ਪੜਚੋਲ ਕਰੋ

ਬਤੌਰ ਰਾਸ਼ਟਰਪਤੀ ਸੇਵਾਵਾਂ ਦੇਣ ਲਈ ਫਿਟ ਹੈ ਹਿਲੇਰੀ

ਵਾਸ਼ਿੰਗਟਨ : ਨਿਮੋਨਿਆ ਹੋਣ ਤੋਂ ਬਾਅਦ ਹਿਲੇਰੀ ਨੇ ਆਪਣੀ ਸਿਹਤ ਨਾਲ ਜੁੜੀ ਨਵੀਂ ਸੂਚਨਾ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਡਾਕਟਰਾਂ ਨੇ ਕਿਹਾ ਹੈ ਕਿ ਉਹ ਪੂਰੀ ਤਰ੍ਹਾਂ ਸਿਹਤਮੰਦ ਹੈ ਅਤੇ ਰਾਸ਼ਟਰਪਤੀ ਦੇ ਰੂਪ ਵਿੱਚ ਸੇਵਾਵਾਂ ਦੇਣ ਦੇ ਲਈ ਫਿਟ ਹੈ। ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਦੇ ਲਈ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਦੀ ਪ੍ਰਚਾਰ ਮੁਹਿੰਮ 'ਤੇ ਉਸ ਵੇਲੇ ਉਨ੍ਹਾਂ ਦੀ ਸਿਹਤ ਸਬੰਧੀ ਸੂਚਨਾ ਜਾਰੀ ਕਰਨ ਦਾ ਦਬਾਅ ਵਧਿਆ ਜਦੋਂ ਐਤਵਾਰ ਨੂੰ 9/11 ਹਮਲੇ ਦੇ ਪੀੜਤਾਂ ਦੀ ਯਾਦਗਾਰੀ ਸਭਾ ਵਿੱਚ ਉਹ ਬਿਮਾਰ ਹੋ ਗਈ ਅਤੇ ਬਾਅਦ ਵਿੱਚ ਪਤਾ ਲੱਗਿਆ ਕਿ ਉਨ੍ਹਾਂ ਨੂੰ ਨਿਮੋਨਿਆ ਹੈ। ਸਾਬਕਾ ਵਿਦੇਸ਼ ਮੰਤਰੀ ਦੀ ਨਿਜੀ ਡਾਕਟਰ ਲੀਸਾ ਬਰਡਾਕ ਨੇ ਹਿਲੇਰੀ ਦੇ ਸਿਹਤ ਸਬੰਧੀ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਸੇਵਾਵਾਂ ਦੇਣ ਦੇ ਲਈ ਉਹ ਪੂਰੀ ਤਰ੍ਹਾਂ ਸਿਹਤਮੰਦ ਹੈ। ਲੀਸਾ ਨੇ ਹਿਲੇਗੀ ਦੀ ਜਾਂਚ ਰਿਪੋਰਟ ਜਾਰੀ ਕੀਤੀ, ਜਿਸ ਵਿੱਚ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਕੋਲੈਸਟਰੋਲ, ਟ੍ਰਾਇਗਲਿਸਰਾਇਡ, ਅਤੇ ਹੋਰ ਪ੍ਰਮੁੱਖ ਚੀਜ਼ਾਂ ਠੀਕ ਹਨ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget