ਪੜਚੋਲ ਕਰੋ

ਕੈਨੇਡਾ 'ਚ ਨਫ਼ਰਤੀ ਅਪਰਾਧਾਂ 'ਚ ਰਿਕਾਰਡ ਵਾਧਾ

ਵੈਨਕੂਵਰ: ਕੈਨੇਡਾ ਵਿੱਚ ਵੀ ਨਸਲੀ ਹਮਲੇ ਤੇ ਨਫ਼ਰਤੀ ਅਪਰਾਧਾਂ ਦੀ ਗਿਣਤੀ ਹੁਣ ਤਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਸਟੈਟਿਸਟਿਕਸ ਕੈਨੇਡਾ ਨੇ ਵੀਰਵਾਰ ਨੂੰ ਕੁਝ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਅੰਕੜਿਆਂ ਵਿੱਚ ਦਰਸਾਇਆ ਗਿਆ ਹੈ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ ਪਹਿਲਾਂ ਦੇ ਮੁਕਾਬਲੇ ਵੱਧ ਹੋ ਗਏ ਹਨ ਅਤੇ ਇਹ ਵਾਧਾ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ। ਏਜੰਸੀ ਦਾ ਕਹਿਣਾ ਹੈ ਕਿ ਇਹ ਨਫ਼ਰਤੀ ਅਪਰਾਧ ਮੁੱਖ ਤੌਰ 'ਤੇ ਕਾਲੀ ਚਮੜੀ ਵਾਲੇ ਲੋਕਾਂ, ਯਹੂਦੀਆਂ ਅਤੇ ਮੁਸਲਮਾਨ ਭਾਈਚਾਰੇ ਖਿਲਾਫ ਵਧੇ ਹਨ। ਹਾਲਾਂਕਿ, ਧਾਰਮਿਕ ਲੀਡਰਾਂ ਮੁਤਾਬਕ ਇਹ ਹੈਰਾਨੀਜਨਕ ਨਹੀਂ ਹੈ। ਲੋਅਰ ਮੇਨਲੈਂਡ ਇਲਾਕੇ ਬਰਨਬੀ ਦੀ ਮਸਜਿਦ ਅਲ-ਸਲਾਮ ਦੇ ਇਮਾਮ ਯਾਹਿਆ ਮੋਮਲਾ ਨੇ ਆਖਿਆ ਹੈ ਕਿ ਬਦਕਿਸਮਤੀ ਨਾਲ ਇਹ ਅਜਿਹਾ ਮਾਮਲਾ ਹੈ, ਜਿਸ ਨੂੰ ਆਪਾਂ ਕਈ ਸਾਲਾਂ ਤੋਂ ਸਾਹਮਣੇ ਵੇਖ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ ਸਮਝਦੇ ਹਨ ਕਿ, ਇਹ ਨਫ਼ਰਤੀ ਅਪਰਾਧ ਭਾਈਚਾਰੇ ਦੇ ਇੱਕ ਛੋਟੇ ਹਿੱਸੇ ਵੱਲੋਂ ਹੀ ਹੁੰਦੇ ਹਨ ਅਤੇ ਇਸੇ ਕਰਕੇ ਇਸ ਬਾਰੇ ਜ਼ਿਆਦਾ ਫਿਕਰ ਕਰਨ ਦੀ ਲੋੜ ਨਹੀਂ ਪਰ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਅਨੁਸਾਰ, ਸਾਲ 2016 ਅਤੇ 2017 ਵਿਚਾਲੇ ਮੁਸਲਮਾਨ ਭਾਈਚਾਰੇ ਖਿਲਾਫ ਨਫ਼ਰਤੀ ਅਪਰਾਧ ਦੁੱਗਣੇ ਹੋ ਗਏ। ਹਾਲਾਂਕਿ, ਇਸ ਸਾਲ ਇਨ੍ਹਾਂ ਅਪਰਾਧਾਂ ਵਿੱਚ ਗਿਰਾਵਟ ਦੱਸੀ ਗਈ। ਕਾਲੀ ਚਮੜੀ ਵਾਲੇ ਲੋਕਾਂ ਖ਼ਿਲਾਫ਼ ਹੋਣ ਵਾਲੇ ਨਫ਼ਰਤੀ ਅਪਰਾਧ ਦੇ ਅੰਕੜੇ ਦਰਸਾਉਂਦੇ ਹਨ ਕਿ ਸਾਲ 2017 ਵਿੱਚ ਇਨ੍ਹਾਂ ਲੋਕਾਂ ਖ਼ਿਲਾਫ਼ ਹੋਏ ਅਪਰਾਧ ਕੁੱਲ ਅੰਕੜੇ ਦਾ 16% ਸੀ। ਨਫ਼ਰਤੀ ਅਪਰਾਧਾਂ ਵਿੱਚ ਇਹ ਅੰਕੜਾ ਸਭ ਤੋਂ ਵੱਡਾ ਦੱਸਿਆ ਜਾ ਰਿਹਾ ਹੈ। ਯਹੂਦੀਆਂ ਖਿਲਾਫ ਵੀ ਨਫਰਤੀ ਅਪਰਾਧਾਂ ਵਿਚ ਵਾਧਾ ਹੋਇਆ ਹੈ ਅਤੇ ਇਨ੍ਹਾਂ ਖ਼ਿਲਾਫ਼ ਕੁੱਲ ਅੰਕੜੇ ਦੇ 18% ਅਪਰਾਧ ਹੋਏ ਦੱਸੇ ਗਏ ਹਨ। ਹਾਲਾਂਕਿ, ਇਨ੍ਹਾਂ ਵਿਚ ਜ਼ਿਆਦਾ ਅਪਰਾਧ ਹਿੰਸਕ ਨਹੀਂ ਸਨ ਅਤੇ ਜ਼ਿਆਦਾ ਮੌਕਿਆਂ 'ਤੇ ਬਹਿਸਬਾਜ਼ੀ ਜਾਂ ਟਿੱਪਣੀਆਂ ਕੀਤੇ ਜਾਣ ਦੇ ਮਾਮਲੇ ਹੀ ਉਜਾਗਰ ਹੋਏ ਹਨ।

ਟਾਪ ਹੈਡਲਾਈਨ

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget