ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਟਰੰਪ ਨੇ ‘ਗੇਮ ਆਫ ਥਰੋਨਸ’ ਦੀ ਕੀਤੀ ਰੀਸ, ਚੈਨਲ ਨੂੰ ਇਤਰਾਜ਼

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇੱਕ ਟਵੀਟ ’ਤੇ HBO ਚੈਨਲ ਨੇ ਇਤਰਾਜ਼ ਜਤਾਇਆ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ‘ਸੈਂਕਸ਼ੰਸ ਆਰ ਕਮਿੰਗ ਨਵੰਬਰ 5’ ਲਿਖ ਕੇ ਆਪਣੀ ਫੋਟੋ ਨਾਲ ਟਵੀਟ ਕੀਤਾ ਸੀ। ਉਨ੍ਹਾਂ ਇਰਾਨ ’ਤੇ 5 ਨਵੰਬਰ ਤੋਂ ਲਾਗੂ ਹੋਣ ਵਾਲੀਆਂ ਅਮਰੀਕੀ ਪਾਬੰਧੀਆਂ ਸਬੰਧੀ ਅਜਿਹਾ ਲਿਖਿਆ ਹੈ। ਦੱਸਿਆ ਜਾਂਦਾ ਹੈ ਕਿ ਇਸ ਚੈਨਲ ਨਾਲ ਟਰੰਪ ਦਾ ਪੁਰਾਣਾ ਵਿਵਾਦ ਚੱਲਦਾ ਆ ਰਿਹਾ ਹੈ। ਕਈ ਸਾਲ ਪਹਿਲਾਂ ਟਰੰਪ ਨੇ HBO ਚੈਨਲ ਖਿਲਾਫ ਟਵੀਟ ਵਾਰ ਛੇੜੀ ਸੀ। HBO ਚੈਨਲ ਚੈਨਲ ਇਸਨੂੰ ਆਪਣੇ ਮਕਬੂਲ ਸ਼ੋਅ ਗੇਮ ਆਫ ਥਰੋਨਸ ਦੀ ਸਿਗਨੇਚਰ ਲਾਈਨ ‘ਵਿੰਟਰ ਇਜ਼ ਕਮਿੰਗ’ ਨਾਲ ਜੋੜ ਕੇ ਵੇਖ ਰਿਹਾ ਹੈ। ਟਰੰਪ ਦੇ ਸ਼ਬਦਾਂ ਵਿੱਚ ਅੰਗ੍ਰੇਜ਼ੀ ਦਾ ਅੱਖਰ ‘O’ ਵੀ ਵਰਟੀਕਲ ਕਰਾਸ ਕੀਤਾ ਹੋਇਆ ਹੈ ਜੋ ਹੂ-ਬ-ਹੂ ਗੇਮ ਆਫ ਥਰੋਨਸ ਦੇ ਲੋਗੋ ਵਾਂਗ ਦਿਖਾਈ ਦਿੰਦਾ ਹੈ। ਚੈਨਲ ਦੇ ਸ਼ੋਅ ਵਿੱਚ ‘ਵਿੰਟਰ ਇਜ਼ ਕਮਿੰਗ’ ਦਾ ਇਸਤੇਮਾਲ ਮੌਸਮ ਨਾਲ ਜੁੜੀ ਚੇਤਾਵਨੀ ਵਜੋਂ ਕੀਤਾ ਜਾਂਦਾ ਹੈ। ਟਰੰਪ ਨੇ ‘ਗੇਮ ਆਫ ਥਰੋਨਸ’ ਦੀ ਕੀਤੀ ਰੀਸ, ਚੈਨਲ ਨੂੰ ਇਤਰਾਜ਼ ਅਮਰੀਕੀ ਅਖਬਾਰ ‘ਨਿਊਯਾਰਕ ਟਾਈਮਜ਼’ ਮੁਤਾਬਕ HBO ਨੇ ਟਰੰਪ ਨੂੰ ਜਵਾਬ ਦਿੰਦਿਆਂ ਕਿਹਾ ਹੈ ਕਿ ਸਾਨੂੰ ਇਸ ਤੋਂ ਦੂਰ ਰੱਖੋ। ਅਸੀਂ ਆਪਣੇ ਟਰੇਡ ਮਾਰਕ ਦੀ ਸਿਆਸੀ ਇਸਤੇਮਾਲ ਨਹੀਂ ਕਰਨਾ ਚਾਹੁੰਦੇ। ਗੇਮ ਆਫ ਥਰੋਨਸ ਦੇ ਕਲਾਕਾਰਾਂ ਨੇ ਵੀ ਟਰੰਪ ਦੇ ਟਵੀਟ ਦੀ ਨਿੰਦਾ ਕੀਤੀ ਹੈ। ਇਸ ਵਿਵਾਦ ’ਤੇ ਸ਼ੁੱਕਰਵਾਰ ਸ਼ਾਮ ਤਕ ਵ੍ਹਾਈਟ ਹਾਊਸ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 
Philippines 'ਚ Mayon ਜਵਾਲਾਮੁਖੀ ਦਾ ਤਾਂਡਵ , 6 ਕਿਲੋਮੀਟਰ ਤੱਕ ਦਾ ਇਲਾਕਾ ਸੀਲ, ਹਜ਼ਾਰਾਂ ਲੋਕਾਂ ਨੇ ਛੱਡਿਆ ਘਰ 
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Big News: ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਇੱਕੋ ਘਰੋਂ ਉੱਠੀਆਂ 5 ਅਰਥੀਆਂ! ਵਿਅਕਤੀ ਵੱਲੋਂ 4 ਬੱਚਿਆਂ ਸਣੇ ਪਤਨੀ ਦਾ ਕਤਲ; ਪਿੰਡ 'ਚ ਫੈਲੀ ਦਹਿਸ਼ਤ...
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
 FIR ਦੀਆਂ ਖ਼ਬਰਾਂ 'ਤੇ ਸੰਦੀਪ ਪਾਠਕ ਦਾ ਵੱਡਾ ਬਿਆਨ; ਕਿਹਾ- ਮੈਨੂੰ ਅਜੇ ਤੱਕ ਕਾਪੀ ਨਹੀਂ ਮਿਲੀ, ਮੈਂ ਆਪਣੇ ਅਸੂਲਾਂ 'ਤੇ ਕਾਇਮ ਹਾਂ
Embed widget