਹਾਂ।’’ ਇਸ ਮਗਰੋਂ ਉਸ ਵਿਅਕਤੀ ਨੇ ਕੋਈ ਜਵਾਬ ਨਾ ਦਿੱਤਾ ਤੇ ਹਰਮਨ ਸਿੰਘ ਕਾਹਲੀ ਨਾਲ ਸਟੋਰ ਵਿੱਚੋਂ ਨਿਕਲ ਗਿਆ। ਇਸ ਤਰ੍ਹਾਂ ਇੱਕ ਭਾਰਤੀ ਮੂਲ ਦੀ ਮਹਿਲਾ ਨਾਲ ਵੀ ਨਸਲੀ ਭੇਦਭਾਵ ਦਾ ਮਾਮਲਾ ਸਾਹਮਣਾ ਆਇਆ ਹੈ। ਰਾਜਸਥਾਨ ਮੂਲ ਦੀ ਮਿਸ ਪੰਚੋਲੀ ਬਿਮਾਰੀ ਨਾਲ ਜੂਝ ਰਹੀ ਹੈ। ਇਸ ਕਾਰਨ ਉਸ ਨੂੰ ਸਿਰ 'ਤੇ ਕੱਪੜਾ ਬੰਨ੍ਹ ਕੇ ਰੱਖਣਾ ਪੈਂਦਾ ਹੈ। NBC ਨੂੰ ਆਪਣੀ ਕਹਾਣੀ ਦੱਸਦਿਆਂ 41 ਸਾਲਾ ਮਿਸ ਪੰਚੋਲੀ ਨੇ ਕਿਹਾ ਕਿ ਉਹ ਹਰ ਸਵੇਰ ਸੈਰ ਕਰਨ ਲਈ ਜਾਂਦੀ ਹੈ। ਇੱਕ ਦਿਨ ਜਦੋਂ ਉਹ ਸੈਰ ਕਰਕੇ ਆਪਣੀ ਕਾਰ ਕੋਲ ਵਾਪਸ ਆਈ ਤਾਂ ਉਸ ਦੀ ਕਾਰ ਦੇ ਸ਼ੀਸ਼ੇ ਟੁੱਟੇ ਹੋਏ ਸਨ।ਕਾਰ ਵਿੱਚ ਰੱਖਿਆ ਸਮਾਨ ਵੀ ਗਾਇਬ ਸੀ। ਉਸ ਲਈ ਕਾਰ ਵਿੱਚ ਇੱਕ ਨੋਟ ਵੀ ਛੱਡਿਆ ਹੋਇਆ ਸੀ ਜਿਸਤੇ ਲਿਖਿਆ ਸੀ “Hijab-wearing b****,” and asking her to “get the f— out.” ਇਸ ਘਟਨਾ ਤੋਂ ਬਾਅਦ ਉਹ ਕਾਫੀ ਡਰੀ ਹੋਈ ਹੈ ਤੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ। ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਇਸਦੇ ਨਾਲ ਪਿਛਲੇ ਹਫਤੇ ਮਿਨੀਸੋਟਾ ਵਿੱਚ ਇੱਕ ਮੁਸਲਿਮ ਵਿਦਿਆਰਥਣ ਦੇ ਹਮਜਮਾਤੀ ਨੇ ਉਸਦੇ ਹਿਜਾਬ ਨੂੰ ਲਾਹ ਕੇ ਸੁੱਟ ਦਿੱਤਾ ਤੇ ਉਸ ਨੂੰ ਵਾਲਾਂ ਤੋਂ ਫੜ ਕੇ ਖਿੱਚਿਆ ਵੀ ਸੀ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget