ਪੜਚੋਲ ਕਰੋ

ਗਰਮੀ ਨੇ ਅਮਰੀਕੀਆਂ ਨੂੰ ਵੀ ਪਾਇਆ ਵਾਹਣੀ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਸਲਾਹ

ਇੰਨੀ ਦਿਨੀਂ ਗਰਮੀ ਨੇ ਅਮਰੀਕੀਆਂ ਨੂੰ ਵੀ ਵਾਹਣੀ ਪਾਇਆ ਹੋਇਆ ਹੈ। ਗਰਮ ਹਵਾਵਾਂ ਦਾ ਕਹਿਰ ਇੰਨਾ ਵਧ ਗਿਆ ਹੈ ਕਿ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਕੁਝ ਦਿਨ ਗਰਮੀ ਦਾ ਕਹਿਰ ਜਾਰੀ ਰਹੇਗਾ।

ਵਾਸ਼ਿੰਗਟਨ: ਇੰਨੀ ਦਿਨੀਂ ਗਰਮੀ ਨੇ ਅਮਰੀਕੀਆਂ ਨੂੰ ਵੀ ਵਾਹਣੀ ਪਾਇਆ ਹੋਇਆ ਹੈ। ਗਰਮ ਹਵਾਵਾਂ ਦਾ ਕਹਿਰ ਇੰਨਾ ਵਧ ਗਿਆ ਹੈ ਕਿ ਹੁਣ ਤੱਕ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਜੇ ਕੁਝ ਦਿਨ ਗਰਮੀ ਦਾ ਕਹਿਰ ਜਾਰੀ ਰਹੇਗਾ। ਰਿਪੋਰਟ ਮੁਤਾਬਕ 32 ਸਾਲਾ ਅਮਰੀਕੀ ਫੁਟਬਾਲ ਖਿਡਾਰੀ ਮਿਚ ਪੈਟਰਸ ਦੀ ਹੀਟਸਟ੍ਰੋਕ ਨਾਲ ਮੌਤ ਹੋ ਗਈ। ਉਹ ਆਪਣੀ ਦੁਕਾਨ 'ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਤਬੀਅਤ ਵਿਗੜ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਐਰੀਜੋਨਾ ਵਿੱਚ ਇੱਕ ਏਅਰ ਟੈਕਨੀਸ਼ੀਅਨ ਸਟੀਵਨ ਬੈਲ ਦੀ ਵੀ ਗਰਮੀ ਕਰਕੇ ਮੌਤ ਹੋ ਗਈ। ਸ਼ਨੀਵਾਰ ਨੂੰ ਪੂਰਬੀ ਅਮਰੀਕਾ ਵਿੱਚ ਕਈ ਖੇਤਰਾਂ ਵਿੱਚ ਤਾਰਮਾਨ 38 ਡਿਗਰੀ ਸੈਲਸੀਅਲ ਰਿਹਾ। ਗਰਮੀ ਕਰਕੇ ਕਈ ਪ੍ਰੋਗਰਾਮ ਰੱਦ ਕਰਨੇ ਪਏ। ਕੌਮੀ ਮੌਸਮ ਸੇਵਾ ਨੇ ਸ਼ੁੱਕਰਵਾਰ ਨੂੰ ਅਲਰਟ ਜਾਰੀ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੱਸ਼ਿਆ ਕਿ 150 ਮਿਲੀਅਨ ਲੋਕ ਗਰਮੀ ਦੇ ਲਪੇਟ ਵਿੱਚ ਆ ਗਏ ਹਨ। ਉਧਰ, ਨਿਊਯਾਰਕ ਸਿਟੀ ਨੇ ਲੋਕਾਂ ਨੂੰ ਬਚਾਉਣ ਲਈ 500 ਕੂਲਿੰਗ ਸੈਂਟਰ ਖੋਲ੍ਹੇ ਹਨ। ਮੇਅਰ ਬਿੱਲ ਡੀ ਬਲਾਸੀਓ ਨੇ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਸਥਿਤੀ ਵਿਗੜਣ ਵਾਲੀ ਹੈ। ਜੇ ਜ਼ਰੂਰੀ ਨਾ ਹੋਵੇ ਤਾਂ ਘਰਾਂ ਵਿੱਚੋਂ ਬਾਹਰ ਨਾ ਨਿਕਲੋ।

ਟਾਪ ਹੈਡਲਾਈਨ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
Embed widget