ਪੜਚੋਲ ਕਰੋ

ਅਮਰੀਕਾ 'ਚ ਟੁੱਟਿਆ ਨਸਲੀ ਹਮਲਿਆਂ ਦਾ ਰਿਕਾਰਡ, ਸਿੱਖ ਵੀ ਹੋਏ ਸ਼ਿਕਾਰ

ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇੰਵੈਸਟੀਗੇਸ਼ਨ (ਐਫਬੀਆਈ) ਨੇ 2018 ‘ਚ ਨਸਲੀ ਨਫਰਤ ਦੇ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਮੁਤਾਬਕ ਪਿਛਲੇ ਸਾਲ ਅਮਰੀਕਾ ‘ਚ ਵਿਅਕਤੀਗਤ ਹੇਟ ਕ੍ਰਾਈਮ 16 ਸਾਲ ਦੇ ਸਭ ਤੋਂ ਉੱਤਲੇ ਪੱਧਰ ‘ਤੇ ਪਹੁੰਚ ਗਿਆ।

ਵਾਸ਼ਿੰਗਟਨ: ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇੰਵੈਸਟੀਗੇਸ਼ਨ (ਐਫਬੀਆਈ) ਨੇ 2018 ‘ਚ ਨਸਲੀ ਨਫਰਤ ਦੇ ਅੰਕੜੇ ਜਾਰੀ ਕੀਤੇ ਹਨ। ਇਨ੍ਹਾਂ ਮੁਤਾਬਕ ਪਿਛਲੇ ਸਾਲ ਅਮਰੀਕਾ ‘ਚ ਵਿਅਕਤੀਗਤ ਹੇਟ ਕ੍ਰਾਈਮ 16 ਸਾਲ ਦੇ ਸਭ ਤੋਂ ਉੱਤਲੇ ਪੱਧਰ ‘ਤੇ ਪਹੁੰਚ ਗਿਆ। ਐਫਬੀਆਈ ਦੀ ਰਿਪੋਰਟ ਮੁਤਾਬਕ ਇੱਕ ਸਾਲ ‘ਚ ਲੈਟਿਨ ਮੂਲ ਦੇ ਲੋਕਾਂ ਖਿਲਾਫ ਸਭ ਤੋਂ ਜ਼ਿਆਦਾ ਹੇਟ ਕ੍ਰਾਈਮ ਦੀਆਂ ਘਟਨਾਵਾਂ ਹੋਈਆਂ। ਰਿਪੋਰਟ ਮੁਤਾਬਕ 2017 ਤੋਂ 2018 ‘ਚ ਸਿੱਖਾਂ ਪ੍ਰਤੀ ਨਫਰਤ ਭਰੇ ਅਪਰਾਧਿਕ ਮਾਮਲਿਆਂ ‘ਚ ਤਿੰਨ ਗੁਣਾ ਵਾਧਾ ਹੋਇਆ। ਅਮਰੀਕਾ ‘ਚ ਸਭ ਤੋਂ ਜ਼ਿਆਦਾ ਹੇਟ ਕ੍ਰਾਈਮ ਯਹੂਦੀਆਂ ਤੇ ਮੁਸਲਮਾਨਾਂ ਨਾਲ ਹੋਇਆ ਜਿਸ ‘ਚ ਤੀਜਾ ਸਥਾਨ ਸਿੱਖਾਂ ਦਾ ਹੈ। ਲੈਟਿਨ ਅਮਰੀਕੀਆਂ ਦੇ ਨਾਲ 2017 ‘430 ਤੇ 2018 ‘485 ਹੇਟ ਕ੍ਰਾਈਮ ਦੀਆਂ ਘਟਨਾਵਾਂ ਹੋਈਆਂ। ਇਸ ਵਾਰ ਜਿੱਥੇ ਜਾਇਦਾਦ ਖਿਲਾਫ ਅਪਰਾਧ ‘ਚ ਕਮੀ ਆਈ ਹੈ ਉੱਥੇ ਹੀ ਲੋਕਾਂ ‘ਤੇ ਵਿਅਕਤੀਗਤ ਹਮਲਿਆਂ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ। ਕੁੱਲ 7120 ਹੇਟ ਕ੍ਰਾਈਮ ਦੀਆਂ ਘਟਨਾਵਾਂ ‘ਚੋਂ 4571 ਕਿਸੇ ਵਿਅਕਤੀ ਖਿਲਾਫ ਹੋਈਆਂ। ਅਮਰੀਕਾ ‘ਚ ਹੇਟ ਕਰਾਈਮ ਵਧਣ ਦਾ ਵੱਡਾ ਕਾਰਨ ਡੋਨਾਲਡ ਟਰੰਪ ਦੇ ਬਿਆਨ ਤੇ ਉਸ ਦੀ ਸਰਕਾਰ ਦੀਆਂ ਨੀਤੀਆਂ ਵੀ ਹਨ। ਟਰੰਪ ਦਾ ਪ੍ਰਸਾਸ਼ਨ ਪਿਛਲੇ ਸਮੇਂ ਤੋਂ ਸ਼ਰਨਾਰਥੀਆਂ ਨੂੰ ਦੇਸ਼ ਵਿੱਚੋਂ ਬਾਹਰ ਕੱਢਣ ਦੇ ਬਿਆਨ ਦਿੰਦਾ ਆਇਆ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget