ਪੜਚੋਲ ਕਰੋ

ਹਿਲੇਰੀ ਦੀ ਹਾਰ ਲਈ FBI ਜ਼ਿੰਮੇਵਾਰ

ਵਾਸ਼ਿੰਗਟਨ: ਰਾਸ਼ਟਰਪਤੀ ਅਹੁਦੇ ਦੀ ਦੌੜ ਵਿੱਚ ਹਾਰ ਚੁੱਕੀ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੇ ਆਪਣੀ ਹਾਰ ਲਈ ਅਮਰੀਕਾ ਦੀ ਸੰਘੀ ਜਾਂਚ ਏਜੰਸੀ FBI ਦੇ ਡਾਇਰੈਕਟਰ ਨੂੰ ਜ਼ਿੰਮੇਵਾਰ ਦੱਸਿਆ ਹੈ। ਹਿਲੇਰੀ ਨੇ ਕਿਹਾ ਕਿ ਚੋਣ ਤੋਂ ਠੀਕ ਪਹਿਲਾਂ FBI ਡਾਇਰੈਕਟਰ ਜੇਮਸ ਕੂਮੀ ਨੇ ਉਸ ਦੇ ਈਮੇਲ ਦੀ ਜਾਂਚ ਵਾਲੀ ਗੱਲ ਕਹੀ ਜਿਸ ਨਾਲ ਉਸ ਦੀ ਚੋਣ ਮੁਹਿੰਮ ਨੂੰ ਜ਼ਬਰਦਸਤ ਧੱਕਾ ਪਹੁੰਚਿਆ। ਦਰਅਸਲ ਹਿਲੇਰੀ ਕਲਿੰਟਨ ਪਾਰਟੀ ਨੂੰ ਸਭ ਤੋਂ ਵੱਧ ਦਾਨ ਦੇਣ ਵਾਲਿਆਂ ਨਾਲ ਫੋਨ 'ਤੇ ਗੱਲਬਾਤ ਕਰ ਰਹੀ ਸੀ। ਇਹ ਗੱਲ ਮੀਡੀਆ 'ਚ ਲੀਕ ਹੋ ਗਈ ਸੀ। ਹਿਲੇਰੀ 'ਤੇ ਇਲਜ਼ਾਮ ਸੀ ਕਿ ਉਨਾਂ ਦੇ ਅਮਰੀਕਾ ਦੇ ਵਿਦੇਸ਼ ਮੰਤਰੀ ਦੇ ਤੌਰ 'ਤੇ ਆਪਣੀਆਂ ਅਧਿਕਾਰਕ ਮੇਲਾਂ ਆਪਣੇ ਨਿੱਜੀ ਸਰਵਰ ਦੇ ਜ਼ਰੀਏ ਭੇਜੀਆਂ। ਹਾਲਾਂਕਿ ਬਾਅਦ 'ਚ FBI ਨੇ ਕਿਹਾ ਸੀ ਕਿ ਹਿਲੇਰੀ ਦੀਆਂ ਈ-ਮੇਲਜ਼ 'ਚੋਂ ਕਿਸੇ ਤਰ੍ਹਾਂ ਦੀ ਅਪਰਾਧਿਕ ਗੱਲਬਾਤ ਦਾ ਕੋਈ ਸਬੂਤ ਨਹੀਂ ਮਿਲਿਆ। ਹਿਲੇਰੀ ਦੀ ਹਾਰ ਤੇ ਟਰੰਪ ਦੀ ਜਿੱਤ ਤੋਂ ਬਾਅਦ ਟਰੰਪ ਦੇ ਖਿਲਾਫ ਅਮਰੀਕਾ ਭਰ 'ਚ ਤਕਰੀਬਨ 90 ਵਿਰੋਧ ਪ੍ਰਦਰਸ਼ਨ ਹੋ ਚੁੱਕੇ ਹਨ। ਪ੍ਰਦਰਸ਼ਨਕਾਰੀ ਲੋਕ ਪ੍ਰਵਾਸੀਆਂ, ਘੱਟ ਗਿਣਤੀਆਂ ਤੇ ਔਰਤਾਂ ਬਾਰੇ ਟਰੰਪ ਦੇ ਵਿਚਾਰ ਤੇ ਨੀਤੀਆਂ ਦੀ ਆਲੋਚਨਾ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦੇ ਹੱਥਾਂ 'ਚ ਫੜੀਆਂ ਤਖਤੀਆਂ 'ਤੇ 'NOT MY PRESIDENT' ਲਿਖਿਆ ਹੁੰਦਾ ਹੈ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੇ ਦਰਮਿਆਨ ਡੋਨਾਲਡ ਟਰੰਪ 20 ਜਨਵਰੀ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ।

ਟਾਪ ਹੈਡਲਾਈਨ

Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget